ਇਹ ਹਨ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਵਾਲੀਆਂ ਸਬਜ਼ੀਆਂ

ਬਦਲਦੇ ਲਾਈਫ਼ਸਟਾਈਲ ਅਤੇ ਖਾਣ-ਪੀਣ ਦੀਆਂ ਗ਼ਲਤ ਆਦਤਾਂ ਕਾਰਨ ਸ਼ਰੀਰ ਕਈ ਬੀਮਾਰੀਆਂ ਦੀ ਲਪੇਟ ‘ਚ ਆ ਜਾਂਦਾ ਹੈ। ਸ਼ੂਗਰ, ਕੈਂਸਰ, ਯੂਰਿਕ ਐਸਿਡ ਵਰਗੀਆਂ ਸਮੱਸਿਆਵਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਇਨ੍ਹਾਂ ਸਮੱਸਿਆਵਾਂ ‘ਚੋਂ ਇੱਕ ਯੂਰਿਕ ਐਸਿਡ ਸ਼ਰੀਰ ‘ਚੋਂ ਨਿਕਲਣ ਵਾਲਾ ਫ਼ਾਲਤੂ ਪਦਾਰਥ ਹੈ ਜਿਸ ਦੀ ਮਾਤਰਾ ਵਧਣ ਨਾਲ ਜੋੜਾਂ ਅਤੇ ਹੱਡੀਆਂ ‘ਚ ਦਰਦ ਸ਼ੁਰੂ ਹੋ ਜਾਂਦਾ ਹੈ। ਵਧਦੇ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਲਈ ਤੁਸੀਂ ਸਿਹਤਮੰਦ ਭੋਜਨ, ਕਸਰਤ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ‘ਚ ਸ਼ਾਮਿਲ ਕਰ ਸਕਦੇ ਹੋ। ਯੂਰਿਕ ਐਸਿਡ ਜਮ੍ਹਾ ਹੋਣ ਕਾਰਨ ਮਰੀਜ਼ਾਂ ਨੂੰ ਕਈ ਸਿਹਤ ਸਮੱਸਿਆਵਾਂ ਹੋਣ ਲੱਗਦੀਆਂ ਹਨ। ਅਜਿਹੀ ਸਥਿਤੀ ਵਿੱਚ ਤੁਸੀਂ ਆਪਣੀ ਖ਼ੁਰਾਕ ‘ਚ ਕੁੱਝ ਸਿਹਤਮੰਦ ਸਬਜ਼ੀਆਂ ਨੂੰ ਸ਼ਾਮਿਲ ਕਰਕੇ ਯੂਰਿਕ ਐਸਿਡ ਨੂੰ ਕੰਟਰੋਲ ਕਰ ਸਕਦੇ ਹੋ। ਤਾਂ ਆਓ ਤੁਹਾਨੂੰ ਦੱਸਦੇ ਹਾਂ ਅਜਿਹੀਆਂ ਸਬਜ਼ੀਆਂ ਜਿਨ੍ਹਾਂ ਦਾ ਸੇਵਨ ਤੁਸੀਂ ਕਰ ਸਕਦੇ ਹੋ।
ਬ੍ਰੌਕਲੀ: ਤੁਸੀਂ ਬ੍ਰੌਕਲੀ ਦਾ ਸੇਵਨ ਕਰ ਕੇ ਯੂਰਿਕ ਐਸਿਡ ਨੂੰ ਕੰਟਰੋਲ ‘ਚ ਰੱਖ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਗੁਣ ਯੂਰਿਕ ਐਸਿਡ ਨੂੰ ਸ਼ਰੀਰ ‘ਚ ਜਮ੍ਹਾ ਹੋਣ ਤੋਂ ਰੋਕਦੇ ਹਨ।
ਟਮਾਟਰ: ਯੂਰਿਕ ਐਸਿਡ ਦੇ ਮਰੀਜ਼ਾਂ ਲਈ ਟਮਾਟਰ ਵੀ ਬਹੁਤ ਫ਼ਾਇਦੇਮੰਦ ਹੋ ਸਕਦੇ ਹਨ। ਸੰਤੁਲਿਤ ਮਾਤਰਾ ‘ਚ ਟਮਾਟਰ ਖਾਣ ਨਾਲ ਸ਼ਰੀਰ ‘ਚ ਮੌਜੂਦ ਯੂਰਿਕ ਐਸਿਡ ਬਾਹਰ ਨਿਕਲ ਜਾਂਦਾ ਹੈ। ਟਮਾਟਰ ਐਸਿਡਿਕ ਹੁੰਦਾ ਹੈ ਜਿਸ ਕਾਰਨ ਸ਼ਰੀਰ ਵਿੱਚ ਮੌਜੂਦ ਯੂਰਿਕ ਐਸਿਡ ਟੁੱਟ ਕੇ ਬਾਹਰ ਆ ਜਾਂਦਾ ਹੈ।
ਖੀਰਾ: ਖੀਰਿਆਂ ‘ਚ ਪਾਣੀ ਦੀ ਕਾਫ਼ੀ ਮਾਤਰਾ ਪਾਈ ਜਾਂਦੀ ਹੈ। ਇਸ ਦਾ ਸੇਵਨ ਕਰਨ ਨਾਲ ਸ਼ਰੀਰ ‘ਚ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਰੋਜ਼ਾਨਾ ਖੀਰੇ ਦਾ ਸੇਵਨ ਕਰਨ ਨਾਲ ਯੂਰਿਕ ਐਸਿਡ ਵੀ ਬਾਹਰ ਨਿਕਲਦਾ ਹੈ ਅਤੇ ਸ਼ਰੀਰ ‘ਚ ਯੂਰਿਕ ਐਸਿਡ ਦਾ ਉਤਪਾਦਨ ਵੀ ਘੱਟ ਜਾਂਦਾ ਹੈ।
ਗਾਜਰਾਂ: ਗਾਜਰਾਂ ਵਿੱਚ ਐਨਜ਼ਾਈਮ ਅਤੇ ਐਂਟੀਔਕਸੀਡੈਂਟਸ ਪਾਏ ਜਾਂਦੇ ਹਨ ਜੋ ਸ਼ਰੀਰ ਵਿੱਚ ਮੌਜੂਦ ਯੂਰਿਕ ਐਸਿਡ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਇਸ ਦਾ ਸੇਵਨ ਕਰਨ ਨਾਲ ਸ਼ਰੀਰ ‘ਚ ਯੂਰਿਕ ਐਸਿਡ ਵੀ ਘੱਟ ਮਾਤਰਾ ‘ਚ ਪੈਦਾ ਹੁੰਦਾ ਹੈ। ਅਜਿਹੇ ‘ਚ ਜੇਕਰ ਤੁਸੀਂ ਯੂਰਿਕ ਐਸਿਡ ਦੇ ਮਰੀਜ਼ ਹੋ ਤਾਂ ਇਸ ਨੂੰ ਆਪਣੀ ਡਾਇਟ ‘ਚ ਸ਼ਾਮਿਲ ਕਰ ਸਕਦੇ ਹੋ।
ਚੁਕੰਦਰ: ਚੁਕੰਦਰ ਪੋਸ਼ਕ ਤੱਤਾਂ ਅਤੇ ਗੁਣਾਂ ਨਾਲ ਭਰਪੂਰ ਹੁੰਦੀ ਹੈ। ਚੁਕੰਦਰ ਦਾ ਨਿਯਮਤ ਸੇਵਨ ਕਰਨ ਨਾਲ ਸ਼ਰੀਰ ਨੂੰ ਖਣਿਜ ਅਤੇ ਐਂਟੀਔਕਸੀਡੈਂਟਸ ਦੀ ਭਰਪੂਰ ਮਾਤਰਾ ਮਿਲਦੀ ਹੈ। ਇਸ ਦੇ ਸੇਵਨ ਨਾਲ ਯੂਰਿਕ ਐਸਿਡ ਵੀ ਕੰਟਰੋਲ ‘ਚ ਰਹਿੰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 30 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com