ਖੁੰਭਾਂ ਖਾਣ ਦੇ ਬੇਮਿਸਾਲ ਫ਼ਾਇਦੇ

ਮਸ਼ਰੂਮਜ਼ ਨੂੰ ਸਭ ਤੋਂ ਮਹਿੰਗੀਆਂ ਸਬਜ਼ੀਆਂ ‘ਚੋਂ ਗਿਣਿਆ ਜਾਂਦਾ ਹੈ। ਮਸ਼ਰੂਮ ਜਿਥੇ ਖਾਣੇ ਦਾ ਸੁਆਦ ਵਧਾਉਣ ਦਾ ਕੰਮ ਕਰਦੇ ਹਨ, ਉਥੇ ਹੀ ਇਹ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਮਸ਼ਰੂਮਜ਼ ਨੂੰ ਖੁੰਬ, ਖੁੰਬਾਂ ਅਤੇ ਕੁਕਰਮੁੱਤਾ ਨਾਮਾਂ ਤੋਂ ਵੀ ਜਾਣਿਆ ਜਾਂਦਾ ਹੈ। ਇਹ ਸਿਹਤ ਦੇ ਲਿਹਾਜ਼ ਤੋਂ ਕਾਫ਼ੀ ਵਧੀਆ ਹੁੰਦੇ ਹਨ। ਮਸ਼ਰੂਮਜ਼ ‘ਚ ਪ੍ਰੋਟੀਨ, ਕਾਰਬੋਹਾਈਡ੍ਰੇਟਸ, ਨਾਈਟਰੋਜਨ, ਫ਼ਾਸਫ਼ੋਰਸ ਐਸਿਡ ਪਾਏ ਜਾਂਦੇ ਹਨ। ਇਨ੍ਹਾਂ ਨੂੰ ਫ਼ਾਈਬਰ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਮਸ਼ਰੂਮਜ਼ ਦੀ ਵਰਤੋਂ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਵੀ ਕੀਤਾ ਜਾਂਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ।
ਇੰਮਿਊਨਿਟੀ ਵਧਾਉਣ: ਮਸ਼ਰੂਮ ਸ਼ਰੀਰ ਦੀ ਰੋਗ ਪ੍ਰਤੀਰੋਧੀ ਸਮਰੱਥਾ ‘ਚ ਵਾਧਾ ਕਰਦੇ ਹਨ। ਇਨ੍ਹਾਂ ਦਟ ਸੇਵਨ ਕਰਨ ਨਾਲ ਸਾਡੇ ਸ਼ਰੀਰ ਨੂੰ ਬੀਮਾਰੀਆਂ ਨਾਲ ਲੜਨ ਦੀ ਤਾਕਤ ਵਧਦੀ ਹੈ। ਮਸ਼ਰੂਮਜ਼ ‘ਚ ਪ੍ਰੋਟੀਨ, ਕਾਰਬੋਹਾਈਡ੍ਰੇਟਸ, ਨਾਈਟਰੋਜਨ, ਫ਼ਾਸਫ਼ੋਰਸ ਐਸਿਡ ਪਾਇਆ ਜਾਂਦੇ ਹਨ। ਇਨ੍ਹਾਂ ਦੀ ਵਜ੍ਹਾ ਕਰ ਕੇ ਸ਼ਰੀਰ ਦੀਆਂ ਬੀਮਾਰੀਆਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ।
ਸਰਦੀ ਤੋਂ ਬਚਾਅ: ਸਰਦੀ ਦੇ ਮੌਸਮ ‘ਚ ਹਮੇਸ਼ਾ ਲੋਕਾਂ ਨੂੰ ਖ਼ਾਂਸੀ-ਜ਼ੁਕਾਮ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ‘ਚ ਮਸ਼ਰੂਮਜ਼ ਦਾ ਸੇਵਨ ਕਰਨਾ ਚਾਹੀਦਾ ਹੈ ਜੋ ਇਮਯੂਨ ਸਿਸਟਮ ਨੂੰ ਵਧਾਉਂਦੇ ਹਨ। ਇਸ ਨਾਲ ਤੁਸੀਂ ਹੋਣ ਵਾਲੇ ਸਰਦੀ-ਜ਼ੁਕਾਮ ਦੀ ਲਪੇਟ ‘ਚ ਨਹੀਂ ਆਉਂਦੇ।
ਕੁਪੋਸ਼ਣ: ਵਾਇਟਾਮਿਨ, ਪ੍ਰੋਟੀਨ, ਖਣਿਜ ਦੇ ਤੱਤਾਂ ਨਾਲ ਭਰਪੂਰ ਮਸ਼ਰੂਮਜ਼ ਸ਼ਰੀਰ ‘ਚ ਪੋਸ਼ਣ ਦੀ ਘਾਟ ਨੂੰ ਪੂਰਾ ਕਰਦਾ ਹੈ। ਇਹ ਹਰ ਉਮਰ ਦੇ ਲੋਕਾਂ ਲਈ ਬਹੁਤ ਫ਼ਾਇਦੇਮੰਦ ਸਬਜ਼ੀ ਮੰਨੀ ਜਾ ਰਹੀ ਹੈ। ਇਸ ਦੀ ਵਰਤੋਂ ਕੁਪੋਸ਼ਣ ਦੇ ਸ਼ਿਕਾਰ ਲੋਕਾਂ ਨੂੰ ਵੱਧ ਮਾਤਰਾ ‘ਚ ਕਰਨੀ ਚਾਹੀਦੀ ਹੈ।
ਖ਼ੂਨ ਦੀ ਘਾਟ: ਮਸ਼ਰੂਮਜ਼ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸ਼ਰੀਰ ‘ਚ ਖ਼ੂਨ ਦੀ ਘਾਟ ਨਹੀਂ ਰਹਿੰਦੀ। ਇਸ ‘ਚ ਪਾਏ ਜਾਣ ਵਾਲੇ ਵਾਇਟਾਮਿਨ, ਫ਼ੋਲਿਕ ਐਸਿਡ ਅਤੇ ਲੋਹੇ ਦੇ ਤੱਤ ਸ਼ਰੀਰ ਨੂੰ ਹੀਮੋਗਲੋਬੀਨ ਦੇ ਪੱਧਰ ਨੂੰ ਬਣਾ ਕੇ ਰੱਖਣ ‘ਚ ਮਦਦ ਕਰਦੇ ਹਨ।
ਗਦੂਦ ਕੈਂਸਰ ਹੁੰਦਾ ਹੈ ਘੱਟ: ਨਿਯਮਤ ਰੂਪ ‘ਚ ਮਸ਼ਰੂਮ ਜ਼ਿਆਦਾ ਖਾਣ ਵਾਲੇ ਅਧਖੜ ਉਮਰ ਅਤੇ ਬਜ਼ੁਰਗ ਮਰਦਾਂ ਨੂੰ ਗਦੂਦ (ਪ੍ਰੋਸਟੇਟ) ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅਧਿਐਨ ਅਨੁਸਾਰ ਹਫ਼ਤੇ ‘ਚ ਦੋ ਵਾਰੀ ਮਸ਼ਰੂਮ ਖਾਣ ਵਾਲਿਆਂ ਨੂੰ ਗਦੂਦ ਕੈਂਸਰ ਹੋਣ ਦਾ ਖ਼ਤਰਾ 8 ਫ਼ੀਸਦੀ ਘੱਟ ਜਾਂਦਾ ਹੈ ਅਤੇ ਹਫ਼ਤੇ ‘ਚ ਤਿੰਨ ਵਾਰੀ ਤੋਂ ਜ਼ਿਆਦਾ ਮਸ਼ਰੂਮਜ਼ ਖਾਣ ਨਾਲ ਕੈਂਸਰ ਦਾ ਖ਼ਤਰਾ 17 ਫ਼ੀਸਦੀ ਘੱਟ ਹੁੰਦਾ ਦੱਸਿਆ ਜਾ ਰਿਹਾ ਹੈ।
ਹਾਈ ਬੱਲਡ ਪ੍ਰੈਸ਼ਰ: ਹਾਈ ਬੱਲਡ ਪ੍ਰੈਸ਼ਰ ਤੋਂ ਪਰੇਸ਼ਾਨ ਲੋਕਾਂ ਲਈ ਮਸ਼ਰੂਮਜ਼ ਸਭ ਤੋਂ ਚੰਗਾ ਸ੍ਰੋਤ ਹਨ। ਮਸ਼ਰੂਮਜ਼ ‘ਚ ਪਾਏ ਜਾਣ ਵਾਲੇ ਵਾਇਟਾਮਿਨ, ਪ੍ਰੋਟੀਨ, ਫ਼ਾਇਬਰ, ਨਿਊਟਰੀਐਂਟਸ ਆਦਿ ਕੋਲੈਸਟਰੋਲ ਦੇ ਲੈਵਲ ਨੂੰ ਵਧਣ ਤੋਂ ਰੋਕਦੇ ਹਨ।
ਭਾਰ ਘੱਟ ਕਰਨ ਦੇ ਫ਼ਾਇਦੇ: ਜੇਕਰ ਤੁਸੀਂ ਆਪਣੇ ਵੱਧ ਰਹੇ ਭਾਰ ਤੋਂ ਪਰੇਸ਼ਾਨ ਹੋ ਤਾਂ ਆਪਣੇ ਖਾਣੇ ‘ਚ ਮਸ਼ਰੂਮਜ਼ ਨੂੰ ਜ਼ਰੂਰ ਸ਼ਾਮਿਲ ਕਰੋ। ਮਸ਼ਰੂਮਜ਼ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਪਾਈ ਜਾਂਦੀ ਹੈ ਜੋ ਤੁਹਾਡੇ ਭਾਰ ਨੂੰ ਘੱਟ ਕਰਨ ‘ਚ ਤੁਹਾਡੀ ਮਦਦ ਕਰਦੀ ਹੈ।
ਸ਼ੁਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ: ਸ਼ੁਗਰ ਦੇ ਮਰੀਜ਼ਾਂ ਲਈ ਮਸ਼ਰੂਮ ਦਾ ਸੇਵਨ ਕਰਨਾ ਬਹੁਤ ਚੰਗਾ ਹੁੰਦਾ ਹੈ। ਇਸ ‘ਚ ਪਾਏ ਜਾਣ ਵਾਲੇ ਵਾਇਟਾਮਿਨਜ਼, ਖਣਿਜ ਅਤੇ ਫ਼ਾਇਬਰ ਸ਼ੁਗਰ ਦੇ ਲੇਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸਾਡੇ ਕੁਆਲੀਫ਼ਾਈਡ ਅਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਵੈਦ KSB ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ ਜਾਂ ਵਿਜ਼ਿਟ ਕਰੋ:
www.surajvanshidawakhana.com