ਚਾਰਾ ਘੋਟਾਲਾ ਮਾਮਲੇ ‘ਚ ਲਾਲੂ ਯਾਦਵ ‘ਤੇ ਚੱਲੇਗੇ ਮੁਕੱਦਮਾ

ਨਵੀਂ ਦਿੱਲੀ : ਬਹੁਚਰਚਿਤ ਚਾਰਾ ਘੋਟਾਲਾ ਮਾਮਲੇ ਵਿਚ ਲਾਲੂ ਪ੍ਰਸਾਦ ਯਾਦਵ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਐਲਾਨ ਕੀਤਾ ਹੈ ਕਿ ਇਸ ਮਾਮਲੇ ਵਿਚ ਉਨ੍ਹਾਂ ਉਤੇ ਮੁਕੱਦਮਾ ਚਲਾਇਆ ਜਾਵੇਗਾ|