ਚੈਂਪੀਅਨ ਟਰਾਫੀ ਲਈ ਟੀਮ ਇੰਡੀਆ ਦਾ ਹੋਇਆ ਐਲਾਨ

ਮੁੰਬਈ : ਅਗਲੇ ਮਹੀਨੇ ਹੋਣ ਵਾਲੀ ਚੈਂਪੀਅਨ ਟਰਾਫੀ ਲਈ ਆਖਿਰਕਾਰ ਅੱਜ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ| ਟੀਮ ਇਸ ਪ੍ਰਕਾਰ ਹੈ : ਵਿਰਾਟ ਕੋਹਲੀ (ਕਪਤਾਨ), ਸ਼ਿਖਰ ਧਵਨ, ਰੋਹਿਤ ਸ਼ਰਮਾ, ਅਜੰਕਿਆ ਰਹਾਨੇ, ਯੁਵਰਾਜ ਸਿੰਘ, ਕੇਦਾਰ ਜਾਧਵ, ਮੁਹੰਮਦ ਸ਼ਮੀ, ਆਰ. ਅਸ਼ਵਿਨ, ਰਵਿੰਦਰ ਜਡੇਜਾ, ਉਮੇਸ਼ ਯਾਦਵ, ਭੁਵਨੇਸ਼ਵਰ ਕੁਮਾਰ, ਹਾਰਦਿਕ ਪਾਂਡਿਆ, ਜਸਪ੍ਰੀਤ ਬੁਮਰਾਹ ਅਤੇ ਮਨੀਸ਼ ਪਾਂਡੇ|