
ਭਾਰਤੀ ਰਸੋਈ ‘ਚ ਕੇਸਰ ਦਾ ਇਸਤੇਮਾਲ ਕਈ ਪਕਵਾਨਾਂ ਵਿੱਚ ਖ਼ੁਸ਼ਬੂ ਵਧਾਉਣ ਲਈ ਕੀ ਜਾਂਦਾ ਹੈ। ਇਸ ਤੋਂ ਇਲਾਵਾ ਕੇਸਰ ਗੁਣਾਂ ਨਾਲ ਭਰਪੂਰ ਅਤੇ ਖ਼ੂਬਸੂਰਟੀ ਲਈ ਵੀ ਵਧੀਆ ਹੈ। ਕੇਸਰ ‘ਚ ਵਾਇਟਾਮਿਨ-A, ਫ਼ੋਲਿਕ ਐਸਿਡ, ਤਾਂਬਾ, ਪੋਟੈਸ਼ੀਅਮ, ਕੈਲਸ਼ੀਅਮ, ਮੈਂਗਨੀਜ਼, ਲੋਹਾਂ, ਸੇਲੇਨਿਅਮ, ਜ਼ਿੰਕ, ਮੈਗਨੀਜ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਲਾਈਕੋਪਿਨ, ਅਲਫ਼ਾ, ਕੈਰਟਿਨ ਅਤੇ ਬੀਟਾ ਕੈਰੋਟਿਨ ਦੇ ਗੁਣ ਮੌਜੂਦ ਹੁੰਦੇ ਹਨ। ਗੁਣਾਂ ਨਾਲ ਭਰਪੂਰ ਹੋਣ ਕਰਕੇ ਕੇਸਰ ਸ਼ਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਾਅ ਕੇ ਰੱਖਦਾ ਹੈ। ਇਸ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀ ਮੌਸਮ ‘ਚ ਇਸ ਦੀ ਵਰਤੋਂ ਕਰਨਾ ਬਿਹਤਰ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਕੇਸਰ ਦੇ ਕੁੱਝ ਅਜਿਹੇ ਹੀ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
ਸਿਰ ਦਰਦ ਠੀਕ ਕਰੇ – ਕੇਸਰ ਦੇ ਨਾਲ ਚੰਦਨ ਨੂੰ ਮਿਲਾ ਕੇ ਮੱਥੇ ‘ਤੇ ਲਗਾਉਣ ਨਾਲ ਅੱਖਾਂ, ਦਿਮਾਗ਼ ਨੂੰ ਊਰਜਾ ਮਿਲਦੀ ਹੈ। ਇਸ ਪੇਸਟ ਦੀ ਵਰਤੋਂ ਨਾਲ ਸਿਰ ਦਰਦ ਤੋਂ ਰਾਹਤ ਮਿਲਦੀ ਹੈ।
ਤਨਾਅ ਤੋਂ ਦਿਵਾਉਂਦਾ ਹੈ ਨਿਜਾਤ – ਜੇਕਰ ਤੁਸੀਂ ਤਨਾਅ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਕੇਸਰ ਦੀ ਵਰਤੋਂ ਕਰੋ। ਕੇਸਰ ਵਿੱਚ ਮੌਜ਼ੂਦ ਗੁਣ ਦਿਮਾਗ਼ ਨੂੰ ਸ਼ਾਂਤ ਕਰਦੇ ਹਨ। ਇਸ ਨਾਲ ਤੁਹਾਨੂੰ ਤਨਾਅ ਦੀ ਪਰੇਸ਼ਾਨੀ ਤੋਂ ਨਿਜਾਤ ਮਿਲਦੀ ਹੈ।
ਚਿਹਰੇ ਦੀ ਖ਼ੂਬਸੂਰਟੀ ਵਧਾਏ – ਕੇਸਰ ‘ਚ ਚੰਦਨ ਅਤੇ ਦੁੱਧ ਮਿਲਾ ਕੇ ਫ਼ੇਸ ਪੈਕ ਤਿਆਰ ਕਰੋ। ਪੈਕ ਨੂੰ 20 ਮਿੰਟ ਲਈ ਲਗਾਉਣ ਦੇ ਬਾਅਦ ਕੋਸੇ ਪਾਣੀ ਨਾਲ ਧੋ ਲਓ। ਹਫ਼ਤੇ ‘ਚ 1-2 ਵਾਰ ਇਸ ਨੂੰ ਲਗਾਉਣ ਨਾਲ ਚਿਹਰੇ ਦੇ ਰੰਗ ‘ਚ ਫ਼ਰਕ ਦਿਖਾਈ ਦੇਣ ਲੱਗੇਗਾ।
ਦਿਲ ਲਈ ਫ਼ਾਇਦੇਮੰਦ – ਕੇਸਰ ਦਾ ਸੇਵਨ ਖ਼ੂਨ ਦੇ ਪ੍ਰਵਾਹ ਨੂੰ ਠੀਕ ਰੱਖਦਾ ਹੈ। ਇਸ ਤੋਂ ਇਲਾਵਾ ਇਹ ਕੋਲੇਸਟਰੋਲ ਨੂੰ ਵੀ ਕੰਟਰੋਲ ਕਰਨ ਦਾ ਕੰਮ ਕਰਦਾ ਹੈ। ਇਸ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।
ਅੱਖਾਂ ਦੀ ਰੋਸ਼ਨੀ ਕਰੇ ਤੇਜ਼ – ਅੱਜਕਲ੍ਹ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤਕ ਹਰ ਕੋਈ ਘੱਟ ਦਿਖਾਈ ਦੇਣ ਦੀ ਸਮੱਸਿਆ ਤੋਂ ਪਰੇਸ਼ਾਨ ਹੈ। ਅਜਿਹੇ ‘ਚ ਰੋਜ਼ਾਨਾ ਕੇਸਰ ਦਾ ਸੇਵਨ ਕਰਨਾ ਚਾਹੀਦਾ ਹੈ ਜੋ ਨਾ ਸਿਰਫ਼ ਅੱਖਾਂ ਦੀ ਰੌਸ਼ਨੀ ਤੇਜ਼ ਕਰਦਾ ਹੈ ਸਗੋਂ ਇਸ ਨਾਲ ਚਸ਼ਮਾ ਉਤਰ ਜਾਂਦਾ ਹੈ।
ਪੇਟ ਦੀਆਂ ਪਰੇਸ਼ਾਨੀਆਂ ਨੂੰ ਕਰੇ ਦੂਰ – ਪੇਟ ਦਰਦ, ਗੈਸ, ਐਸੀਡਿਟੀ ਜਾਂ ਅਲਸਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਵੀ ਤੁਸੀਂ ਕੇਸਰ ਦਾ ਇਸਤੇਮਾਲ ਕਰ ਸਕਦੇ ਹੋ। ਇਸ ਲਈ ਇੱਕ ਕੱਪ ਪਾਣੀ ਵਿੱਚ ਚੁਟਕੀ ਕੇਸਰ ਨੂੰ ਚੰਗੀ ਤਰ੍ਹਾਂ ਉੱਬਾਲ ਲਓ। ਇਸ ਤੋਂ ਬਾਅਦ ਇਸ ਵਿੱਚ ਸ਼ਹਿਦ ਮਿਲਾ ਕੇ ਰੋਜ਼ਾਨਾ ਪੀਓ।
ਐਜ਼ਮਾ ਤੋਂ ਬਚਾਅ – ਬਦਲਦੇ ਮੌਸਮ ਵਿੱਚ ਅਸਥਮਾ ਦੇ ਰੋਗ ਨਾਲ ਪੀੜਤ ਲੋਕਾਂ ਨੂੰ ਸਭ ਤੋਂ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਹਾਲਤ ਵਿੱਚ ਕੇਸਰ ਵਾਲਾ ਦੁੱਧ ਪੀਣ ਨਾਲ ਐਜ਼ਮਾ ਦੀ ਪਰੇਸ਼ਾਨੀ ਹੌਲੀ-ਹੌਲੀ ਘੱਟ ਹੋਣ ਲੱਗਦੀ ਹੈ।
ਦਿਮਾਗ਼ ਨੂੰ ਕਰਦਾ ਹੈ ਤੇਜ਼ – ਇੱਕ ਅਧਿਐਨ ਅਨੁਸਾਰ ਰੋਜ਼ਾਨਾ ਕੇਸਰ ਵਾਲਾ ਦੁੱਧ ਜਾਂ ਚਾਹ ਦਾ ਸੇਵਨ ਯਾਦਾਸ਼ਤ ਸ਼ਕਤੀ ਤੇਜ਼ ਕਰਦਾ ਹੈ।
ਬੁਖ਼ਾਰ ਨੂੰ ਦੂਰ ਕਰਦਾ ਹੈ – ਕੇਸਰ ਬੁਖ਼ਾਰ, ਸਰਦੀ, ਜ਼ੁਕਾਮ ਨੂੰ ਦੂਰ ਕਰਨ ‘ਚ ਸਹਾਈ ਹੁੰਦਾ ਹੈ। ਇੱਕ ਗਿਲਾਸ ਦੁੱਧ ‘ਚ ਚੁਟਕੀ ਇੱਕ ਕੇਸਰ ਤੇ ਸ਼ਹਿਦ ਮਿਲਾ ਕੇ ਪੀਓ। ਇਸ ਤੋਂ ਇਲਾਵਾ ਤੁਸੀਂ ਕੇਸਰ ‘ਚ ਪਾਣੀ ਪਾ ਕੇ ਪੇਸਟ ਬਣਾਓ। ਇਸ ਪੇਸਟ ਨੂੰ ਗਰਦਨ, ਛਾਤੀ ‘ਤੇ ਲਗਾਉਣ ਨਾਲ ਸਰਦੀਆਂ ‘ਚ ਹੋਣ ਵਾਲੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।






