ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਦੇ ਤਿਉਹਾਰ ‘ਤੇ ਸੂਬਾ ਵਾਸੀਆਂ ਸਮੇਤ ਸਾਰੇ ਦੇਸ਼ ਦੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਐਕਸ ‘ਤੇ ਲਿਖਿਆ ਹੈ ਕਿ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ।
ਉਨ੍ਹਾਂ ਅੱਗੇ ਲਿਖਿਆ ਕਿ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਤੁਹਾਡੇ ਸਾਰਿਆਂ ਦੇ ਜੀਵਨ ਨੂੰ ਖ਼ੁਸ਼ੀਆਂ ਖੇੜੇ ਅਤੇ ਤਰੱਕੀਆਂ ਨਾਲ ਰੌਸ਼ਨ ਕਰਨ। ਦੱਸਣਯੋਗ ਹੈ ਅੱਜ ਦੀਵਾਲੀ ਦਾ ਤਿਉਹਾਰ ਪੂਰੇ ਦੇਸ਼ ‘ਚ ਚਾਵਾਂ