ਪਸੀਨੇ ਦੀ ਬਦਬੂ ਤੋਂ ਛੁਟਕਾਰਾ ਦਿਵਾਉਣਗੇ ਇਹ ਘਰੇਲੂ ਨੁਸਖ਼ੇ

Image Courtesy :jagbani(punjabkesari)

ਸ਼ਰੀਰ ‘ਚ ਪਸੀਨਾ ਆਉਣਾ ਚੰਗੀ ਗੱਲ ਹੈ ਕਿਉਂਕਿ ਪਸੀਨਾ ਸ਼ਰੀਰ ਦੇ ਜ਼ਹਿਰੀਲੇ ਤੱਤ ਬਾਹਰ ਕੱਢਦਾ ਹੈ। ਕਈ ਵਾਰ ਸ਼ਰੀਰ ‘ਚ ਪਸੀਨਾ ਆਉਣ ‘ਤੇ ਬਦਬੂ ਆਉਣ ਲੱਗ ਜਾਂਦੀ ਹੈ ਜਿਸ ਕਾਰਨ ਅਸੀਂ ਖੁਦ ਵੀ ਬਹੁਤ ਹੀ ਪਰੇਸ਼ਾਨ ਹੋ ਜਾਂਦੇ ਹਾਂ। ਪਸੀਨੇ ‘ਚੋਂ ਗੰਦੀ ਬਦਬੂ ਆਉਣ ‘ਤੇ ਸਾਡੇ ਆਸ ਪਾਸ ਵਾਲੇ ਲੋਕ ਵੀ ਪਰੇਸ਼ਾਨ ਹੋ ਜਾਂਦੇ ਹਨ। ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਤੁਸੀਂ ਦੇਸੀ ਨੁਸਖ਼ਿਆਂ ਦੀ ਵੀ ਵਰਤੋਂ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਅਜਿਹੇ ਹੀ ਕੁੱਝ ਦੇਸੀ ਨੁਸਖ਼ੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੀ ਵਰਤੋਂ ਨਾਲ ਪਸੀਨੇ ‘ਚੋਂ ਆਉਣ ਵਾਲੀ ਬਦਬੂ ਠੀਕ ਹੋ ਜਾਵੇਗੀ।
ਟਮਾਟਰ ਮਿਟਾਏ ਪਸੀਨੇ ਦੀ ਬਦਬੂ – ਪਸੀਨੇ ਦੀ ਬਦਬੂ ਨੂੰ ਖ਼ਤਮ ਕਰਨ ਲਈ ਟਮਾਟਰ ਵੀ ਬੇਹੱਦ ਮਦਦਗਾਰ ਸਾਬਿਤ ਹੁੰਦਾ ਹੈ। ਟਮਾਟਰ ਇੱਕ ਤਰੀਕੇ ਦਾ ਐਂਟੀ ਸੈਪਟਿਕ ਹੁੰਦਾ ਹੈ ਜੋ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਦਿਵਾਉਾਂਦਾਹੈ। ਟਮਾਟਰ ਦਾ ਰਸ ਕੱਢ ਕੇ ਅੰਡਰਆਰਮਜ਼ ‘ਚ ਲਗਾਉਣ ਨਾਲ ਪਸੀਨੇ ‘ਚੋਂ ਆ ਰਹੀ ਬਦਬੂ ਤੋਂ ਛੁਟਕਾਰਾ ਮਿਲੇਗਾ।
ਨਿੰਬੂ ਦਿਵਾਏ ਪਸੀਨੇ ਤੋਂ ਮੁਕਤੀ – ਪਸੀਨੇ ਦੀ ਬਦਬੂ ਤੋਂ ਛੁਟਕਾਰਾ ਦਿਵਾਉਣ ਲਈ ਨਿੰਬੂ ਵੀ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਨੀਂਬੂ ਐਸੀਡਿਕ ਹੁੰਦਾ ਹੈ। ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਲਈ ਨਿੰਬੂ ਨੂੰ 10 ਮਿੰਟ ਲਈ ਅੰਡਰਆਰਮਜ਼ ‘ਤੇ ਰਗੜੋ। ਅਜਿਹਾ ਕਰਨ ਦੇ ਨਾਲ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਮਿਲੇਗਾ।
ਟੀ-ਟ੍ਰੀ ਔਇਲ ਦੀ ਕਰੋ ਵਰਤੋਂ – ਟੀ-ਟ੍ਰੀ ਔਇਲ ਐਂਟੀ ਬੈਕਟੀਰੀਆ ਅਤੇ ਐਂਟੀ-ਸੈਪਟਿਕ ਗੁਣਾਂ ਨਾਲ ਕੰਮ ਕਰਦਾ ਹੈ। ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਇਸ ਦਾ ਇਸਤੇਮਾਲ ਕਰ ਸਕਦੇ ਹੋ। ਇੱਕ ਕੱਪ ਪਾਣੀ ‘ਚ 3-4 ਬੂੰਦਾਂ ਟੀ-ਟ੍ਰੀ ਔਇਲ ਨੂੰ ਮਿਕਸ ਕਰੋ। ਰੋਜ਼ ਨਹਾਉਣ ਤੋਂ ਬਾਅਦ ਇਸ ਨੂੰ ਅੰਡਰਆਰਮਜ਼ ‘ਤੇ ਸਪਰੇਅ ਕਰੋ। ਅਜਿਹਾ ਕਰਨ ਦੇ ਨਾਲ ਪਸੀਨੇ ਤੋਂ ਆਉਣ ਵਾਲੀ ਬਦਬੂ ਤੋਂ ਛੁਟਕਾਰਾ ਮਿਲੇਗਾ।
ਸੇਬ ਦਾ ਸਿਰਕਾ ਮਿਟਾਏ ਪਸੀਨੇ ਦੀ ਬਦਬੂ – ਸੇਬ ਦਾ ਸਿਰਕਾ ਵੀ ਸਕਿਨ ਦੇ ਪੀ. ਐੱਚ. ਪੱਧਰ ਨੂੰ ਠੀਕ ਕਰਦਾ ਹੈ। ਰੂੰ ‘ਤੇ ਸੇਬ ਦਾ ਸਿਰਕਾ ਲਗਾ ਕੇ ਉਸ ਨੂੰ ਅੰਡਰਆਰਮਜ਼ ‘ਚ ਲਗਾਓ। ਪੰਜ ਮਿੰਟ ਬਾਅਦ ਉਸ ਨੂੰ ਕੱਢ ਦੋ। ਰੋਜ਼ ਸਵੇਰੇ-ਸ਼ਾਮ ਇੱਕ ਹਫ਼ਤੇ ਤਕ ਇੰਝ ਕਰਨ ਨਾਲ ਤੁਹਾਡੇ ਪਸੀਨੇ ਦੀ ਬਦਬੂ ਠੀਕ ਹੋ ਜਾਵੇਗੀ।
ਬੇਕਿੰਗ ਸੋਡਾ ਦੀ ਕਰੋ ਵਰਤੋਂ – ਬੇਕਿੰਗ ਸੋਡਾ ਪਸੀਨਾ ਸੋਕਣ ‘ਚ ਮਦਦ ਕਰਦਾ ਹੈ। ਬੇਕਿੰਗ ਸੋਡਾ ਗੰਦੇ ਅਤੇ ਬਦਬੂ ਪੈਦਾ ਕਰਨ ਵਾਲੇ ਬੈਕਟੀਰੀਆ ਨੂੰ ਖ਼ਤਮ ਕਰਦਾ ਹੈ। ਸੋਡੇ ‘ਚ ਨੀਂਬੂ ਦਾ ਰਸ ਮਿਲਾ ਕੇ 15 ਮਿੰਟ ਲਈ ਅੰਡਰਆਰਮਜ਼ ‘ਤੇ ਲਗਾਓ। ਅਜਿਹਾ ਕਰਨ ਨਾਲ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਮਿਲੇਗਾ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।