ਪ੍ਰਧਾਨ ਮੰਤਰੀ ਨੇ ਡਾ. ਅੰਬੇਦਕਰ ਨੂੰ ਨਾਗਪੁਰ ‘ਚ ਦਿੱਤੀ ਸ਼ਰਧਾਂਜਲੀ

ਨਾਗਪੁ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਡਾ. ਭੀਮ ਰਾਓ ਅੰਬੇਦਕਰ ਦੀ ਜਯੰਤੀ ਮੌਕੇ ਨਾਗਪੁਰ ਵਿਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ| ਪ੍ਰਧਾਨ ਮੰਤਰੀ ਨੇ ਇਸ ਮੌਕੇ ਦੀਕਸ਼ਾ ਭੂਮੀ ਉਤੇ ਪ੍ਰਾਰਥਨਾ ਕੀਤੀ|