ਘਰ ਦੇ ਵੱਡੇ ਹਮੇਸ਼ਾ ਬੱਚਿਆਂ ਨੂੰ ਸਬਜ਼ੀਆਂ ਖਾਣ ਦੀ ਨਸੀਹਤ ਦਿੰਦੇ ਹਨ, ਪਰ ਹਰੀਆਂ ਸਬਜ਼ੀਆਂ ਨੂੰ ਦੇਖਦੇ ਹੀ ਬੱਚਿਆਂ ਦਾ ਮੂੰਹ ਬਣ ਜਾਂਦਾ ਹੈ। ਸਬਜ਼ੀ ਨਾ ਖਾਣ ਲਈ ਉਹ ਕਈ ਤਰ੍ਹਾਂ ਦੇ ਬਹਾਨੇ ਬਣਾਉਂਦੇ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਸਬਜ਼ੀਆਂ ਵਾਇਟਾਮਿਨ, ਖਣਿਜ ਪਦਾਰਥਾਂ ਅਤੇ ਐਂਟੀ-ਔਕਸੀਡੈਂਟਸ ਨਾਲ ਭਰਪੂਰ ਹੁੰਦੀਆਂ ਹਨ। ਇਨ੍ਹਾਂ ਦੀ ਅਣਦੇਖੀ ਕਰਨ ਨਾਲ ਸ਼ਰੀਰ ‘ਚ ਕਈ ਤਰ੍ਹਾਂ ਦੀਆਂ ਕਮੀਆਂ ਆਉਣ ਲੱਗਦੀਆਂ ਹਨ। ਪ੍ਰੋਟੀਨ, ਫ਼ਾਈਬਰਜ਼ ਅਤੇ ਮਿਨਰਲਜ਼ ਨਾਲ ਭਰਪੂਰ ਵੈਜੀਟੇਬਲ ਜਵਾਨ ਅਤੇ ਸਿਹਤਮੰਦ ਰੱਖਣ ‘ਚ ਮਦਦਗਾਰ ਹਨ।
ਕੱਦੂ ਦੀ ਸਬਜ਼ੀ: ਕੱਦੂ ਦਾ ਨਾਂ ਸੁਣਦੇ ਹੀ ਲੋਕ ਇਸ ਤੋਂ ਦੂਰ ਭੱਜਦੇ ਹਨ, ਪਰ ਇਸ ‘ਚ ਫ਼ੋਲਿਕ ਐਸਿਡ, ਵਾਇਟਾਮਿਨ C, ਜ਼ਿੰਕ ਅਤੇ ਮੈਗਨੀਜ਼ ਭਰਪੂਰ ਮਾਤਰਾ ‘ਚ ਸ਼ਾਮਿਲ ਹੁੰਦੇ ਹਨ। ਇਹ ਸਕਿਨ ਅਤੇ ਹੱਡੀਆਂ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੇ ਹਨ।
ਕਰੇਲਾ ਸਿਹਤ ਲਈ ਫ਼ਾਇਦੇ: ਕੌੜਾ ਕਰੇਲਾ ਸਿਹਤ ਲਈ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਕਰੇਲੇ ਦੀ ਵਰਤੋਂ ਕਰੋ। ਇਸ ਨਾਲ ਡਾਇਬਿਟੀਜ਼ ਅਤੇ ਕਬਜ਼ ਤੋਂ ਵੀ ਰਾਹਤ ਮਿਲਦੀ ਹੈ।
ਬੈਂਗਣ ਦੇ ਫ਼ਾਇਦੇ: ਫ਼ਾਈਬਰ ਨਾਲ ਭਰਪੂਰ ਬੈਂਗਣ ਕੋਲੈਸਟਰੋਲ ਲੈਵਲ ਨੂੰ ਘਟਾਉਣ ਦਾ ਕੰਮ ਵੀ ਕਰਦਾ ਹੈ। ਇਸ ਤੋਂ ਇਲਾਵਾ ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਵੀ ਇਹ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ।
ਭਿੰਡੀ ਦੀ ਸਬਜ਼ੀ: ਭਿੰਡੀ ‘ਚ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ, ਅਤੇ ਸੋਡੀਅਮ ਦੀ ਮਾਤਰਾ ਬਹੁਤ ਹੀ ਘੱਟ ਹੁੰਦੀ ਹੈ। ਇਹ ਕੈਲੋਰੀਜ਼ ਨੂੰ ਘੱਟ ਕਰਨ ‘ਚ ਮਦਦਗਾਰ ਹੁੰਦੀ ਹੈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਮਰੀਜ਼ਾਂ ਲਈ ਵੀ ਇਹ ਸਬਜ਼ੀ ਬਹੁਤ ਹੀ ਜ਼ਿਆਦਾ ਲਾਭਕਾਰੀ ਹੁੰਦੀ ਹੈ।
ਫੁੱਲਗੋਭੀ: ਫ਼ੁੱਲਗੋਭੀ ‘ਚ ਮੈਗਨੀਜ਼, ਫ਼ਾਸਫ਼ੋਰਸ, ਵਾਇਟਾਮਿਨ-B ਕੰਪੋਨੈਂਟਸ ਵਰਗੇ ਭਰਪੂਰ ਤੱਤ ਪਾਏ ਜਾਂਦੇ ਹਨ। ਫੁੱਲਗੋਭੀ ‘ਚ ਕੈਲੋਰੀਜ਼, ਪ੍ਰੋਟੀਨ ਅਤੇ ਵਾਇਟਾਮਿਨ C ਦੀ ਵੀ ਬਹੁਤ ਚੰਗੀ ਮਾਤਰਾ ਹੁੰਦੀ ਹੈ। ਇਸ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਿਲ ਕਰੋ।
ਤੋਰੀ ਦੀ ਸਬਜ਼ੀ: ਹਰੀਆਂ ਸਬਜ਼ੀਆਂ ‘ਚ ਤੋਰੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਹ ਲਿਵਰ ਸਿਹਤ, ਖ਼ੂਨ ਸਾਫ਼, ਪਾਚਨ ਕਿਰਿਆ ਬਿਹਤਰ ਅਤੇ ਕਿਡਨੀ ਦੇ ਰੋਗਾਂ ਤੋਂ ਰਾਹਤ ਦਿਵਾਉਣ ਦਾ ਕੰਮ ਕਰਦੀ ਹੈ।
ਫ਼੍ਰੈਂਚ ਬੀਨਜ਼: ਫ਼੍ਰੈਂਚ ਬੀਨਜ਼ ਮਤਲਬ ਫ਼ਲੀਆਂ ਵਾਇਟਾਮਿਨ A, B, C ਆਦਿ ਸਮੇਤ ਕਈ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦੇ ਹਨ। ਇਹ ਭਾਰ ਘਟਾਉਣ ਅਤੇ ਪੇਟ ਸੰਬੰਧੀ ਸਮੱਸਿਆਵਾਂ ਲਈ ਬੈੱਸਟ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸਾਡੇ ਕੁਆਲੀਫ਼ਾਈਡ ਅਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਵੈਦ KSB ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ ਜਾਂ ਵਿਜ਼ਿਟ ਕਰੋ:
www.surajvanshidawakhana.com