ਪੰਜਾਬ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਨੇ ਸਿਰੋਪਾ ਬਖਸ਼ਿਸ਼ ਕਰਕੇ ਕੀਤਾ ਸਨਮਾਨਤ

ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸੱਥਲ (ਰਾਮ ਤੀਰਥ) ਵਿਖੇ ਨਤਮਸਤਕ ਹੋ ਕੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।