ਭਿਓਂਏ ਹੋਏ ਛੋਲਿਆਂ ਵਿੱਚ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਹੁੰਦੇ ਹਨ ਜੋ ਸਾਨੂੰ ਸਿਹਤਮੰਦ ਰੱਖਦੇ ਹਨ। ਕਾਲੇ ਛੋਲੇ ਖਾਣ ਨਾਲ ਸ਼ਰੀਰ ਵਿੱਚ ਤਾਕਤ ਵਧਦੀ ਹੈ। ਇਸ ਨਾਲ ਕਾਫ਼ੀ ਲਾਭ ਹੁੰਦਾ ਹੈ। ਇਸ ਹਫ਼ਤੇ ਅਸੀਂ ਤੁਹਾਨੂੰ ਕਾਲੇ ਛੋਲੇ ਖਾਣ ਦੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
1. ਤਾਕਤ ਅਤੇ ਊਰਜਾ: ਭਿਓਂ ਕੇ ਛੋਲੇ ਖਾਣ ਨਾਲ ਤਾਕਤ ਅਤੇ ਊਰਜਾ ਮਿਲਦੀ ਹੈ। ਇਸ ਨੂੰ ਰੇਗੂਲਰ ਖਾਣ ਨਾਲ ਮਰਦਾਨਾ ਕਮਜ਼ੋਰੀ ਵਿੱਚ ਰਾਹਤ ਮਿਲਦੀ ਹੈ।
2. ਫ਼ਰਟਿਲਟੀ ਵਧਦੀ ਹੈ: ਰੋਜ਼ ਸਵੇਰੇ ਮੁੱਠੀ ਭਰ ਛੋਲਿਆਂ ਵਿੱਚ ਸ਼ਹਿਦ ਮਿਲਾ ਕੇ ਖਾਣ ਨਾਲ ਫ਼ਰਟਿਲਟੀ, ਭਾਵ ਸਿਹਤਮੰਦ ਸ਼ਕਰਾਣੂਆਂ ਵਿੱਚ ਵਾਧਾ ਹੁੰਦਾ ਹੈ।
3. ਸਿਹਤਮੰਦ ਦਿਲ: ਕਾਲੇ ਛੋਲੇ ਕੋਲੈਸਟਰੌਲ ਨੂੰ ਕੰਟਰੋਲ ਕਰਦੇ ਹਨ। ਇਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ ਅਤੇ ਦਿਲ ਦੇ ਨਾਲ ਜੁੜੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ।
4. ਕਬਜ਼ ਤੋਂ ਰਾਹਤ: ਭਿਓਂਏ ਹੋਏ ਛੋਲੇ ਖਾਣ ਨਾਲ ਪੇਟ ਸਾਫ਼ ਰਹਿੰਦਾ ਹੈ ਅਤੇ ਇਹ ਪਾਚਨ ਕਿਰਿਆ ਨੂੰ ਵੀ ਸਹੀ ਕਰਦੇ ਹਨ।
5. ਪੇਸ਼ਾਬ ਅਤੇ ਬਵਾਸੀਰ: ਭਿਓਂਏ ਛੋਲਿਆਂ ਨਾਲ ਗੁੜ ਖਾਣ ਨਾਲ ਵਾਰ-ਵਾਰ ਪੇਸ਼ਾਬ ਜਾਣ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਨਾਲ ਬਵਾਸੀਰ ਤੋਂ ਵੀ ਰਾਹਤ ਮਿਲਦੀ ਹੈ।
6. ਸਿਹਤਮੰਦ ਚਮੜੀ: ਬਿਨਾਂ ਨਮਕ ਪਾਏ ਚਬਾ ਕੇ ਛੋਲੇ ਖਾਣ ਨਾਲ ਚਮੜੀ ਸਿਹਤਮੰਦ ਹੁੰਦੀ ਹੈ ਅਤੇ ਖਾਰਸ਼ ਅਤੇ ਰੈਸ਼ਿਜ਼ ਵਰਗੀਆਂ ਬੀਮਰੀਆਂ ਦੂਰ ਰਹਿੰਦੀਆਂ ਹਨ।
7. ਭਾਰ ਵਧਾਉਂਦੇ ਹਨ: ਕਾਲੇ ਛੋਲੇ ਭਾਰ ਵਧਾਉਣ ਵਿੱਚ ਵੀ ਮਦਦ ਕਰਦੇ ਹਨ। ਇਸ ਨੂੰ ਰੋਜ਼ਾਨਾ ਖਾਣ ਨਾਲ ਭਾਰ ਵਧਦਾ ਹੈ। ਸ਼ਰੀਰ ਤਾਕਤਵਰ ਬਣਦਾ ਹੈ।
8. ਸਰਦੀ ਜ਼ੁਕਾਮ ਤੋਂ ਰਾਹਤ: ਛੋਲੇ ਸਰਦੀ ਵਿੱਚ ਰੋਗਾਂ ਨਾਲ ਲੜਨ ਦੀ ਤਾਕਤ ਨੂੰ ਵਧਾਉਂਦੇ ਹਨ। ਇਨ੍ਹਾਂ ਦੀ ਵਰਤੋਂ ਨਾਲ ਸਰਦੀ ਜ਼ੁਕਾਮ ਵਰਗੀਆਂ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।
9. ਸ਼ੂਗਰ ਕੰਟਰੋਲ ਹੋਣਾ: ਭਿਓਂਏ ਛੋਲੇ ਖਾਣ ਨਾਲ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ। ਸ਼ੂਗਰ ਕੰਟਰੋਲ ਹੁੰਦੀ ਹੈ ਅਤੇ ਇਸ ਦੇ ਹੋਣ ਦਾ ਖ਼ਤਰਾ ਵੀ ਘੱਟ ਜਾਂਦਾ ਹੈ।
10. ਖ਼ੂਨ ਦੀ ਕਮੀ: ਕਾਲੇ ਛੋਲੇ ਆਇਰਨ ਦਾ ਬਹੁਤ ਵੱਡਾ ਸਰੋਤ ਹਨ। ਇਹ ਖ਼ੂਨ ਦੀ ਕਮੀ ਤਾਂ ਦੂਰ ਕਰਦੇ ਹੀ ਹਨ ਖ਼ੂਨ ਨੂੰ ਸਾਫ਼ ਵੀ ਕਰਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।