ਮਰਦਾਨਾ ਕਮਜ਼ੋਰੀ ਦੇ ਪ੍ਰਮੁੱਖ ਕਾਰਨ

ਦੋਸਤੋ, ਜਦੋਂ ਅਸੀਂ ਮਰਦਾਨਾ ਕਮਜ਼ੋਰੀ ਦੀ ਗੱਲ ਕਰਦੇ ਹਾਂ ਤਾਂ ਇਹ ਪੁਰਸ਼ਾਂ ਨਾਲ ਜੁੜੀਆਂ ਯੌਨ ਸਮੱਸਿਆਵਾਂ (Sexual Problems) ਵੱਲ ਇਸ਼ਾਰਾ ਕਰਦੀ ਹੈ। ਮਰਦਾਨਾ ਕਮਜ਼ੋਰੀ ਦੇ ਕਈ ਲੱਛਣ ਹੁੰਦੇ ਹਨ ਜਿਵੇਂ ਕਿ ਲਿੰਗ ‘ਚ ਤਨਾਅ ਦੀ ਕਮੀ ਜਾਂ ਨਸਾਂ ‘ਚ ਕਮਜ਼ੋਰੀ, ਵੀਰਜ ‘ਚ ਸ਼ੁਕਰਾਣੂਆਂ ਦੀ ਗਿਣਤੀ ਘੱਟ ਹੋਣਾ, ਸੈੱਕਸ ਕਰਨ ਦੀ ਇੱਛਾ ਨਾ ਹੋਣਾ, ਸੈੱਕਸ ਕਰਦੇ ਸਮੇਂ ਵੀਰਜ ਦਾ ਜਲਦੀ ਨਿਕਲਣਾ ਆਦਿ ਲੱਛਣ ਹਨ। ਮਰਦਾਨਾ ਕਮਜ਼ੋਰੀ ਲਈ ਕਈ ਕਾਰਨ ਜ਼ਿੰਮੇਵਾਰ ਹੁੰਦੇ ਹਨ ਜਿਵੇਂ ਕਿ ਜ਼ਿਆਦਾ ਹੱਥਰਸੀ ਕਰਨ ਨਾਲ ਲਿੰਗ ਅਤੇ ਵੀਰਜ ‘ਚ ਕਮਜ਼ੋਰੀ ਆਉਣਾ, ਭੋਜਨ ‘ਚ ਪੋਸ਼ਣ ਦੀ ਕਮੀ, ਬੁਢਾਪਾ ਹੋਣ ਦੇ ਨਾਲ-ਨਾਲ ਮਰਦਾਨਾ ਕਮਜ਼ੋਰੀ ਦੀਆਂ ਵਧਦੀਆਂ ਸ਼ਿਕਾਇਤਾਂ, ਮਾੜੀ ਜੀਵਨਸ਼ੈਲੀ ਅਤੇ ਕਸਰਤ ਦੀ ਕਮੀ ਆਦਿ ਕਾਰਨ ਤੁਹਾਡੀ ਮਰਦਾਨਾ ਤਾਕਤ ਜਾਂ ਸਮੇਂ ਤੋਂ ਪਹਿਲਾਂ ਸੰਭੋਗ ‘ਚ ਇੱਛਾ ਕਮੀ ਜਿਸ ਕਾਰਨ ਤੁਸੀਂ ਆਪਣੇ ਪਾਰਟਨਰ ਨੂੰ ਸੈੱਕਸ ‘ਚ ਸੰਤੁਸ਼ਟ ਨਹੀਂ ਕਰ ਪਾਉਂਦੇ ਜਾਂ ਫ਼ਿਰ ਤੁਹਾਨੂੰ ਬੱਚੇ ਪੈਦਾ ਕਰਨ (Low Sperm Count) ‘ਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਮਰਦਾਨਾ ਤਾਕਤ ਜਾਂ ਕਮਜ਼ੋਰੀ ਨੂੰ ਇੰਝ ਕਰੋ ਦੂਰ
ਅੱਜ ਦੇ ਆਧੁਨਿਕ ਜ਼ਮਾਨੇ ‘ਚ ਮਰਦ ਆਪਣੀ ਇਸ ਕਮਜ਼ੋਰੀ ਨੂੰ ਗੁਪਤ ਰੱਖਣਾ ਹੀ ਪਸੰਦ ਕਰਦੇ ਹਨ। ਬਚਪਨ ‘ਚ ਕੀਤੀਆਂ ਗ਼ਲਤੀਆਂ (ਹਸਤਮੈਥੂਨ) ਕਾਰਨ ਆਈ ਮਰਦਾਨਾ ਕਮਜ਼ੋਰੀ ਹੋਣ ‘ਤੇ ਪੁਰਸ਼ਾਂ ਨੂੰ ਆਪਣੇ ਉੱਪਰ ਪਛਤਾਵਾ ਹੋਣ ਲੱਗਦਾ ਹੈ, ਪਰ ਤੁਹਾਨੂੰ ਦੱਸ ਦੇਈਏ ਕਿ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਬੇਹੱਦ ਆਮ ਹਨ। ਕਈ ਪੁਰਸ਼ ਇਸ ਕਾਰਨ ਆਪਣਾ ਇਲਾਜ ਨਹੀਂ ਕਰਵਾਉਾਂਦੇ ਕਿ ਕਿਤੇ ਇਸ ਬਾਰੇ ਕਿਸੇ ਨੂੰ ਪਤਾ ਨਾ ਲੱਗ ਜਾਵੇ, ਨਹੀਂ ਤਾਂ ਦੋਸਤਾਂ ਅਤੇ ਰਿਸ਼ਤੇਦਾਰਾਂ ‘ਚ ਉਹ ਮਜ਼ਾਕ ਦਾ ਪਾਤਰ ਬਣ ਜਾਣਗੇ। ਮਰਦਾਨਾ ਤਾਕਤ ਨੂੰ ਵਧਾਉਣ ਲਈ ਸਭ ਤੋਂ ਜ਼ਰੂਰੀ ਹੈ ਆਪਣੇ ਲਈ ਸਮਾਂ ਕੱਢ ਕੇ ਸਵੇਰ-ਸ਼ਾਮ ਸੈਰ ਕਰਨਾ, ਕਸਰਤ ਕਰਨਾ, ਯੋਗਾ ਕਰਨਾ, ਤਨਾਅ ਮੁਕਤ ਰਹਿਣਾ, ਸਾਕਾਰਾਤਮਕ ਸੋਚ ਰੱਖਣਾ, ਡ੍ਰਾਈ ਫ਼ਰੂਟਸ, ਦੁੱਧ-ਪਨੀਰ, ਫ਼ਰੂਟਸ, ਜੂਸ, ਸਲਾਦ, ਪੁੰਗਰੇ ਅਨਾਜ ਅਤੇ ਇਸ ਤੋਂ ਇਲਾਵਾ ਵਧੀਆ ਖੁਰਾਕ, ਜਿਨ੍ਹਾਂ ‘ਚ ਹੈਲਦੀ ਫ਼ੈਟਸ, ਵਾਇਟਾਮਿਨਜ਼, ਫ਼ੋਲਿਕ ਐਸਿਡ ਅਤੇ ਹੋਰ ਮਲਟੀ ਵਾਇਟਾਮਿਨਜ਼ ਦੇ ਗੁਣ ਮੌਜੂਦ ਹੋਣ। ਫ਼ਾਸਟ ਫ਼ੂਡ, ਸ਼ਰਾਬ, ਮਾਸਾਹਾਰੀ, ਵਧੇਰੇ ਮਿਰਚ-ਮਸਾਲੇ ਅਤੇ ਅੰਗਰੇਜ਼ੀ ਦਵਾਈਆਂ ਦੇ ਸੇਵਨ ਤੋਂ ਪ੍ਰਹੇਜ਼ ਰੱਖੋ।
ਸ਼ੁੱਧ ਜੜ੍ਹੀ-ਬੂਟੀਆਂ ਤੇ ਭਸਮਾਂ ਦਾ ਖ਼ਾਸ ਇਲਾਜ
ਦੋਸਤੋ! ਆਯੁਰਵੇਦ ‘ਚ ਬਹੁਤ ਸਾਰੀਆਂ ਅਜਿਹੀਆਂ ਔਸ਼ਧੀਆਂ ਤੇ ਜੜ੍ਹੀ-ਬੂਟੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰ ਕੇ ਅਸੀਂ ਕਈ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਨ੍ਹਾਂ ਆਯੁਰਵੈਦਿਕ ਭਸਮਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਹਾਨੂੰ ਆਪਣੇ ਅੰਦਰ ਮਰਦਾਨਾ ਤਾਕਤ, ਜੋਸ਼ ਅਤੇ ਪਾਵਰ ਮਹਿਸੂਸ ਹੋਣ ਲੱਗ ਪਵੇਗੀ। ਇਨ੍ਹਾਂ ਹੀ ਕੀਮਤੀ ਜੜ੍ਹੀਆਂ-ਬੂਟੀਆਂ, ਭਸਮਾਂ ਅਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇੱਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਨ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਨ, ਸ਼ੁਕਰਾਣੂ ਸਮੱਸਿਆ, ਨਾਮਰਦੀ ਅਤੇ ਹੋਰ ਕਈ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹੋ। ਵਿਸ਼ਵਾਸ ਲਈ ਪਹਿਲਾਂ ਸਿਰਫ਼ ਇੱਕ ਕੋਰਸ ਮੰਗਵਾ ਕੇ ਅਸਰ ਦੇਖੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇੱਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਬਾਰ-ਬਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਤਿੱਲਾ।
ਸ਼ੂਗਰ ਰੋਗੀਆਂ ਤੇ ਬਜ਼ੁਰਗ ਵੀਰਾਂ ਲਈ ਖ਼ਾਸ ਡਾਇਮੰਡ ਕੋਰਸ
ਪੁਰਾਣੀ ਕਹਾਵਤ ਹੈ ਕਿ ਮਰਦ ਅਤੇ ਘੋੜਾ ਕਦੇ ਵੀ ਬੁੱਢੇ ਨਹੀਂ ਹੁੰਦੇ। ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ, ਪਰ ਕੁੱਝ ਲੋਕਾਂ ‘ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕੱਲ੍ਹ 50 ਸਾਲ ਛੱਡੋ 20-40 ਸਾਲ ਦੇ ਨੌਜਵਾਨਾਂ ‘ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਨ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਅਤੇ ਕਾਰੋਬਾਰ ਟੈਨਸ਼ਨ, BP ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 20 ਹੋਵੇ ਜਾਂ 80 ਸਾਲ, ਬਜ਼ੁਰਗ ਅਤੇ ਨੌਜਵਾਨ ਵੀਰ ਇੱਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰ ਕੇ ਬੁਢਾਪੇ ‘ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਅਤੇ ਭਰਪੂਰ ਆਨੰਦ ਪਾਓ।
ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫ਼ੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਅਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।
ਨੋਟ: ਜਿਹੜੇ ਨੌਜਵਾਨ ਬਚਪਨ ਦੀਆਂ ਗ਼ਲਤੀਆਂ, ਧਾਂਤ, ਸੁਪਨਦੋਸ਼, ਨਸ਼ਿਆਂ ਕਾਰਨ ਜਾਂ ਕਿਸੇ ਹੋਰ ਕਾਰਨ ਆਪਣੀ ਮਰਦਾਨਾ ਤਾਕਤ ਗੁਆ ਚੁੱਕੇ ਹਨ ਅਤੇ ਜਿਹੜੇ ਮੇਰੇ ਵੀਰ ਵਿਆਹ ਦੇ ਨਾਂ ਤੋਂ ਘਬਰਾਉਾਂਦੇ ਹਨ, ਉਨ੍ਹਾਂ ਵੀਰਾਂ ਲਈ ਇਹ ਆਯੁਰਵੈਦਿਕ ਦੇਸੀ ਨੁਸਖ਼ਾ ਕਿਸੇ ਵਰਦਾਨ ਤੋਂ ਘੱਟ ਨਹੀਂ। ਸਿਰਫ਼ ਇੱਕ ਕੋਰਸ ਮੰਗਵਾ ਕੇ ਜ਼ਰੂਰ ਅਸਰ ਦੇਖੋ, ਤੁਸੀਂ ਨਿਰਾਸ਼ ਨਹੀਂ ਹੋਵੋਗੇ।
ਇੰਦਰੀ ਵਰਧਕ ਨੁਸਖ਼ਾ ਲੈਣ ਵਾਲੇ ਵੀਰ ਸਾਡੇ ਵਲੋਂ ਬਿਲਕੁਲ ਮੁਫ਼ਤ ਦਿੱਤੀ ਜਾਂਦੀ 150 ਡਾਲਰਾਂ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਨਾ ਭੁੱਲਣ। ਵਧੇਰੇ ਜਾਣਕਾਰੀ ਲਈ ਆਯੁਰਵੈਦ ਆਚਾਰਿਆ ਹਕੀਮ KSB ਨਾਲ 1-416-992-5489 ‘ਤੇ ਜ਼ਰੂਰ ਸੰਪਰਕ ਕਰੋ … ਸੂਰਜਵੰਸ਼ੀ ਦਵਾਖ਼ਾਨਾ।
surajvanshidawakhana.com