ਨਵੀਂ ਦਿੱਲੀ : ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ| ਅੱਜ ਪਹਿਲੇ ਦਿਨ ਵਿਛਲੇ ਸੰਸਦ ਮੈਂਬਰਾਂ ਅਤੇ ਅਮਰਨਾਥ ਯਾਤਰੀਆਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ|