ਅਟਾਰੀ : ਭਾਰਤ-ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਟਾਰੀ ਵਿਚ 8 ਅੱਠ ਬੰਬ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਉਸ ਸਮੇਂ ਬਰਾਮਦ ਹੋਏ ਜਦੋਂ ਅਟਾਰੀ ਰੇਲਵੇ ਲਾਈਨ ਨੇੜੇ ਘਾਹ ਕੱਟੀ ਜਾ ਰਹੀ ਸੀ। ਉਹਨਾਂ ਦੱਸਿਆ ਕਿ ਬੰਬਾਂ ਨੂੰ ਕਬਜ਼ੇ ਵਿਚ ਲੈ ਕੇ ਇਲਾਕੇ ਵਿਚ ਚੌਕਸੀ ਵਧਾ ਦਿੱਤੀ ਗਈ ਹੈ।
Latest article
E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ...
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਪੈਟਰੋਲ 'ਚ ਈਥਾਨੌਲ ਮਿਲਾਉਣ...
MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ ਸੱਤਾ ‘ਚ ਪਰਤੇਗੀ...
ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...
ਮਹਾਰਾਸ਼ਟਰ ATS ਨੇ 10 ਲੱਖ ਰੁਪਏ ਦੇ ਇਨਾਮੀ ਨਕਸਲੀ ਨੂੰ ਠਾਣੇ ਤੋਂ ਕੀਤਾ ਗ੍ਰਿਫ਼ਤਾਰ
ਮੁੰਬਈ - ਮਹਾਰਾਸ਼ਟਰ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਠਾਣੇ ਜ਼ਿਲ੍ਹੇ ਤੋਂ 10 ਲੱਖ ਰੁਪਏ ਦੇ ਇਨਾਮ ਵਾਲੇ ਇਕ ਨਕਸਲੀ ਨੂੰ ਗ੍ਰਿਫ਼ਤਾਰ ਕੀਤਾ ਹੈ।...















