ਬੀਜਿੰਗ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ 3 ਦਿਵਸੀ ਦੌਰੇ ਉਤੇ ਅੱਜ ਚੀਨ ਪਹੁੰਚੇ| ਉਨ੍ਹਾਂ ਦੇ ਇਸ ਦੌਰੇ ਨੂੰ ਦੋਨਾਂ ਦੇਸ਼ਾਂ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ|