ਵਾਸ਼ਿੰਗਟਨ- ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਫੋਕਸ ਨਿਊਜ਼ ਮੁਤਾਬਕ ਰੀਪਬਲਕਿਨ ਪਾਰਟੀ ਜਿੱਤ ਗਈ ਹੈ। ਟਰੰਪ ਨੇ 277 ਇਲੈਕਟੋਰਲ ਵੋਟਾਂ ਹਾਸਲ ਕਰ ਲਈਆਂ ਹਨ। ਇਸ ਜਿੱਤ ਨਾਲ ਟਰੰਪ ਦੇ ਸਮਰਥਕ ਖੁਸ਼ੀ ਵਿਚ ਜਸ਼ਨ ਮਨਾ ਰਹੇ ਹਨ।















