ਅਮਰੂਦ ਦੀਆਂ ਪੱਤੀਆਂ ਦੇ ਫ਼ਾਇਦੇ

ਸ਼ਾਇਦ ਹੀ ਕੋਈ ਅਜਿਹਾ ਵਿਅਕਤੀ ਹੋਵੇ ਜਿਸ ਨੂੰ ਅਮਰੂਦ ਖਾਣਾ ਪਸੰਦ ਨਾ ਹੋਵੇ। ਅਮਰੂਦ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫ਼ਾਇਦੇਮੰਦ ਹੁੰਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਅਮਰੂਦ ਦੇ ਨਾਲ ਅਮਰੂਦ ਦੀਆਂ ਪੱਤੀਆਂ ਵੀ ਬਹੁਤ ਫ਼ਾਇਦੇਮੰਦ ਹੁੰਦੀਆਂ ਹਨ? ਅਮਰੂਦ ਦੇ ਪੱਤੇ ਐਂਟੀਔਕਸੀਡੈਂਟ, ਐਂਟੀਬੈਕਟੀਰੀਅਲ ਗੁਣਾਂ ਅਤੇ ਐਂਟੀ ਇਨਫ਼ਲੀਮੇਟਰੀ ਗੁਣਾਂ ਨਾਲ ਭਰਪੂਰ ਹੁੰਦੇ ਹਨ। ਚਮੜੀ ਵਾਲ ਅਤੇ ਸਿਹਤ ਦੀ ਦੇਖਭਾਲ ਲਈ ਅਮਰੂਦ ਦੀਆਂ ਪੱਤੀਆਂ ਦਾ ਰਸ ਜਾਂ ਫ਼ਿਰ ਛੋਟੀ ਮੁਲਾਇਮ ਪੱਤੀਆਂ ਨੂੰ ਚਬਾ ਕੇ ਖਾਣਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਇ ਦੇ ਹੋਰ ਫ਼ਾਇਦਿਆਂ ਦੇ ਬਾਰੇ …
ਭਾਰ ਘਟਾਉਣ ‘ਚ ਮਦਦਗਾਰ – ਜੋ ਲੋਕ ਵਧੇ ਹੋਏ ਭਾਰ ਤੋਂ ਪਰੇਸ਼ਾਨ ਰਹਿੰਦੇ ਹਨ ਉਹ ਅਮਰੂਦ ਦੀਆਂ ਪੱਤੀਆਂ ਦੀ ਵਰਤੋਂ ਕਰਨ। ਇਸ ਨਾਲ ਤੁਸੀਂ ਆਪਣਾ ਭਾਰ ਘਟਾ ਸਕਦੇ ਹੋ। ਇਹ ਭਾਰ ਘਟਾਉਣ ‘ਚ ਸਹਾਈ ਹੁੰਦੀਆਂ ਹਨ।
ਸ਼ੂਗਰ ਦੇ ਰੋਗੀਆਂ ਲਈ ਫ਼ਾਇਦੇਮੰਦ – ਸ਼ੂਗਰ ਦੇ ਰੋਗੀਆਂ ਲਈ ਅਮਰੂਦ ਦੀਆਂ ਪੱਤੀਆਂ ਬੇਹੱਦ ਫ਼ਾਇਦੇਮੰਦ ਹੁੰਦੀਆਂ ਹਨ। ਸ਼ੂਗਰ ਦੇ ਰੋਗੀ ਨੂੰ ਰੋਜ਼ਾਨਾ ਅਮਰੂਦ ਦੇ ਪੱਤਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਬਲੱਡ ਪ੍ਰੈਸ਼ਰ ਨੂੰ ਕਰੇ ਕਾਬੂ – ਜਿਨ੍ਹਾਂ ਲੋਕਾਂ ਦਾ ਬਲੱਡ ਪ੍ਰੈਸ਼ਰ ਵਧਦਾ ਜਾਂ ਘਟਦਾ ਹੈ ਉਨ੍ਹਾਂ ਲਈ ਅਮਰੂਦ ਦੀਆਂ ਪੱਤੀਆਂ ਬੇਹੱਦ ਫ਼ਾਇਦੇਮੰਦ ਹੁੰਦੀਆਂ ਹਨ।
ਪਾਚਨ ਤੰਤਰ ਨੂੰ ਮਜ਼ਬੂਤ ਰੱਖੇ – ਅਮਰੂਦ ਦੀਆਂ ਪੱਤੀਆਂ ਪਾਚਨ ਤੰਤਰ ਨੂੰ ਮਜ਼ਬੂਤ ਰੱਖਦੀਆਂ ਹਨ। ਇਸ ਦੀ ਵਰਤੋਂ ਨਾਲ ਭੋਜਨ ਪਚਨ ‘ਚ ਮਦਦ ਮਿਲਦੀ ਹੈ। ਇਸ ਲਈ ਰੋਜ਼ਾਨਾ ਅਮਰੂਦ ਦੇ ਪੱਤਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਵਾਲ ਝੜਨ ਦੀ ਸੱਮਸਿਆ ਨੂੰ ਕਰੇ ਦੂਰ – ਅਮਰੂਦ ਦੇ ਪੱਤਿਆਂ ਨਾਲ ਤੁਸੀਂ ਆਪਣੇ ਵਾਲਾਂ ਦੀ ਹਰ ਤਰ੍ਹਾਂ ਪਰੇਸ਼ਾਨੀ ਨੂੰ ਦੂਰ ਕਰ ਸਕਦੇ ਹੋ। ਵਾਲ ਝੜਨ ਦੀ ਸੱਮਸਿਆ ਮਹਿਲਾਵਾਂ ਲਈ ਇੱਕ ਆਮ ਗੱਲ ਹੈ। ਹਰ ਇੱਕ ਮਹਿਲਾ ਇਸ ਪਰੇਸ਼ਾਨੀ ਨਾਲ ਜੂਝ ਰਹੀ ਹੈ। ਜੇਕਰ ਤੁਸੀਂ ਅਮਰੂਦ ਦੇ ਪੱਤਿਆਂ ਨੂੰ ਪਾਣੀ ‘ਚ ਉਬਾਲ ਕੇ ਉਸ ਪਾਣੀ ਨਾਲ ਆਪਣੇ ਵਾਲ ਧੋਵੋ ਤਾਂ ਤੁਹਾਡੇ ਵਾਲ ਝੜਨੇ ਬੰਦ ਹੋ ਜਾਣਗੇ।
ਚਿਹਰੇ ਦੇ ਮੁਹਾਂਸੇ ਠੀਕ ਕਰੇ – ਜੇਕਰ ਜ਼ਿਆਦਾ ਗਰਮੀ ਕਾਰਨ ਤੁਹਾਡੇ ਚਿਹਰੇ ‘ਤੇ ਮੁਹਾਂਸੇ ਨਿਕਲ ਆਉਂਦੇ ਹਨ ਤਾਂ ਇਸ ਦੇ ਪੱਤਿਆਂ ਦਾ ਪੇਸਟ ਬਣਾ ਕੇ ਚਿਹਰੇ ‘ਤੇ ਲਗਾਓ। ਇਸ ਦੇ ਨਾਲ ਮੁਹਾਂਸੇ ਠੀਕ ਹੋ ਜਾਣਗੇ।
ਝੂਰੜੀਆਂ ਨੂੰ ਦੂਰ ਕੀਤਾ ਜਾ ਸਕਦਾ – ਵਧਦੀ ਉਮਰ ਨਾਲ ਤੁਹਾਡੇ ਚਿਹਰੇ ‘ਤੇ ਝੁਰੜੀਆਂ ਵੀ ਆ ਜਾਂਦੀਆਂ ਹਨ। ਅਮਰੂਦ ਦੇ ਪੱਤਿਆਂ ਨਾਲ ਝੂਰੜੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਦਾ ਪੇਸਟ ਤਿਆਰ ਕਰ ਕੇ ਪ੍ਰਭਾਵਿਤ ਹਿੱਸੇ ‘ਤੇ ਲਗਾਓ ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।
ਦਾਗ਼-ਧੱਬੇ ਦੂਰ ਕਰੇ – ਦਾਗ਼-ਧੱਬੇ ਦੂਰ ਕਰਨ ਲਈ ਅਮਰੂਦ ਦੇ ਪੱਤਿਆਂ ਨੂੰ ਉਬਾਲ ਕੇ ਇਸ ਦਾ ਇਸਤੇਮਾਲ ਕਰੋ। ਇਸ ਦੇ ਪਾਣੀ ਨੂੰ ਦਿਨ ‘ਚ ਦੋ-ਚਾਰ ਵਾਰ ਚਿਹਰੇ ‘ਤੇ ਲਗਾਓ। ਇਸ ਨਾਲ ਦਾਗ-ਧੱਬੇ ਦੂਰ ਹੋ ਜਾਣਗੇ।
ਮੂੰਹ ‘ਚ ਛਾਲੇ – ਮੂੰਹ ‘ਚ ਛਾਲੇ ਹੋਣ ‘ਤੇ ਅਮਰੂਮ ਦੇ ਪੱਤਿਆ ਦਾ ਪੇਸਟ ਬਣਾ ਲਓ। ਜੇ ਤੁਹਾਡੇ ਮੂੰਹ ‘ਚ ਛਾਲੇ ਹਨ ਤਾਂ ਇਸ ਦੇ ਪੱਤਿਆਂ ਨੂੰ ਪਾਣੀ ‘ਚ ਉਬਾਲ ਕੇ ਇਸ ਨਾਲ ਦਿਨ ‘ਚ ਦੋ-ਤਿੰਨ ਵਾਰ ਗਰਾਰੇ ਕਰੋ ਅਰਾਮ ਮਿਲੇਗਾ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।