ਜੈਪੁਰ- ਅਸ਼ੋਕ ਗਹਿਲੋਤ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਨੇ ਰਾਜਸਥਾਨ ਵਿਚ ਵੱਡੀ ਜਿੱਤ ਦਰਜ ਕੀਤੀ ਸੀ।
ਇਸ ਤੋਂ ਇਲਾਵਾ ਸਚਿਨ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।