ਅੰਜੀਰਾਂ ‘ਚ ਬਹੁਤ ਸਾਰੇ ਪੋਸ਼ਕ ਤੱਤ ਭਰਪੂਰ ਮਾਤਰਾ ‘ਚ ਹੁੰਦੇ ਹਨ। ਇਨ੍ਹਾਂ ਨੂੰ ਇੱਕ ਫ਼ਲ ਦੇ ਰੂਪ ‘ਚ ਵੀ ਖਾਧਾ ਜਾ ਸਕਦਾ ਹੈ ਅਤੇ ਸੁੱਕ ਜਾਣ ਤੋਂ ਬਾਅਦ ਵੀ ਇਸ ਨੂੰ ਇੱਕ ਡਰਾਈ ਫ਼ਰੂਟ ਦੇ ਰੂਪ ‘ਚ ਖਾ ਸਕਦੇ ਹੋ। ਅੰਜੀਰਾਂ ‘ਚ ਵਾਇਟਾਮਿਨ A, C, K, B ਦੇ ਨਾਲ-ਨਾਲ ਪੋਟੈਸ਼ੀਅਮ, ਮੈਗਨੀਜ਼ੀਅਮ, ਜਿੰਕ, ਕੌਪਰ, ਆਇਰਨ ਅਤੇ ਕੈਲਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।
ਹੁਣ ਅਸੀਂ ਤੁਹਾਨੂੰ ਦੱਸਾਂਗੇ ਰੋਜ਼ਾਨਾ ਅੰਜੀਰਾਂ ਖਾਣ ਦੇ ਫ਼ਾਇਦਿਆਂ ਬਾਰੇ:
ਅਨੀਮੀਆ: ਅੰਜੀਰ ‘ਚ ਆਇਰਨ ਅਤੇ ਕੈਲਸ਼ੀਅਮ ਬਹੁਤ ਜ਼ਿਆਦਾ ਮਾਤਰਾ ‘ਚ ਹੁੰਦਾ ਹੈ। ਇਹ ਅਨੀਮੀਆ ਦੀ ਬੀਮਾਰੀ ਨੂੰ ਦੂਰ ਕਰ ਦਿੰਦੀ ਹੈ। ਇਸ ਲਈ ਰੋਜ਼ਾਨਾ ਦੁੱਧ ਵਿੱਚ ਚਾਰ ਪੰਜ ਮੁਨੱਕੇ ਅਤੇ ਦੋ ਤਿੰਨ ਅੰਜੀਰਾਂ ਉਬਾਲ ਕੇ ਪੀ ਲਓ। ਇਸ ਨਾਲ ਖ਼ੂਨ ਬਣਦਾ ਹੈ ਅਤੇ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ।
ਕਬਜ਼ ਦੀ ਸਮੱਸਿਆ: ਅੰਜੀਰ ਕਬਜ਼ ਦੀ ਸਮੱਸਿਆ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਨਾਲ ਪੁਰਾਣੀ ਤੋਂ ਪੁਰਾਣੀ ਕਬਜ਼ ਵੀ ਠੀਕ ਹੋ ਜਾਂਦੀ ਹੈ। ਇਸ ਦੇ ਲਈ ਰੋਜ਼ਾਨਾ ਤਿੰਨ-ਚਾਰ ਅੰਜੀਰਾਂ ਦੁੱਧ ‘ਚ ਉਬਾਲ ਕੇ ਰਾਤ ਨੂੰ ਸੌਂਦੇ ਸਮੇਂ ਪੀਓ ਜਾਂ ਉਂਝ ਹੀ ਅੰਜੀਰਾਂ ਖਾ ਲਓ। ਇਸ ਨਾਲ ਕਬਜ਼ ਦੂਰ ਹੋ ਜਾਵੇਗੀ। ਇਸ ਦੇ ਨਾਲ-ਨਾਲ ਤਿੰਨ-ਚਾਰ ਅੰਜੀਰਾਂ ਰਾਤ ਨੂੰ ਪਾਣੀ ‘ਚ ਭਿਓ ਕੇ ਰੱਖੋ ਅਤੇ ਸਵੇਰੇ ਖ਼ਾਲੀ ਪੇਟ ਇਹ ਖਾ ਲਓ। ਇਸ ਨਾਲ ਬਹੁਤ ਜਲਦ ਕਬਜ਼ ਦੀ ਸਮੱਸਿਆ ਦੂਰ ਹੋ ਜਾਵੇਗੀ।
ਜ਼ੁਕਾਮ ਦੀ ਸਮੱਸਿਆ: ਜੇਕਰ ਤੁਹਾਨੂੰ ਜ਼ੁਕਾਮ ਦੀ ਸਮੱਸਿਆ ਹੋ ਗਈ ਹੈ ਤਾਂ ਪਾਣੀ ‘ਚ ਤਿੰਨ-ਚਾਰ ਅੰਜੀਰਾਂ ਪਾ ਕੇ ਚੰਗੀ ਤਰ੍ਹਾਂ ਉਬਾਲੋ ਅਤੇ ਇਸ ਪਾਣੀ ਨੂੰ ਛਾਣ ਕੇ ਗਰਮ-ਗਰਮ ਸਵੇਰੇ ਸ਼ਾਮ ਪੀਓ। ਇਸ ਨਾਲ ਜ਼ੁਕਾਮ ਠੀਕ ਹੋ ਜਾਂਦਾ ਹੈ।
ਬਵਾਸੀਰ ਦੀ ਸਮੱਸਿਆ: ਰੋਜ਼ਾਨਾ ਰਾਤ ਨੂੰ ਤਿੰਨ-ਚਾਰ ਸੁੱਕੇ ਅੰਜੀਰਾਂ ਪਾਣੀ ‘ਚ ਭਿਓ ਕੇ ਰੱਖੋ ਅਤੇ ਸਵੇਰ ਸਮੇਂ ਖ਼ਾਲੀ ਪੇਟ ਮਸਲ ਕੇ ਖਾ ਲਓ। ਇਸ ਨਾਲ ਬਵਾਸੀਰ ਠੀਕ ਹੋ ਜਾਂਦੀ ਹੈ।
ਐਜ਼ਮਾ ਦੀ ਸਮੱਸਿਆ: ਜਿਨ੍ਹਾਂ ਲੋਕਾਂ ਨੂੰ ਐਜ਼ਮਾ ਹੈ ਉਨ੍ਹਾਂ ਲਈ ਅੰਜੀਰਾਂ ਬਹੁਤ ਜ਼ਿਆਦਾ ਫ਼ਾਇਦੇਮੰਦ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਰੋਜ਼ਾਨਾ ਅੰਜੀਰਾਂ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਜਿਸ ਨਾਲ ਅਸਥਮਾ ਦੀ ਸਮੱਸਿਆ ਬਹੁਤ ਜਲਦ ਠੀਕ ਹੋ ਜਾਂਦੀ ਹੈ।
ਕਮਰ ਦਰਦ ਦੀ ਸਮੱਸਿਆ: ਅੰਜੀਰ, ਸੁੰਢ ਅਤੇ ਧਨੀਆ ਬਰਾਬਰ ਮਾਤਰਾ ‘ਚ ਮਿਲਾ ਕੇ ਰਾਤ ਨੂੰ ਪਾਣੀ ‘ਚ ਭਿਓ ਦਿਓ ਅਤੇ ਸਵੇਰ ਸਮੇਂ ਇਸ ਪਾਣੀ ਨੂੰ ਉਬਾਲ ਕੇ ਪੀ ਲਓ। ਇਸ ਨਾਲ ਕਮਰ ਦਰਦ ਦੂਰ ਹੋ ਜਾਵੇਗਾ।
ਹੱਡੀਆਂ ਦੀ ਸਮੱਸਿਆ: ਅੰਜੀਰ ‘ਚ ਕੈਲਸ਼ੀਅਮ ਬਹੁਤ ਜ਼ਿਆਦਾ ਮਾਤਰਾ ‘ਚ ਹੁੰਦਾ ਹੈ। ਇਹ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ। ਇਸ ਲਈ ਜੇਕਰ ਤੁਹਾਨੂੰ ਹੱਡੀਆਂ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਦਿਨ ‘ਚ ਚਾਰ-ਪੰਜ ਅੰਜੀਰਾਂ ਜ਼ਰੂਰ ਖਾਓ। ਇਸ ਨਾਲ ਤੁਹਾਨੂੰ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ।
ਤਨਾਅ ਦੀ ਸਮੱਸਿਆ: ਅੰਜੀਰਾਂ ‘ਚ ਉਹ ਸਭ ਗੁਣ ਹੁੰਦੇ ਹਨ ਜੋ ਤਨਾਅ ਨੂੰ ਘੱਟ ਕਰਦੇ ਹਨ। ਇਸ ਨਾਲ ਤਨਾਅ ਪੈਦਾ ਕਰਨ ਵਾਲੇ ਹੌਰਮੋਨਜ਼ ਘੱਟ ਹੁੰਦੇ ਹਨ। ਇਸ ਲਈ ਜੇਕਰ ਤੁਹਾਨੂੰ ਵੀ ਤਨਾਅ ਦੀ ਸਮੱਸਿਆ ਰਹਿੰਦੀ ਹੈ ਤਾਂ ਅੰਜੀਰਾਂ ਦੀ ਵਰਤੋਂ ਜ਼ਰੂਰ ਕਰੋ। ਇਸ ਨਾਲ ਤਨਾਅ ਦੀ ਸਮੱਸਿਆ ਦੂਰ ਹੋ ਜਾਵੇਗੀ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










