ਅੰਡੇ ਖਾਣ ਨਾਲ ਘੱਟ ਹੁੰਦਾ ਮੋਤੀਆਬਿੰਦ ਦਾ ਖ਼ਤਰਾ

ਅੰਡਾ ਇੱਕ ਪੌਸ਼ਟਿਕ ਪਦਾਰਥ ਹੈ। ਇਹ ਪ੍ਰੋਟੀਨ ਅਤੇ ਐਮੀਨੋ ਐਸਿਡ ਦਾ ਇੱਕ ਬਹੁਤ ਵਧੀਆ ਸ੍ਰੋਤ ਹੈ। ਅੰਡੇ ‘ਚ ਫ਼ਾਸਫ਼ੋਰਸ, ਕੈਲਸ਼ੀਅਮ, ਜ਼ਿੰਕ, ਵਾਇਟਾਮਿਨਜ਼ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਅੰਡੇ ਖਾਣ ਨਾਲ ਤੁਹਾਡੇ ਸ਼ਰੀਰ ਨੂੰ ਜ਼ਰੂਰੀ ਐਮੀਨੋ ਐਸਿਡ, ਪ੍ਰੋਟੀਨ, ਕੈਲਸ਼ੀਅਮ, ਵਾਇਟਾਮਿਨ ਅਤੇ ਮਿਨਰਲਜ਼ ਮਿਲਦੇ ਹਨ ਜਿਸ ਨਾਲ ਸ਼ਰੀਰ ਠੀਕ ਰਹਿੰਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਦਿਨ ‘ਚ ਘੱਟ ਤੋਂ ਘੱਟ ਇੱਕ ਵਾਰ ਤਾਂ ਅੰਡਾ ਖਾਣਾ ਜ਼ਰੂਰ ਪਸੰਦ ਕਰਦੇ ਹਨ। ਅੰਡੇ ਦੀ ਵਰਤੋਂ ਕਿਸੇ ਵੀ ਮੌਸਮ ‘ਚ ਕੀਤੀ ਜਾ ਸਕਦੀ ਹੈ, ਪਰ ਇਸ ਦਾ ਸਭ ਤੋਂ ਵੱਧ ਫ਼ਾਇਦਾ ਸਰਦੀਆਂ ਦੇ ਮੌਸਮ ‘ਚ ਹੁੰਦਾ ਹੈ। ਸਰਦੀਆਂ ‘ਚ ਲੋਕਾਂ ਵਲੋਂ ਇਸ ਦੀ ਵਰਤੋਂ ਸਭ ਤੋਂ ਵੱਧ ਕੀਤੀ ਜਾਂਦੀ ਹੈ।
ਯਾਦਦਾਸ਼ਤ ਤੇਜ਼ ਕਰੇ – ਅੰਡੇ ਵਿੱਚ ਮੌਜੂਦ ਓਮੈਗਾ ਥ੍ਰੀ ਵਾਇਟਾਮਿਨ ਅਤੇ ਫ਼ੈਟੀ ਐਸਿਡ ਦਿਮਾਗ਼ ਲਈ ਬਹੁਤ ਹੀ ਫ਼ਾਇਦੇਮੰਦ ਹੈ। ਅੰਡੇ ਵਿੱਚ ਮੌਜੂਦ ਕੋਲੀਨ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ।
ਵਾਲਾਂ ਲਈ ਫ਼ਾਇਦੇਮੰਦ – ਅੰਡੇ ਦੇ ਪੀਲੇ ਹਿੱਸੇ ਵਿੱਚ ਬਾਓਟਿਕ ਹੁੰਦਾ ਹੈ ਜੋ ਵਾਲਾਂ ਨੂੰ ਮਜ਼ਬੂਤ ਬਣਾਉਂਦਾਹੈ। ਅੰਡੇ ਦੇ ਪੀਲੇ ਹਿੱਸੇ ਨੂੰ ਵਾਲਾਂ ਵਿੱਚ ਲਗਾਉਣ ਨਾਲ ਵਾਲ ਕੋਮਲ ਅਤੇ ਮੁਲਾਇਮ ਹੁੰਦੇ ਹਨ।
ਐਨਰਜੀ ਨਾਲ ਭਰਪੂਰ – ਨਾਸ਼ਤੇ ਵਿੱਚ ਅੰਡਾ ਖਾਣ ਨਾਲ ਤੁਸੀਂ ਦਿਨ ਭਰ ਐਨਰਜੀ ਨਾਲ ਭਰਪੂਰ ਰਹਿੰਦੇ ਹੋ। ਇਹ ਤੁਹਾਡੀ ਕੰਮ ਕਰਨ ਦੀ ਤਾਕਤ ਨੂੰ ਵਧਾਉਂਦਾਹੈ।
ਭਾਰ ਵਧਾਉਣ ਅਤੇ ਘਟਾਉਣ ਵਿੱਚ ਮਦਦਗਾਰ – ਜੇ ਤੁਸੀਂ ਵੀ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਅੰਡੇ ਦਾ ਸਿਰਫ਼ ਸਫ਼ੈਦ ਭਾਗ ਹੀ ਖਾਓ। ਇਸ ਨਾਲ ਕਾਫ਼ੀ ਦੇਰ ਤਕ ਤੁਹਾਡਾ ਪੇਟ ਭਰਿਆ ਰਹੇਗਾ ਅਤੇ ਤੁਸੀਂ ਓਵਰ ਈਟਿੰਗ ਤੋਂ ਵੀ ਬਚ ਸਕਦੇ ਹੋ। ਉਂਝ ਹੀ ਜਿਨ੍ਹਾਂ ਲੋਕਾਂ ਨੇ ਭਾਰ ਵਧਾਉਣਾ ਹੈ ਉਨ੍ਹਾਂ ਨੂੰ ਅੰਡੇ ਦਾ ਪੀਲਾ ਹਿੱਸਾ ਖਾਣਾ ਚਾਹੀਦਾ ਹੈ।
ਛਾਤੀ ਦੇ ਕੈਂਸਰ ਨੂੰ ਕਰੇ ਘੱਟ – ਅੰਡਾ ਛਾਤੀ ਕੈਂਸਰ ਦੇ ਇਲਾਜ ‘ਚ ਬਹੁਤ ਮਦਦਗਾਰ ਹੈ। ਜੇਕਰ ਮਹਿਲਾਵਾਂ ਹਰ ਰੋਜ਼ ਅੰਡਿਆਂ ਦੀ ਵਰਤੋਂ ਕਰਦੀਆਂ ਹਨ ਤਾਂ ਉਨ੍ਹਾਂ ‘ਚ ਛਾਤੀ ਕੈਂਸਰ ਦਾ ਖ਼ਤਰਾ ਘੱਟ ਜਾਂਦਾ ਹੈ।
ਤਨਾਅ ਭਜਾਓ – ਅੰਡੇ ‘ਚ ਮੌਜੂਦ ਵਇਟਾਮਿਨ 2-12 ਤਨਾਅ ਨੂੰ ਘੱਟ ਕਰਦਾ ਹੈ ਅਤੇ ਤੁਹਾਡੇ ਮੂਡ ਨੂੰ ਵਧੀਆ ਬਣਾਉਂਦਾਹੈ। ਇਸ ਤੋਂ ਇਲਾਵਾ ਅੰਡਾ ਸਾਨੂੰ ਸ਼ਰੀਰਕ ਅਤੇ ਮਾਨਸਿਕ ਰੂਪ ਨਾਲ ਸਿਹਤਮੰਦ ਰੱਖਦਾ ਹੈ।
ਪੋਸ਼ਕ ਤੱਤਾਂ ਦਾ ਹੈ ਖ਼ਜ਼ਾਨਾ – ਅੰਡੇ ‘ਚ ਮੌਜੂਦ ਕੋਲਾਈਨ ਦਿਮਾਗ਼ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਅੰਡੇ ਖਾਣ ਨਾਲ ਦਿਮਾਗ਼ ਨੂੰ ਜ਼ਰੂਰੀ ਤੱਤ ਮਿਲਦੇ ਹਨ ਅਤੇ ਕੰਮ ਕਰਨ ਦੀ ਸਮਰੱਥਾ ‘ਚ ਵੀ ਵਾਧਾ ਹੁੰਦਾ ਹੈ।
ਚਮੜੀ ਲਈ ਫ਼ਾਇਦੇਮੰਦ – ਅੰਡੇ ਦੀ ਵਰਤੋਂ ਕਰਨ ਨਾਲ ਚਮੜੀ ਨੂੰ ਬਹੁਤ ਸਾਰੇ ਫ਼ਾਇਦੇ ਹੁੰਜੇ ਹਨ। ਅੰਡੇ ਦੀ ਜ਼ਰਦੀ ਨੂੰ ਫ਼ੇਸਪੈਕ ਜਾਂ ਮਾਸਕ ਦੀ ਤਰ੍ਹਾਂ ਚਿਹਰੇ ‘ਤੇ ਲਗਾਉਣਾ ਚਾਹੀਦਾ ਹੈ। ਅਜਿਹਾ ਕਰ ਕੇ ਤੁਸੀਂ ਚਮੜੀ ਦੀਆਂ ਝੁਰੜੀਆਂ ਨੂੰ ਘੱਟ ਕਰ ਸਕਦੇ ਹੋ।
ਅੱਖਾਂ ਦੀ ਰੌਸ਼ਨੀ ਵਧਾਏ – ਅੰਡੇ ‘ਚ ਕੈਰੋਟਿਨਾਈਡਜ਼ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਜੋ ਅੱਖਾਂ ਲਈ ਬੇਹੱਦ ਜ਼ਰੂਰੀ ਹੁੰਦਾ ਹੈ। ਰੋਜ਼ਾਨਾ ਇੱਕ ਅੰਡਾ ਖਾਣ ਨਾਲ ਮੋਤੀਆਬਿੰਦ ਦਾ ਖ਼ਤਰਾ ਵੀ ਨਹੀਂ ਰਹਿੰਦਾ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।