ਅੰਤੜੀਆਂ ਨੂੰ ਰੱਖਣਾ ਹੈ ਹੈਲਦੀ ਤਾਂ ਖੁਰਾਕ ‘ਚ ਜ਼ਰੂਰ ਸ਼ਾਮਿਲ ਕਰੋ ਖਿਚੜੀ ਸਣੇ ਇਹ ਚੀਜ਼ਾਂ

ਪਾਚਨ ਤੰਤਰ ਨੂੰ ਮਜ਼ਬੂਤ ਬਣਾਏ ਰੱਖਣ ਲਈ ਸਾਡੀਆਂ ਅੰਤੜੀਆਂ ਬਹੁਤ ਮੁੱਖ ਮੰਨੀਆਂ ਜਾਂਦੀਆਂ ਹਨ। ਇਨ੍ਹਾਂ ਦੀ ਕਾਰਜ ਪ੍ਰਣਾਲੀ ‘ਚ ਗੜਬੜੀ ਹੋਣ ਨਾਲ ਪਾਚਨ ਤੰਤਰ ਖ਼ਰਾਬ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਕਾਰਨ ਬੀਮਾਰੀਆਂ ਦੀ ਚਪੇਟ ‘ਚ ਆਉਣ ਦਾ ਖ਼ਤਰਾ ਵੱਧਦਾ ਹੈ। ਇਸ ਤੋਂ ਬਚਣ ਲਈ ਤੁਸੀਂ ਰੋਜ਼ਾਨਾ ਦੀ ਖੁਰਾਕ ‘ਚ ਕੁੱਝ ਖ਼ਾਸ ਚੀਜ਼ਾਂ ਸ਼ਾਮਿਲ ਕਰ ਸਕਦੇ ਹੋ। ਇਹ ਚੀਜ਼ਾਂ ਤੁਹਾਡੀ ਸਿਹਤ ਦੇ ਨਾਲ ਸਵਾਦ ਨੂੰ ਬਰਕਰਾਰ ਰੱਖਣ ‘ਚ ਮਦਦ ਕਰਨਗੀਆਂ। ਚੱਲੋ ਜਾਣਦੇ ਹਾਂ ਇਸ ਦੇ ਬਾਰੇ …
ਖਿਚੜੀ: ਦਾਲ ਅਤੇ ਚਾਵਲਾਂ ਨਾਲ ਤਿਆਰ ਖਿਚੜੀ ਖਾਣ ‘ਚ ਹਲਕੀ ਅਤੇ ਗੁਣਾਂ ਦਾ ਖ਼ਜ਼ਾਨਾ ਹੁੰਦੀ ਹੈ। ਇਸ ‘ਚ ਘਿਓ ਮਿਲਾ ਕੇ ਖਾਣ ਨਾਲ ਇਸ ਦਾ ਸਵਾਦ ਅਤੇ ਗੁਣ ਹੋਰ ਵੀ ਵੱਧ ਜਾਂਦੇ ਹਨ। ਮਾਹਿਰਾਂ ਮੁਤਾਬਿਕ, ਗਟ ਹੈੱਲਥ ਨੂੰ ਬਰਕਰਾਰ ਰੱਖਣ ਲਈ ਖਿਚੜੀ ਦਾ ਸੇਵਨ ਕਰਨਾ ਬਹੁਤ ਬਿਹਤਰ ਔਪਸ਼ਨ ਹੈ। ਇਸ ਦੀ ਵਰਤੋਂ ਨਾਲ ਦਸਤ, ਕਬਜ਼, ਜੀਅ ਮਚਲਾਉਣਾ ਅਤੇ ਉਲਟੀ ਆਉਣ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਤੁਸੀਂ ਚਾਹੋ ਤਾਂ ਇਸ ਦੀ ਗੁਣਵੱਤਾ ਵਧਾਉਣ ਲਈ ਇਸ ‘ਚ ਵੱਖ-ਵੱਖ ਸਬਜ਼ੀਆਂ ਮਿਲਾ ਸਕਦੇ ਹੋ।
ਇਡਲੀ: ਦੱਖਣੀ ਭਾਰਤ ਦੀ ਮਸ਼ਹੂਰ ਡਿਸ਼ ਇਡਲੀ ਨੂੰ ਦੇਸ਼ ਭਰ ਦੇ ਲੋਕ ਬਹੁਤ ਚਾਅ ਨਾਲ ਖਾਣਾ ਪਸੰਦ ਕਰਦੇ ਹਨ। ਘੱਟ ਕੈਲੋਰੀਜ਼ ਅਤੇ ਪੋਸ਼ਕ ਤੱਤਾਂ ਨਾਲ ਭਰਪੂਰ ਇਡਲੀ ਦਾ ਸੇਵਨ ਕਰਨ ਨਾਲ ਅੰਤੜੀਆਂ ਸਿਹਤਮੰਦ ਰੱਖਣ ‘ਚ ਮਦਦ ਮਿਲਦੀ ਹੈ। ਤੁਸੀਂ ਦਿਨ ਭਰ ਹੈਲਦੀ ਅਤੇ ਐਕਟਿਵ ਰਹਿਣ ਲਈ ਨਾਸ਼ਤੇ ‘ਚ ਇਡਲੀ ਖਾ ਸਕਦੇ ਹੋ।
ਔਲਿਆਂ ਦਾ ਮੁਰੱਬਾ: ਔਲਿਆਂ ਦੇ ਮੁਰੱਬੇ ‘ਚ ਫ਼ਾਈਬਰ ਜ਼ਿਆਦਾ ਮਾਤਰਾ ‘ਚ ਹੁੰਦਾ ਹੈ। ਸਵੇਰੇ ਖ਼ਾਲੀ ਢਿੱਡ ਇਸ ਦੀ ਵਰਤੋਂ ਕਰਨ ਨਾਲ ਗੈਸ, ਐਸਿਡਿਟੀ, ਕਬਜ਼ ਆਦਿ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ। ਅੰਤੜੀਆਂ ਸਿਹਤਮੰਦ ਰਹਿਣ ਨਾਲ ਪਾਚਨ ਸਬੰਧੀ ਪਰੇਸ਼ਾਨੀਆਂ ਤੋਂ ਛੁਟਕਾਰਾ ਮਿਲਦਾ ਹੈ।
ਦਹੀਂ ਚਾਵਲ: ਦਹੀਂ ‘ਚ ਚੰਗੇ ਬੈਕਟੀਰੀਆ ਪਾਏ ਜਾਂਦੇ ਹਨ ਜੋ ਅੰਤੜੀਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਨਾਲ ਪਾਚਨ ਤੰਤਰ ‘ਚ ਸੁਧਾਰ ਹੋਣ ਦੇ ਨਾਲ ਭਾਰ ਘਟਾਉਣ ‘ਚ ਮਦਦ ਮਿਲਦੀ ਹੈ। ਮਾਹਿਰਾਂ ਮੁਤਾਬਿਕ, ਦਹੀਂ ਨੂੰ ਸਫ਼ੇਦ ਚੌਲਾਂ ਦੇ ਨਾਲ ਖਾਣ ਨਾਲ ਸਿਹਤ ਨੂੰ ਦੁੱਗਣਾ ਫ਼ਾਇਦਾ ਹੁੰਦਾ ਹੈ। ਇਹ ਫ਼ੂਡ ਕੰਬੀਨੇਸ਼ਨ ਸਖਰੀਰ ਲਈ ਇੱਕ ਸਿਹਤਮੰਦ ਮਾਈਕ੍ਰੋਬਿਅਲ ਦੇ ਸੰਤੁਲਨ ਨੂੰ ਬਣਾਏ ਰੱਖਣ ‘ਚ ਮਦਦ ਕਰਦਾ ਹੈ।
ਮੂੰਗੀ ਦੀ ਦਾਲ: ਮੂੰਗੀ ਦੀ ਦਾਲ, ਆਇਰਨ, ਕੈਲਸ਼ੀਅਮ, ਵਾਇਟਾਮਿਨ, ਐਂਟੀ-ਔਕਸੀਡੈਂਟ ਅਤੇ ਐਂਟੀ-ਇਨਫ਼ਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ‘ਚ ਮਜ਼ਬੂਤੀ ਅਤੇ ਸੁਧਾਰ ਆਉਂਦਾ ਹੈ। ਅਜਿਹੇ ‘ਚ ਪਾਚਨ ਸਬੰਧੀ ਸਮੱਸਿਆਵਾਂ ਦੂਰ ਰਹਿੰਦੀਆਂ ਹਨ। ਇਸ ਨਾਲ ਅੰਤੜੀਆਂ ਸਿਹਤਮੰਦ ਰਹਿਣ ਦੇ ਨਾਲ ਇਮਿਊਨਿਟੀ ਵੀ ਤੇਜ਼ੀ ਨਾਲ ਵਧਦੀ ਹੈ। ਅਜਿਹੇ ‘ਚ ਬੀਮਾਰੀਆਂ ਦੀ ਲਪੇਟ ‘ਚ ਆਉਣ ਦਾ ਖ਼ਤਰਾ ਘੱਟ ਹੁੰਦਾ ਹੈ। ਤੁਸੀਂ ਇਸ ਨੂੰ ਰੋਟੀ, ਪਰਾਂਠੇ ਅਤੇ ਚਾਵਲਾਂ ਨਾਲ ਖਾ ਸਕਦੇ ਹੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸਾਡੇ ਕੁਆਲੀਫ਼ਾਈਡ ਅਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਵੈਦ KSB ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ ਜਾਂ ਵਿਜ਼ਿਟ ਕਰੋ:
surajvanshidawakhana.com