ਕਈ ਬੀਮਾਰੀਆਂ ਦੇ ਇਲਾਜ
ਆਂਵਲਾ ਕੋਈ ਆਮ ਫ਼ਲ ਨਹੀਂ ਹੈ ਇਹ ਤਾਂ ਇੱਕ ਔਸ਼ਧੀ ਫ਼ਲ ਹੈ ਆਂਵਲੇ ਵਿੱਚ ਭਰਪੂਰ ਮਾਤਰਾ ਵਿੱਚ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ, ਜੋ ਅਨਗਿਣਤ ਬੀਮਾਰੀਆਂ ਨੂੰ ਦੂਰ ਕਰਨ ਵਿੱਚ ਸਹਾਈ ਹੁੰਦੇ ਹਨ। ਆਂਵਲੇ ਵਿੱਚ ਵਿਟਾਮਿਨ ਸੀ , ਕੈਲਸ਼ੀਅਮ, ਫ਼ਾਸਫ਼ੋਰਸ, ਪੋਟਾਸ਼ੀਅਮ, ਜ਼ਿੰਕ, ਕੈਰੋਟੀਨ, ਪ੍ਰੋਟੀਨ, ਵਿਟਾਮਿਨ ਏ, ਈ ਅਤੇ ਬੀ ਕਾਮਪਲੈਕਸ, ਸੋਡੀਅਮ, ਫ਼ਾਈਬਰ ਵਰਗੇ ਜ਼ਰੂਰੀ ਪੋਸ਼ਕ ਤੱਤ ਮੌਜ਼ੂਦ ਹੁੰਦੇ ਹਨ। ਆਂਵਲੇ ਦੀ ਵਰਤੋਂ ਸਦੀਆਂ ਤੋਂ ਹੁੰਦੀ ਆ ਰਹੀ ਹੈ। ਸਾਡੇ ਬਜ਼ੁਰਗ ਵੀ ਛੋਟੀ ਤੋਂ ਛੋਟੀ ਸਮੱਸਿਆ ਹੋਣ ‘ਤੇ ਆਂਵਲੇ ਨੂੰ ਖਾਣ ਦੀ ਸਲਾਹ ਦਿੰਦੇ ਸਨ। ਆਓ ਜਾਣਦੇ ਹਾਂ ਇੱਕ ਛੋਟਾ ਜਿਹਾ ਆਂਵਲਾ ਕਿਵੇਂ ਵੱਡੀ ਤੋਂ ਵੱਡੀ ਬੀਮਾਰੀਆਂ ਨੂੰ ਦੂਰ ਕਰਦਾ ਹੈ। ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ…
1. ਡਾਇਬੀਟੀਜ਼
ਡਾਇਬੀਟੀਜ਼ ਦੇ ਮਰੀਜਾਂ ਲਈ ਆਂਵਲਾ ਵਰਦਾਨ ਹੈ ਜੇ ਤੁਸੀਂ ਵੀ ਸ਼ੂਗਰ ਦੇ ਮਰੀਜ ਹੋ ਤਾਂ ਹਲਦੀ ਦੇ ਨਾਲ ਆਂਵਲੇ ਦੀ ਵਰਤੋਂ ਕਰੋ। ਇਸ ਨਾਲ ਕਾਫ਼ੀ ਫ਼ਾਇਦਾ ਮਿਲਦਾ ਹੈ।
2. ਪੱਥਰੀ
ਬਦਲਦੇ ਲਾਈਫ਼ ਸਟਾਈਲ ਵਿੱਚ ਪੱਥਰੀ ਦੀ ਸ਼ਿਕਾਇਤ ਬਹੁਤ ਸਾਰੇ ਲੋਕਾਂ ਨੂੰ ਹੁੰਦੀ ਹੈ। ਪੱਥਰੀ ਹੋਣ ‘ਤੇ ਸੁੱਕੇ ਆਂਵਲੇ ਦੇ ਚੂਰਨ ਨੂੰ ਮੂਲੀ ਦੇ ਰਸ ਵਿੱਚ ਮਿਲਾ ਕੇ ਖਾਓ। ਅਜਿਹਾ 40 ਦਿਨਾਂ ਤੱਕ ਕਰਨ ਨਾਲ ਪੱਥਰੀ ਨਿਕਲ ਜਾਂਦੀ ਹੈ।
3. ਬਵਾਸੀਰ
ਬਵਾਸੀਰ ਕਾਫ਼ੀ ਦਰਦਨਾਕ ਬੀਮਾਰੀ ਹੈ। ਬਵਾਸੀਰ ਦੇ ਮਰੀਜ ਲਈ ਆਂਵਲਾ ਕਾਫ਼ੀ ਫ਼ਾਇਦੇਮੰਦ ਸਾਬਤ ਹੁੰਦਾ ਹੈ। ਸੁੱਕੇ ਆਂਵਲੇ ਦੇ ਚੂਰਨ ਨੂੰ ਗਾਂ ਦੇ ਦੁੱਧ ਨਾਲ ਸਵੇਰੇ-ਸ਼ਾਮ ਲਗਾਤਾਰ ਕੁਝ ਦਿਨਾਂ ਤੱਕ ਲੈਣ ਨਾਲ ਫ਼ਾਇਦਾ ਹੁੰਦਾ ਹੈ।
4. ਖਾਂਸੀ ਅਤੇ ਕੌਫ਼
ਬਦਲਦੇ ਮੌਸਮ ਵਿੱਚ ਖਾਂਸੀ ਅਤੇ ਕਫ਼ ਦੀ ਸਮੱਸਿਆ ਬਹੁਤ ਲੋਕਾਂ ਨੂੰ ਰਹਿੰਦੀ ਹੈ। ਅਜਿਹੀ ਸਥਿਤੀ ਵਿੱਚ ਦਿਨ ਵਿੱਚ ਤਿੰਨ ਵਾਰ ਆਂਵਲੇ ਦੇ ਮੁਰੱਬੇ ਨਾਲ ਦੁੱਧ ਪੀਓ। ਇਸ ਤੋਂ ਇਲਾਵਾ ਖਾਂਸੀ ਜ਼ਿਆਦਾ ਆ ਰਹੀ ਹੈ ਤਾਂ ਆਂਵਲੇ ਨੂੰ ਸ਼ਹਿਦ ਵਿੱਚ ਮਿਲਾ ਕੇ ਪੀਓ।
5. ਪੇਸ਼ਾਬ ਦੀ ਸਮੱਸਿਆ
ਜੇ ਤੁਹਾਨੂੰ ਪੇਸ਼ਾਬ ਦੌਰਾਨ ਜਲਣ ਹੁੰਦੀ ਹੈ ਤਾਂ ਆਂਵਲੇ ਦੇ ਰਸ ਵਿੱਚ ਸ਼ਹਿਦ ਮਿਲਾ ਕੇ ਖਾਓ। ਇਸ ਨਾਲ ਜਲਣ ਦੀ ਸਮੱਸਿਆ ਤੁਰੰਤ ਦੂਰ ਹੋ ਜਾਂਦੀ ਹੈ।
6. ਦਿਲ ਦੇ ਮਰੀਜ਼
ਦਿਲ ਦੇ ਮਰੀਜ ਲਈ ਆਂਵਲਾ ਕਾਫ਼ੀ ਫ਼ਾਇਦੇਮੰਦ ਹੈ, ਜੇ ਤੁਸੀਂ ਵੀ ਦਿਲ ਦੇ ਮਰੀਜ ਹੋ ਤਾਂ ਹਰ ਰੋਜ਼ ਤਿੰਨ ਆਂਵਲੇ ਦੀ ਵਰਤੋਂ ਜ਼ਰੂਰ ਕਰੋ। ਇਸ ਤੋਂ ਇਲਾਵਾ ਆਂਵਲੇ ਦਾ ਮੁਰੱਬਾ ਵੀ ਖਾ ਸਕਦੇ ਹੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










