ਮਿਨਰਲਸ, ਵਿਟਾਮਿਨ, ਪ੍ਰੋਟੀਨ ਵਰਗੇ ਪੋਸ਼ਕ ਤੱਤ ਸਰੀਰ ਨੂੰ ਸਿਹਤਮੰਦ ਬਣਾਏ ਰੱਖਦੇ ਹਨ। ਇਨ੍ਹਾਂ ਦੀ ਕਮੀ ਹੋਣ ਨਾਲ ਵਿਅਕਤੀ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਵੈਸੇ ਵੀ ਆਇਰਨ ਵੀ ਸਰੀਰ ਲਈ ਬਹੁਤ ਜ਼ਰੂਰੀ ਹੈ। ਆਇਰਨ ਸਰੀਰ ਨੂੰ ਸਿਹਤਮੰਦ ਰੱਖਣ ਅਤੇ ਮਾਸਪੇਸ਼ੀਆਂ ਨੂੰ ਪ੍ਰੋਟੀਨ ਪਹੁੰਚਾਉਣ ਦਾ ਕੰਮ ਕਰਦਾ ਹੈ। ਸਰੀਰ ‘ਚ ਇਸਦੀ ਮਾਤਰਾ ਘੱਟ ਹੋਣ ਨਾਲ ਖੂਨ ਦੀ ਕਮੀ ਹੋਣ ਲੱਗਦੀ ਹੈ। ਇਸ ਨਾਲ ਕਿਡਨੀ, ਕੈਂਸਰ, ਕੂਪੋਸ਼ਣ, ਵਿਟਾਮਿਨ-ਬੀ, ਅਮੀਨੀਆ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਆਇਰਨ ਦੀ ਕਮੀ ਜ਼ਿਆਦਾ ਤਰ ਔਰਤਾਂ ‘ਚ ਦੇਖਣ ਨੂੰ ਮਿਲਦੀ ਹੈ। ਇਸ ਦੀ ਕਮੀ ਨੂੰ ਪੂਰਾ ਕਰਨ ਲਈ ਆਪਣੀ ਡਾਈਟ ‘ਚ ਜੋ ਸਿਹਤ ਲਈ ਲਾਭਕਾਰੀ ਹੋਣ। ਅੱਜ ਅਸੀਂ ਤੁਹਾਨੂੰ ਆਇਰਨ ਦੀ ਕਮੀ ਨਾਲ ਸਰੀਰ ‘ਚ ਇਹ ਸਮੱਸਿਆਵਾਂ ਹੋ ਸਕਦੀਆਂ ਹਨ।
ਲੱਛਣਂ
1. ਕਮਜ਼ੋਰੀ ਅਤੇ ਥਕਾਵਟ ਮਹਿਸੂਸ ਹੋਣਾ
2. ਰੰਗ ਪੀਲਾ ਪੈਣਾ
3. ਸਿਰ ਦਰਦ ਹੋਣ ਲੱਗਦਾ ਹੈ।
4. ਦਿਲ ਦੀ ਧੜਕਣ ਤੇਜ਼ ਹੋ ਜਾਂਦੀ ਹੈ।
ਆਇਰਨ ਦੀ ਕਮੀ ਨੂੰ ਪੂਰਾ ਕਰਨ ਲਈ ਖਾਓ ਇਹ ਆਹਾਰ
ਆਇਰਨ ਦੀ ਕਮੀ ਨੂੰ ਪੂਰਾ ਕਰਨ ਲਈ ਪੌਸ਼ਟਿਕ ਆਹਾਰ ਖਾਓ। ਹਰੀਆਂ ਸਬਜ਼ੀਆਂ ਵਰਗੇ ਪਾਲਕ, ਮੇਥੀ, ਗੋਭੀ, ਪੱਤਾਗੋਭੀ, ਸ਼ੰਕਰਕੰਦ, ਗੁੜ, ਅੰਡਾ, ਮਸੂਰ, ਆਲੂ, ਬ੍ਰੋਕਲੀ, ਬ੍ਰੈੱਡ ਆਦਿ ਡਾਈਟ ‘ਚ ਸ਼ਾਮਲ ਕਰੋ। ਇਸ ਦੇ ਨਾਲ ਬਾਦਾਮ, ਖਜ਼ੂਰ, ਕਿਸ਼ਮਿਸ਼, ਅੰਗੂਰ, ਆਨਾਰ ਨਾਲ ਆਇਰਨ ਦੀ ਕਮੀ ਪੂਰੀ ਹੁੰਦੀ ਹੈ।
ਖੂਨ ਵਧਾਉਣ ਦੇ ਉਪਾਅਂ
1. ਇਕ ਗਿਲਾਸ ‘ਚ ਨਿੰਬੂ ਪਾਣੀ ‘ਚ ਸ਼ਹਿਦ ਮਿਲਾ ਕੇ ਪੀਓ। ਰੋਜ਼ਾਨਾ ਇਸ ਦਾ ਇਸਤੇਮਾਲ ਕਰਨਨਾਲ ਕੁਝ ਹੀ ਦਿਨਾਂ ‘ਚ ਫ਼ਰਕ ਦਿਖਾਈ ਦੇਣ ਲੱਗਦਾ ਹੈ।
2. ਇਕ ਗਿਲਾਸ ਚੁਕੰਦਰ ਦੇ ਜੂਸ ‘ਚ 1 ਚੱਮਚ ਸ਼ਹਿਦ ਮਿਲਾ ਕੇ ਪੀਓ।
3. ਆਨਾਰ ਦੇ ਜੂਸ ‘ਚ ਸੇਂਧਾ ਨਮਕ, ਕਾਲੀ ਮਿਰਚ ਪਾ ਕੇ ਪੀਣ ਨਾਲ ਖੂਨ ਬਣਦਾ ਹੈ।
4. ਰੋਜ਼ਾਨਾ ਇਕ ਗਿਲਾਸ ਟਮਾਟਰ ਦਾ ਜੂਸ ਪੀਣ ਨਾਲ ਵੀ ਆਇਰਨ ਦੀ ਕਮੀ ਪੂਰੀ ਹੁੰਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










