ਆਨੰਤਨਾਗ ਵਿਖੇ ਸੁਰੱਖਿਆ ਬਲਾਂ ‘ਤੇ ਅੱਤਵਾਦੀ ਹਮਲਾ, 1 ਜਵਾਨ ਜ਼ਖਮੀ

ਸ੍ਰੀਨਗਰ – ਜੰਮੂ ਕਸ਼ਮੀਰ ਦੇ ਆਨੰਤਨਾਗ ਵਿਚ ਅੱਜ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਇਕ ਸੁਰੱਖਿਆ ਬਲ ਦਾ ਜਵਾਨ ਜ਼ਖਮੀ ਹੋ ਗਿਆ| ਜ਼ਖਮੀ ਜਵਾਨ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|