ਭਾਰਤਮੁੱਖ ਖਬਰਾਂ ਆਪ ਨੇਤਾ ਕੁਮਾਰ ਵਿਸ਼ਵਾਸ ਨੇ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖਬਰਾਂ ਦਾ ਕੀਤਾ ਖੰਡਨ January 18, 2017 Share on Facebook Tweet on Twitter tweet ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਆਗੂ ਕੁਮਾਰ ਵਿਸ਼ਵਾਸ ਨੇ ਭਾਜਪਾ ਵਿਚ ਸ਼ਾਮਿਲ ਹੋਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ| ਇਸ ਤੋਂ ਪਹਿਲਾਂ ਇਹ ਖਬਰਾਂ ਆ ਰਹੀਆਂ ਸਨ ਕਿ ਕੁਮਾਰ ਵਿਸ਼ਵਾਸ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ| ਕੁਮਾਰ ਵਿਸ਼ਵਾਸ ਨੇ ਕਿਹਾ ਕਿ ਇਹਨਾਂ ਖਬਰਾਂ ਵਿਚ ਕੋਈ ਸੱਚਾਈ ਨਹੀਂ ਹੈ|