ਆਰਮਜ਼ ਐਕਟ ਮਾਮਲੇ ‘ਚ ਸਲਮਾਨ ਖਾਨ ਹੋਇਆ ਬਰੀ

ਜੋਧਪੁਰ  : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਅੱਜ ਉਸ ਸਮੇਂ ਵੱਡੀ ਰਾਹਤ ਮਿਲੀ, ਜਦੋਂ ਆਰਮਜ਼ ਐਕਟ ਮਾਮਲੇ ਵਿਚ ਜੋਧਪੁਰ ਦੀ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ|
ਜ਼ਿਕਰਯੋਗ ਹੈ ਕਿ ਇਹ ਮਾਮਲਾ 18 ਸਾਲ ਪੁਰਾਣਾ ਹੈ|

LEAVE A REPLY