ਫ਼ੈਸ਼ਨ ਜਾਂ ਫ਼ਿਰ ਖੁਦ ਨੂੰ ਕੰਫ਼ਟੇਬਲ ਰੱਖਣ ਲਈ ਕੁਝ ਲੋਕ ਅਜਿਹੀਆਂ ਗਲਤੀਆਂ ਕਰ ਦਿੰਦੇ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਅਕਸਰ ਬਿਜੀ ਲਾਈਫ਼ ਹੋਣ ਦੇ ਕਾਰਨ ਲੋਕ ਇਹ ਗਲਤੀਆਂ ਕਰਦੇ ਹਨ ਪਰ ਇਸ ਗੱਲ ਤੋਂ ਅਨਜਾਣ ਹੁੰਦੇ ਹਨ ਕਿ ਅੱਗੇ ਚਲ ਕੇ ਇਸ ਨਾਲ ਸਰੀਰ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਗਲਤੀਆਂ ਦੇ ਬਾਰੇ ਵਿੱਚ
– ਝੁੱਕ ਕੇ ਬੈਠਣਾ
ਦਫ਼ਤਰ ਵਿੱਚ ਕੰਮ ਕਰਦੇ ਸਮੇਂ ਲੋਕ ਕਈ ਘੰਟਿਆਂ ਤੱਕ ਝੁੱਕ ਕੇ ਬੈਠੇ ਰਹਿੰਦੇ ਹਨ, ਜਿਸ ਨਾਲ ਮਸਲਸ ਵਿੱਚ ਖਿਚਾਅ ਹੁੰਦਾ ਹੈ। ਇਸ ਨਾਲ ਗਰਦਨ ਅਤੇ ਕਮਰ ਦਰਦ ਦੀ ਸਮੱਸਿਆ ਹੋ ਸਕਦੀ ਹੈ।
– ਪਰਸ ਟੰਗਕੇ ਰੱਖਣਾ
ਭੁੱਲਕੇ ਵੀ ਦਿਨਭਰ ਮੋਡੇ ‘ਤੇ ਪਰਸ ਜਾਂ ਬੈਗ ਟੰਗਕੇ ਨਾ ਰੱਖੋ। ਇਸ ਨਾਲ ਸਰੀਰ ਵਿੱਚ ਬਲੱਡ ਸਰਕੁਲੇਸ਼ਨ ਸਹੀਂ ਨਾਲ ਨਹੀਂ ਹੋ ਪਾਉਂਦਾ, ਜਿਸ ਨਾਲ ਮੋਡਿਆਂ ਵਿੱਚ ਦਰਦ ਹੋਣ ਲੱਗਦਾ ਹੈ।
– ਸਵੇਰੇ ਇੱਕਦਮ ਬਿਸਤਰ ਛੱਡਣਾ
ਸਵੇਰੇ ਉਠਣ ਤੋਂ ਪਹਿਲਾਂ ਸਰੀਰ ਨੂੰ ਸਟ੍ਰੇਚ ਕਰੋ ਉਸ ਤੋਂ ਬਾਅਦ ਬਿਸਤਰ ਛੱਡੋ। ਇੱਕਦਮ ਬਿਸਤਰ ਛੱਡਣ ਨਾਲ ਬਲੱਡ-ਸਰਕੁਲੇਸ਼ਨ ਵਧ ਜਾਂਦਾ ਹੈ।
– ਟਾਈਟ ਬੈਲਟ ਬੰਨਣਾ
ਕੁਝ ਲੋਕ ਖੁਦ ਨੂੰ ਕੰਫ਼ਰਟੇਬਲ ਰੱਖਣ ਲਈ ਦਿਨਭਰ ਟਾਈਟ ਬੈਲਟ ਬੰਨ ਕੇ ਰੱਖਦੇ ਹਨ, ਜਿਸ ਨਾਲ ਬਲੱਡ ਸਰਕੁਲੇਸ਼ਨ ਸਹੀਂ ਨਾਲ ਨਹੀਂ ਹੁੰਦਾ। ਇਸ ਨਾਲ ਪੇਟ ਨਾਲ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।
– ਭਰਪੂਰ ਪਾਣੀ ਪੀਓ
ਅਕਸਰ ਲੋਕ ਕੰਮ ਵਿੱਚ ਬਿਜੀ ਹੋਣ ਕਾਰਨ ਭਰਪੂਰ ਮਾਤਰਾ ਵਿੱਚ ਪਾਣੀ ਨਹੀਂ ਪੀ ਪਾਉਂਦੇ। ਇਸ ਨਾਲ ਸਰੀਰ ਵਿੱਚ ਮੌਜੂਦ ਜ਼ਹਿਰੀਲੇ ਪਦਾਰਥ ਬਾਹਰ ਨਹੀਂ ਨਿਕਲ ਪਾਉਂਦੇ। ਇਸ ਨਾਲ ਕਿਡਨੀ ਦੀ ਸਮੱਸਿਆ ਹੋ ਸਕਦੀ ਹੈ। ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










