ਇਨ੍ਹਾਂ ਗ਼ਲਤੀਆਂ ਨਾਲ ਵੱਧ ਸਕਦੈ ਭਾਰ

ਦਿਨ ਭਰ ਤਾਜ਼ਾ ਰਹਿਣ ਅਤੇ ਸਾਰੇ ਕੰਮਾਂ ਨੂੰ ਸਹੀ ਤਰੀਕੇ ਨਾਲ ਕਰਨ ਲਈ ਸਵੇਰੇ ਸਮੇਂ ‘ਤੇ ਉੱਠਣਾ ਬਹੁਤ ਜ਼ਰੂਰੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸਵੇਰੇ ਉੱਠਦੇ ਸਾਰ ਹੀ ਚਾਹ ਪੀਂਦੇ ਹਨ ਅਤੇ ਕੁੱਝ ਲੋਕ ਉੱਠਦੇ ਹੀ ਆਪਣਾ ਫ਼ੋਨ ਹੱਥ ‘ਚ ਫ਼ੜ ਕੇ ਉਸ ‘ਤੇ ਲੱਗ ਜਾਂਦੇ ਹਨ। ਅਜਿਹੀਆਂ ਗ਼ਲਤ ਆਦਤਾਂ ਸਿਹਤ ਲਈ ਬਹੁਤ ਜ਼ਿਆਦਾ ਹਾਨੀਕਾਰਕ ਹੁੰਦੀਆਂ ਹਨ। ਇਸ ਲਈ ਆਓ ਜਾਣਦੇ ਹਾਂ ਕੁੱਝ ਅਜਿਹੀਆਂ ਗ਼ਲਤੀਆਂ ਜੋ ਕਈ ਲੋਕ ਰੋਜ਼ ਕਰਦੇ ਹਨ। ਸਵੇਰੇ ਉਠਣ ਤੋਂ ਬਾਅਦ ਜੋ ਵੀ ਕਰਦੇ ਹੋ ਉਸ ਦਾ ਸਿੱਧਾ ਅਸਰ ਤੁਹਾਡੀ ਸਿਹਤ ‘ਤੇ ਪੈਂਦਾ ਹੈ। ਇਨ੍ਹਾਂ ਮਾੜੀਆਂ ਆਦਤਾਂ ਕਾਰਨ ਤੁਹਾਡਾ ਭਾਰ ਵੱਧ ਸਕਦਾ ਹੈ।
ਜ਼ਿਆਦਾ ਸਮਾਂ ਸੌਣਾ – ਬਹੁਤ ਜ਼ਿਆਦਾ ਨੀਂਦ ਲੈਣ ਨਾਲ ਤੁਹਾਡਾ ਭਾਰ ਵੱਧ ਸਕਦਾ ਹੈ। ਜੇਕਰ ਤੁਸੀਂ ਰਾਤ ਨੂੰ ਨੌਂ ਘੰਟੇ ਤੋਂ ਵੱਧ ਸੌਂ ਰਹੇ ਹੋ ਤਾਂ ਤੁਸੀਂ ਓਵਰਸਲੀਪ ਕਰ ਰਹੇ ਹੋ ਜਿਸ ਨਾਲ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੋ ਸਕਦੀਆਂ ਹਨ।
ਰੋਜ਼ ਨਾਸ਼ਤਾ ਸਕਿੱਪ ਕਰਨਾ – ਜੇ ਤੁਸੀਂ ਸਵੇਰ ਦਾ ਨਾਸ਼ਤਾ ਨਹੀਂ ਕਰਦੇ ਤਾਂ ਇਹ ਤੁਹਾਡੇ ਮੋਟੈਬਲਿਜ਼ਮ ਨੂੰ ਪ੍ਰਭਾਵਤ ਕਰਦਾ ਹੈ। ਜਿਸ ਕਾਰਨ ਸ਼ਰੀਰ ਦੀ ਇੰਟਰਨਲ ਕਲੌਕ ‘ਚ ਵਿਘਨ ਪੈ ਸਕਦਾ ਹੈ।
ਸਵੇਰੇ ਉੱਠ ਕੇ ਪਾਣੀ ਨਾ ਪੀਣ ਦੀ ਆਦਤ – ਸਵੇਰੇ ਉੱਠਣਾ ਅਤੇ ਪਾਣੀ ਨਾਲ ਆਪਣੇ ਦਿਨ ਦੀ ਸ਼ੁਰੂਆਤ ਕਰਨਾ ਚੰਗੀ ਆਦਤ ਹੈ। ਪਾਣੀ ਸ਼ਰੀਰ ‘ਚ ਸੰਤੁਲਨ ਬਣਾਈ ਰੱਖਣ ‘ਚ ਮਦਦ ਕਰਦਾ ਹੈ ਅਤੇ ਤੁਹਾਨੂੰ ਜ਼ਿਆਦਾ ਖਾਣ ਤੋਂ ਬਚਾਉਂਦਾ ਹੈ।
ਸਵੇਰੇ ਉੱਠ ਕੇ ਮੈਡੀਟੇਸ਼ਨ ਨਾ ਕਰਨਾ – ਸਵੇਰੇ ਧਿਆਨ ਲਗਾਉਣ ਨਾਲ ਤੁਸੀਂ ਭਾਰ ਘਟਾ ਸਕਦੇ ਹੋ। ਮੈਡੀਟੇਸ਼ਨ ਤਨਾਅ ਵਧਾਉਣ ਵਾਲੇ ਹੌਰਮੋਨ ਨੂੰ ਘੱਟ ਕਰਨ ‘ਚ ਸਹਾਇਤਾ ਕਰਦਾ ਹੈ ਜਿਸ ਨੂੰ ਕੋਰਟੀਸੋਲ ਕਹਿੰਦੇ ਹਨ।
ਸਵੇਰੇ ਉੱਠ ਕੇ ਮੈਡੀਟੇਸ਼ਨ ਨਾ ਕਰਨਾ – ਸਵੇਰੇ ਧਿਆਨ ਲਗਾਉਣ ਨਾਲ ਤੁਸੀਂ ਭਾਰ ਘਟਾ ਸਕਦੇ ਹੋ। ਮੈਡੀਟੇਸ਼ਨ ਤਨਾਅ ਵਧਾਉਣ ਵਾਲੇ ਹੌਰਮੋਨ ਨੂੰ ਘੱਟ ਕਰਨ ‘ਚ ਸਹਾਇਤਾ ਕਰਦਾ ਹੈ ਜਿਸ ਨੂੰ ਕੋਰਟੀਸੋਲ ਕਹਿੰਦੇ ਹਨ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।