ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਚੰਡੀਗੜ੍ਹ – ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਹਿਮ ਫੈਸਲਾ ਸੁਣਾਉਂਦਿਆਂ ਡੀ.ਜੀ.ਪੀ (ਐਚਆਰਡੀ) ਸਿਧਾਰਥ  ਚਟੋਪਾਧਿਆਏ ਖਿਲਾਫ ਜਾਂਚ ਉਤੇ ਰੋਕ ਲਾ ਦਿੱਤੀ ਹੈ|

ਦੱਸਣਯੋਗ ਹੈ ਕਿ ਪਿਤਾ ਚਰਨਜੀਤ ਸਿੰਘ ਚੱਢਾ ਦਾ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁੱਤਰ ਇੰਦਰਪ੍ਰੀਤ ਚੱਢਾ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ।