ਉਤਰ ਪ੍ਰਦੇਸ਼ ‘ਚ ਤੀਸਰੇ ਪੜਾਅ ਲਈ ਵੋਟਾਂ ਕੱਲ੍ਹ ਨੂੰ

ਲਖਨਊ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਭਲਕੇ ਐਤਵਾਰ ਨੂੰ ਤੀਸਰੇ ਪੜਾਅ ਅਧੀਨ ਮਤਦਾਨ ਹੋਵੇਗਾ| ਕੱਲ੍ਹ 12 ਜ਼ਿਲ੍ਹਿਆਂ ਦੀਆਂ ਸੀਟਾਂ ਉਤੇ ਵੋਟਾਂ ਪੈਣਗੀਆਂ| ਇਨ੍ਹਾਂ ਚੋਣਾਂ ਵਿਚ ਲਗਪਗ 2 ਕਰੋੜ 41 ਲੱਖ ਵੋਟਰ 826 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਹੋਵੇਗਾ| ਇਸ ਦੌਰਾਨ ਤੀਸਰੇ ਪੜਾਅ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ|