ਉਤਰ ਪ੍ਰਦੇਸ਼ : ਸੜਕ ਹਾਦਸੇ ‘ਚ 9 ਮੌਤਾਂ

ਲਖਨਊ  : ਉਤਰ ਪ੍ਰਦੇਸ਼ ਵਿਚ ਅੱਜ ਵਾਪਰੇ ਸੜਕ ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 12 ਹੋਰ ਜ਼ਖਮੀ ਹੋ ਗਏ| ਮੀਡੀਆ ਰਿਪੋਰਟਾਂ ਅਨੁਸਾਰ ਇਹ ਹਾਦਸਾ ਅੱਜ ਬਸਤੀ-ਫੈਜ਼ਾਬਾਦ ਵਿਖੇ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ|