ਐੱਸਜੀਪੀਸੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ

ਅੰਮ੍ਰਿਤਸਰ, ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ। ਮਨਜੀਤ ਸਿੰਘ ਕਲਕੱਤਾ ਦਾ ਇਲਾਜ ਇਕ ਨਿਜੀ ਹਸਪਤਾਲ ‘ਚ ਚੱਲ ਰਿਹਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ। ਉਹ 80 ਵਰ੍ਹਿਆ ਦੇ ਸਨ