ਕਈ ਬੀਮਾਰੀਆਂ ਦੂਰ ਕਰੇ ਹਰਾ ਧਨੀਆ

ਹਰਾ ਧਨੀਆ ਭੋਜਨ ਦਾ ਸੁਆਦ ਵਧਾਉਣ ਲਈ ਇਸਤੇਮਾਲ ਕੀਤਾ ਜਾਂਦਾ ਹੈ। ਹਰੇ ਧਨੀਏ ‘ਚ ਵਾਇਟਾਮਿਨ 1,3, ਪੋਟੈਸ਼ੀਅਮ, ਫ਼ਾਸਫ਼ੋਰਸ, ਕੈਲਸ਼ੀਅਮ, ਕੈਰੋਟੀਨ, ਆਇਰਨ, ਫ਼ਾਈਬਰ ਵਰਗੇ ਕਈ ਪੌਸ਼ਕ ਤੱਤ ਹੁੰਦੇ ਹਨ ਜੋ ਕਈ ਤਰ੍ਹਾਂ ਦੇ ਰੋਗਾਂ ਤੋਂ ਸ਼ਰੀਰ ਨੂੰ ਬਚਾਉਂਦੇ ਹਨ। ਕੁੱਝ ਲੋਕ ਖਾਣੇ ਨੂੰ ਸੁਆਦ ਅਤੇ ਖ਼ੁਸ਼ਬੂਦਾਰ ਬਣਾਉਣ ਲਈ ਭੋਜਨ ਨਾਲ ਹਰੇ ਧਨੀਏ ਦੀ ਚਟਨੀ ਵੀ ਖਾਂਦੇ ਹਨ। ਅਸੀਂ ਤੁਹਾਨੂੰ ਦੱਸਦੇ ਹਾਂ ਧਨੀਏ ਦੀ ਵਰਤੋਂ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ।
ਕੋਲੈਸਟਰੋਲ ਨੂੰ ਕਰੇ ਘੱਟ – ਹਰੇ ਧਨੀਏ ‘ਚ ਅਜਿਹੇ ਤੱਤ ਹੁੰਦੇ ਹਨ ਜੋ ਸ਼ਰੀਰ ‘ਚੋਂ ਕੋਲੈਸਟਰੋਲ ਨੂੰ ਘੱਟ ਕਰ ਦਿੰਦੇ ਹਨ ਜਾਂ ਉਸ ਨੂੰ ਕੰਟਰੋਲ ‘ਚ ਰੱਖਦੇ ਹਨ। ਜੇਕਰ ਕੋਈ ਵਿਅਕਤੀ ਹਾਈ ਕੋਲੈਸਟਰੋਲ ਨਾਲ ਗ੍ਰਸਤ ਹੈ ਤਾਂ ਉਸ ਨੂੰ ਧਨੀਏ ਦੇ ਬੀਜਾਂ ਨੂੰ ਉਬਾਲ ਕੇ ਉਸ ਦਾ ਪਾਣੀ ਪਾਣੀ ਚਾਹੀਦਾ ਹੈ।
ਕਿਡਨੀ ਦੀ ਸਮੱਸਿਆ ‘ਚ ਲਾਭਕਾਰੀ – ਧਨੀਆ ਖਾਣ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ। ਰੋਜ਼ਾਨਾ ਧਨੀਏ ਦੀ ਵਰਤੋਂ ਕਰਨ ਵਾਲਿਆਂ ਨੂੰ ਕਿਡਨੀ ਦੀ ਸਮੱਸਿਆ ਨਾ ਦੇ ਬਰਾਬਰ ਹੋ ਜਾਂਦੀ ਹੈ।
ਅੱਖਾਂ ਦੀ ਰੌਸ਼ਨੀ ਵਧਾਏ – ਰੋਜ਼ਾਨਾ ਹਰੇ ਧਨੀਏ ਦੀ ਵਰਤੋਂ ਕਰਨ ਨਾਲ ਤੁਹਾਡੀ ਅੱਖਾਂ ਦੀ ਰੌਸ਼ਨੀ ‘ਚ ਵਾਧਾ ਹੋਵੇਗਾ ਕਿਉਂਕਿ ਹਰੇ ਧਨੀਏ ‘ਚ ਵਾਇਟਾਮਿਨ A ਭਰਪੂਰ ਮਾਤਰਾ ‘ਚ ਹੁੰਦਾ ਹੈ ਜੋ ਅੱਖਾਂ ਲਈ ਬਹੁਤ ਜ਼ਰੂਰੀ ਹੁੰਦਾ ਹੈ।
ਪਾਚਨ ਸ਼ਕਤੀ ਵਧਾਏ – ਹਰਾ ਧਨੀਆ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰਦਾ ਹੈ। ਧਨੀਏ ਦੇ ਤਾਜ਼ੇ ਪੱਤਿਆਂ ਨੂੰ ਲੱਸੀ ‘ਚ ਮਿਲਾ ਕੇ ਪੀਣ ਨਾਲ ਬਦਹਜ਼ਮੀ ਅਤੇ ਉਲਟੀ ਤੋਂ ਆਰਾਮ ਮਿਲਦਾ ਹੈ। ਹਰਾ ਧਨੀਆ, ਹਰੀ ਮਿਰਚ, ਕਸਿਆ ਹੋਇਆ ਨਾਰੀਅਲ ਅਤੇ ਅਦਰਕ ਦੀ ਚਟਨੀ ਬਣਾ ਕੇ ਖਾਣ ਨਾਲ ਪੇਟ ‘ਚ ਹੋਣ ਵਾਲੇ ਦਰਦ ਤੋਂ ਵੀ ਆਰਾਮ ਮਿਲਦਾ ਹੈ।
ਡਾਇਬਿਟੀਜ਼ ‘ਚ ਲਾਭਕਾਰੀ – ਧਨੀਏ ਨੂੰ ਡਾਇਬਿਟੀਜ਼ ਦਾ ਨਾਸ਼ ਕਰਨ ਵਾਲਾ ਵੀ ਕਿਹਾ ਜਾਂਦਾ ਹੈ। ਡਾਇਬਿਟੀਜ਼ ਨਾਲ ਪੀੜਤ ਵਿਅਕਤੀਆਂ ਲਈ ਤਾਂ ਇਹ ਵਰਦਾਨ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਬਲੱਡ ‘ਚ ਇਨਸੁਲਿਨ ਦੀ ਮਾਤਰਾ ਕੰਟਰੋਲ ‘ਚ ਰਹਿੰਦੀ ਹੈ। ਧਨੀਆ ਪਾਊਡਰ ਸ਼ਰੀਰ ‘ਚ ਸ਼ੂਗਰ ਦਾ ਲੈਵਲ ਘੱਟ ਕਰਦਾ ਹੈ ਅਤੇ ਇਨਸੁਲਿਨ ਦੀ ਮਾਤਰਾ ‘ਚ ਵਾਧਾ ਹੁੰਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।