ਕੀਵੀ ਇੱਕ ਅਜਿਹਾ ਫ਼ਲ ਹੈ ਜੋ ਖਾਣ ‘ਚ ਸਭ ਤੋਂ ਜ਼ਿਆਦਾ ਸਵਾਦ ਹੁੰਦਾ ਹੈ। ਕੀਵੀ ਫ਼ਲਾਂ ‘ਚ ਇੱਕ ਸੁਪਰਫ਼ੂਡ ਹੈ ਜਿਸ ਕਰ ਕੇ ਤੁਹਾਨੂੰ ਇਸ ਨੂੰ ਆਪਣੀ ਖੁਰਾਕ ‘ਚ ਸ਼ਾਮਿਲ ਜ਼ਰੂਰ ਕਰਨਾ ਚਾਹੀਦਾ ਹੈ। ਇਸ ਫ਼ਲ ‘ਚ ਫ਼ਾਈਬਰ, ਵਾਇਟਾਮਿਨ-C, ਵਾਇਟਾਮਿਨ-E, ਵਾਇਟਾਮਿਨ-K, ਫ਼ੋਲੇਟ, ਕੌਪਰ, ਪੋਟੈਸ਼ੀਅਮ, ਐਂਟੀ ਔਕਸੀਡੈਂਟ, ਪ੍ਰੋਟੀਨ ਅਤੇ ਆਇਰਨ ਵਰਗੇ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ। ਇਹ ਸਾਰੇ ਤੱਤ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਕੀਵੀ ਦੇ ਸੇਵਨ ਨਾਲ ਸ਼ਰੀਰ ‘ਚ ਸੋਡੀਅਮ ਦਾ ਲੈਵਲ ਘੱਟ ਹੁੰਦਾ ਹੈ ਅਤੇ ਕਾਰਡੀਓਵੈਸਕੁਲਰ ਰੋਗਾਂ ਤੋਂ ਬਚਾਅ ਹੁੰਦਾ ਹੈ। ਆਓ ਜਾਣੀਏ ਇਸ ਤੋਂ ਹੋਣ ਵਾਲੇ ਫ਼ਾਇਦਿਆਂ ਦੇ ਬਾਰ ੇ …
ਅੱਖਾਂ ਦੀ ਰੋਸ਼ਨੀ ਕਰੇ ਤੇਜ਼: ਅੱਖਾਂ ਲਈ ਕੀਵੀ ਦਾ ਸੇਵਨ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿੱਚ ਭਰਪੂਰ ਮਾਤਰਾ ‘ਚ ਵਾਇਟਾਮਿਨ A ਅਤੇ ਐਂਟੀਔਕਸੀਡੈਂਟਸ ਮੌਜੂਦ ਹੁੰਦੇ ਹਨ ਜੋ ਅੱਖਾਂ ਨਾਲ ਜੁੜੀ ਸਾਰੀ ਸਮੱਸਿਆਵਾਂ ਨੂੰ ਦੂਰ ਕਰ ਕੇ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਦੇ ਹਨ।
ਬਲੱਡ ਪ੍ਰੈਸ਼ਰ ਨੂੰ ਕਰਦਾ ਹੈ ਕੰਟਰੋਲ: ਕੀਵੀ ਹਾਈ ਬਲੱਡ ਪ੍ਰੈਸ਼ਰ ਨੂੰ ਘਟਾਉਣ ਤੇ ਸਬੰਧਤ ਬੀਮਾਰੀਆਂ ਜਿਵੇਂ ਦਿਲ ਦਾ ਦੌਰਾ ਤੇ ਸਟਰੋਕ ਨੂੰ ਰੋਕਣ ‘ਚ ਮਦਦ ਕਰਦਾ ਹੈ। ਇਹ ਫ਼ਲ ਪਾਚਨ ਪ੍ਰਣਾਲੀ ਲਈ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ।
ਸੋਜਿਸ਼ ਨੂੰ ਠੀਕ ਕਰੇ: ਕੀਵੀ ‘ਚ ਪਾਏ ਜਾਣ ਵਾਲੇ ਐਂਜ਼ਾਈਮਜ਼ ਸੋਜ ਨੂੰ ਠੀਕ ਕਰਨ ‘ਚ ਮਦਦ ਕਰਦੇ ਹਨ। ਇਸ ਦੇ ਨਾਲ ਹੀ, ਇਸ ‘ਚ ਬਹੁਤ ਸਾਰਾ ਫ਼ਾਈਬਰ ਹੁੰਦਾ ਹੈ ਜੋ ਅਸਾਨੀ ਨਾਲ ਹਜ਼ਮ ਹੋ ਜਾਂਦਾ ਹੈ ਅਤੇ ਪਾਚਣ ਪ੍ਰਕਿਰਿਆ ਨੂੰ ਵਧੀਆ ਰੱਖਦਾ ਹੈ।
ਭਾਰ ਘਟਾਉਣ ਵਿੱਚ ਮਦਦਗਾਰ: ਜੇ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀ ਖੁਰਾਕ ਵਿੱਚ ਕੀਵੀ ਨੂੰ ਸ਼ਾਮਲ ਕਰਨ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਕੀਵੀ ‘ਚ ਘੱਟ ਕੈਲੋਰੀਜ਼, ਘੱਟ GI, ਚੰਗੀ ਮਾਤਰਾ ‘ਚ ਫ਼ਾਈਬਰ, ਆਦਿ ਸਾਰੇ ਭਾਰ ਘਟਾਉਣ ਵਿੱਚ ਮਦਦ ਕਰਦੇ ਹਨ।
ਨੀਂਦ ਨਾ ਆਉਣ ਦੀ ਸਮੱਸਿਆ: ਨੀਂਦ ਨਾ ਆਉਣ ਦੀ ਸਮੱਸਿਆ ‘ਚ ਵੀ ਕੀਵੀ ਦਾ ਸੇਵਨ ਬਹੁਤ ਫ਼ਾਇਦੇਮੰਦ ਹੁੰਦਾ ਹੈ। ਕੀਵੀ ‘ਚ ਭਰਪੂਰ ਮਾਤਰਾ ‘ਚ ਸੈਰੋਟੋਨਿਨ ਮੌਜੂਦ ਹੁੰਦਾ ਹੈ ਜੋ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਦੂਰ ਕਰਨ ‘ਚ ਸਹਾਇਕ ਹੁੰਦਾ ਹੈ।
ਇਮਊਨਿਟੀ ਵਧਾਵੇ: ਕੀਵੀ ਦਾ ਸੇਵਨ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾ ਸਕਦਾ ਹੈ। ਤੁਸੀਂ ਕੀਵੀ ਨੂੰ ਇਮਿਊਨਿਟੀ ਬੂਸਟਰ ਫ਼ਲ ਦੇ ਤੌਰ ‘ਤੇ ਸੇਵਨ ਕਰ ਸਕਦੇ ਹੋ। ਕੀਵੀ ਦਾ ਸੇਵਨ ਕਰਨ ਨਾਲ, ਤੁਸੀਂ ਆਮ ਜ਼ੁਕਾਮ ਤੇ ਫ਼ਲੂ ਵਰਗੀਆਂ ਸਮੱਸਿਆਵਾਂ ਤੋਂ ਦੂਰ ਰਹਿ ਸਕਦੇ ਹੋ। ਕੀਵੀ ਕੋਲੈਸਟਰੋਲ ਨੂੰ ਕੰਟਰੋਲ ਕਰਨ ‘ਚ ਵੀ ਮਦਦਗਾਰ ਹੁੰਦਾ ਹੈ।
ਪਾਚਨ ਕਿਰਿਆ ਮਜ਼ਬੂਤ: ਜੇਕਰ ਤੁਸੀ ਰੋਜ਼ਾਨਾ ਇੱਕ ਕੀਵੀ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀ ਪਾਚਨ ਕਿਰਿਆ ਮਜਬੂਤ ਹੋ ਜਾਂਦੀ ਹੈ। ਕੀਵੀ ‘ਚ ਕੁੱਝ ਅਜਿਹੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ ਜੋ ਭੋਜਨ ਨੂੰ ਜਲਦੀ ਪਚਾਉਣ ‘ਚ ਸਹਾਇਕ ਹੁੰਦੇ ਹਨ।
ਕਬਜ਼ ਦੀ ਸਮੱਸਿਆ: ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਇੱਕ ਕੀਵੀ ਦਾ ਸੇਵਨ ਕਰੋ। ਕੀਵੀ ‘ਚ ਫ਼ਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਜੋ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਵਾਉਣ ਵਿੱਚ ਮਦਦ ਕਰਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










