ਕਟਹਰ ਖਾਣ ਨਾਲ ਹੋਣ ਵਾਲੇ ਫ਼ਾਇਦੇ

Image Courtesy :wikipedia

ਕਟਹਰ ਇੱਕ ਅਜਿਹਾ ਫ਼ਲ ਹੈ ਜਿਸ ਦੀ ਵਰਤੋਂ ਸਬਜ਼ੀ ਬਣਾਉਣ ‘ਚ ਵੀ ਕੀਤੀ ਜਾਂਦੀ ਹੈ। ਇਸ ਦੀ ਸਬਜ਼ੀ ਬਹੁਤ ਸੁਆਦ ਬਣਦੀ ਹੈ। ਕਟਹਰ ਦੀ ਸਬਜ਼ੀ ਬਹੁਤ ਘੱਟ ਲੋਕ ਖਾਣਾ ਪੰਸਦ ਕਰਦੇ ਹਨ, ਪਰ ਬੱਚੇ ਤਾਂ ਇਸ ਦਾ ਨਾ੬ ਸੁਣ ਕੇ ਹੀ ਮੂੰਹ ਬਣਾਉਣ ਲੱਗ ਪੈ੬ਂਦੇ ਹਨ। ਸਬਜ਼ੀ ਦੇ ਨਾਲ-ਨਾਲ ਇਸ ਦੇ ਪਕੌੜੇ, ਕੋਫ਼ਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ। ਕਟਹਰ ‘ਚ ਅਜਿਹੇ ਬਹੁਤ ਸਾਰੇ ਪੌਸ਼ਕ ਤਤ ਮੌਜੂਦ ਹੁੰਦੇ ਹਨ ਜੋ ਸ਼ਰੀਰ ਦੀਆਂ੬ ਕਈ ਲੋੜਾਂ੬ ਨੂੰ ਪੂਰਾ ਕਰਦੇ ਹਨ। ਇਸ ‘ਚ ਵਾਇਟਾਮਿਨ ਈ, ਵਾਇਟਾਮਿਨ ਸੀ, ਪੋਟੈਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸ ਦੇ ਇਲਾਵਾ ਇਸ ‘ਚ ਭਰਪੂਰ ਮਾਤਰਾ ‘ਚ ਫ਼ਾਈਬਰ ਹੁੰਦਾ ਹੈ। ਆਓ ਜਾਣਦੇ ਕਟਹਰ ਖਾਣ ਦੇ ਫ਼ਾਇਦਿਆ੬ ਬਾਰੇ …
ਜੋੜਾਂ੬ ਦਾ ਦਰਦ – ਜੇਕਰ ਕਟਹਰ ਦੇ ਦੁੱਧ ਨੂੰ ਗੋਡਿਆਂ੬, ਸੱਟ ਅਤੇ ਸੋਜ ‘ਤੇ ਲਗਾਇਆ ਜਾਵੇ ਤਾ੬ ਬਹੁਤ ਹਦ ਤਕ ਆਰਾਮ ਮਿਲਦਾ ਹੈ।
ਥੌਇਰੌਇਡ – ਥੌਇਰੌਇਡ ਦੇ ਮਰੀਜ਼ਾ੬ ਨੂੰ ਕਟਹਰ ਖਾਣਾ ਚਾਹੀਦਾ ਹੈ ਕਿਉਂਕਿ ਇਸ ਵਿੱਚ ਖਣਿਜ ਪਾਇਆ ਜਾਂਦਾ ਹੈ। ਥੌਇਰੌਇਡ ਦੇ ਰੋਗੀ ਜੇਕਰ ਕਟਹਰ ਦੀ ਵਰਤੋਂ ਕਰਨਗੇ ਤਾ੬ ਉਨ੍ਹਾ੬ ਨੂੰ ਇਸ ਨੂੰ ਸੌਖੇ ਤਰੀਕੇ ਨਾਲ ਕੰਟਰੋਲ ਕਰ ਸਕਦੇ ਹਨ।
ਦਿਲ ਦੀ ਬੀਮਾਰੀ – ਕਟਹਰ ‘ਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ ਹੈ। ਇਹ ਦਿਲ ਦੇ ਮਰੀਜ਼ਾ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਹਾਰਟ ਅਟੈਕ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਅਨੀਮੀਆ ਦੇ ਰੋਗ – ਇਸ ਰੇਸ਼ੇਦਾਰ ਫ਼ਲ ਵਿੱਚ ਲੋਹ ਤਤ ਦੀ ਮਾਤਰਾ ਵਧੇਰੇ ਪਾਈ ਜਾਂਦੀ ਹੈ ਜਿਸ ਕਾਰਨ ਇਹ ਅਨੀਮੀਆ ਦੇ ਰੋਗ ਵਿੱਚ ਬਹੁਤ ਲਾਭਦਾਇਕ ਹੈ।
ਮਜ਼ਬੂਤ ਹੱਡੀਆਂ – ਹੱਡੀਆਂ੬ ਲਈ ਕਟਹਰ ਬਹੁਤ ਗੁਣਕਾਰੀ ਮੰਨਿਆ ਜਾਂਦਾ ਹੈ। ਇਸ ‘ਚ ਮੌਜੂਦ ਮੈਗਨੀਜ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਲਈ ਗਠੀਏ ਦੇ ਰੋਗੀ ਨੂੰ ਕਟਹਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
ਅੱਖਾਂ੬ ਲਈ ਫ਼ਾਇਦੇਮੰਦ – ਕਟਹਰ ‘ਚ ਭਰਪੂਰ ਮਾਤਰਾ ‘ਚ ਵਾਇਟਾਮਿਨ-ਈ ਮੌਜੂਦ ਹੁੰਦਾ ਹੈ ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦਾ ਹੈ। ਬੱਚਿਆਂ ਲਈ ਤਾਂ ਇਹ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ।
ਬਲੱਡ ਪ੍ਰੈਸ਼ਰ ਦੀ ਸਮੱਸਿਆ – ਇਸ ਦੇ ਅੰਦਰ ਭਰਪੂਰ ਮਾਤਰਾ ‘ਚ ਪੋਟੈਸ਼ੀਅਮ ਅਤੇ ਆਇਰਨ ਪਾਇਆ ਜਾਂਦਾ ਹੈ ਜੋ ਬਲੱਡ ਪ੍ਰੈਸ਼ਰ ਵਰਗੀਆ੬ ਪਰੇਸ਼ਾਨੀਆਂ ਨੂੰ ਦੂਰ ਕਰਦਾ ਹੈ ਅਤੇ ਸ਼ਰੀਰ ‘ਚ ਖ਼ੂਨ ਦੇ ਸੰਚਾਰ ਨੂੰ ਵਧਾਉ੬ਂਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।