ਕਸ਼ਮੀਰ ‘ਚ ਬਰਫੀਲੇ ਤੂਫਾਨ ਕਾਰਨ 5 ਸੈਨਿਕ ਤੇ 4 ਨਾਗਰਿਕ ਮਾਰੇ ਗਏ

ਸ੍ਰੀਨਗਰ : ਕਸ਼ਮੀਰ ਵਿਚ ਅੱਜ ਆਏ ਭਿਆਨਕ ਬਰਫੀਲੇ ਤੂਫਾਨ ਕਾਰਨ ਪੰਜ ਸੈਨਿਕਾਂ ਅਤੇ ਚਾਰ ਨਾਗਰਿਕਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ|