ਅਜੋਕੇ ਸਮੇਂ ਵਿੱਚ ਕਸਰਤ ਦੇ ਨਾਲ ਸ਼ਰੀਰ ਨੂੰ ਤੰਦਰੁਸਤ ਰੱਖਣ ਲਈ ਇੱਕ ਚੰਗੀ ਖੁਰਾਕ ਬਹੁਤ ਜ਼ਰੂਰੀ ਹੈ। ਸਿਹਤਮੰਦ ਖੁਰਾਕ ਨਾ ਸਿਰਫ਼ ਸਰੀਰ ਵਿੱਚ ਪੌਸ਼ਟਿਕ ਤੱਤਾਂ ਦੀ ਘਾਟ ਨੂੰ ਪੂਰਾ ਕਰਦੀ ਹੈ ਬਲਕਿ ਕਈ ਬਿਮਾਰੀਆਂ ਤੋਂ ਬਚਾਉਂਦੀ ਹੈ। ਕਿਡਨੀ ਸਾਡੇ ਸ਼ਰੀਰ ‘ਚ ਇੱਕ ਫ਼ਿਲਟਰ ਦਾ ਕੰਮ ਕਰਦੀ ਹੈ ਜੋ ਸ਼ਰੀਰ ‘ਚੋਂ ਜ਼ਹਿਰੀਲੇ ਤੱਤਾਂ ਨੂੰ ਦੂਰ ਕਰਦੀ ਹੈ। ਅਜਿਹੀ ਸਥਿਤੀ ‘ਚ ਸਿਹਤ ਦੀ ਦੇਖਭਾਲ ਕਰਨ ਦੇ ਨਾਲ-ਨਾਲ ਕਿਡਨੀ ਨੂੰ ਸਿਹਤਮੰਦ ਰੱਖਣਾ ਵੀ ਜ਼ਰੂਰੀ ਹੈ। ਮਾੜੀ ਖੁਰਾਕ ਦਾ ਗੁਰਦੇ ‘ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਇਸ ਨਾਲ ਗੁਰਦੇ ਵਿੱਚ ਪੱਥਰੀ ਬਣਨ ਤੋਂ ਲੈ ਕੇ ਗੁਰਦੇ ਵਿੱਚ ਕੈਂਸਰ ਤਕ ਦੀਆਂ ਬਮਿਾਰੀਆਂ ਹੋ ਸਕਦੀਆਂ ਹਨ। ਕਈ ਵਾਰ ਅਸੀਂ ਖਾਣ-ਪੀਣ ‘ਚ ਲਾਪਰਵਾਹੀ ਰੱਖਦੇ ਹਾਂ ਜੋ ਨਾ ਸਿਰਫ਼ ਸਾਡੇ ਸ਼ਰੀਰ ਲਈ ਬਲਕਿ ਕਿਡਨੀ ਲਈ ਵੀ ਨੁਕਸਾਨਦੇਹ ਹੈ। ਕਿਡਨੀ ਨੂੰ ਸਿਹਤਮੰਦ ਰੱਖਣ ਲਈ ਤੁਹਾਨੂੰ ਆਪਣੀ ਖੁਰਾਕ ਵਿਚ ਸਿਹਤਮੰਦ ਚੀਜ਼ਾਂ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ। ਆਓ ਤੁਹਾਨੂੰ ਕੁਝ ਅਜਿਹੀਆਂ ਚੀਜਾਂ ਬਾਰੇ ਦੱਸੀਏ ਜੋ ਤੁਹਾਡੇ ਗੁਰਦੇ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰ ਸਕਦੇ ਹਨ।
ਪਾਲਕ – ਪਾਲਕ ਇੱਕ ਹਰੀ ਪੱਤੇਦਾਰ ਸਬਜ਼ੀ ਹੈ ਜੋ ਵਾਟਿਾਮਿਨ ਏ, ਸੀ, ਕੇ, ਆਇਰਨ, ਮੈਗਨੀਜ਼ੀਅਮ ਅਤੇ ਫ਼ੋਲੇਟ ਨਾਲ ਭਰਪੂਰ ਹੁੰਦੀ ਹੈ। ਪਾਲਕ ‘ਚ ਪਾਇਆ ਜਾਂਦਾ ਬੀਟਾ ਕੈਰੋਟੀਨ ਰੋਗ ਪ੍ਰਤੀਰੋਧਕ ਸਕਤੀ ਨੂੰ ਵਧਾਉਣ ‘ਚ ਮਦਦ ਕਰਦਾ ਹੈ। ਖੁਰਾਕ ਵਿਚ ਪਾਲਕ ਨੂੰ ਸ਼ਾਮਿਲ ਕਰ ਕੇ ਗੁਰਦੇ ਤੰਦਰੁਸਤ ਰੱਖੇ ਜਾ ਸਕਦੇ ਹਨ।
ਅਨਾਨਾਸ – ਅਨਾਨਾਸ ਸਿਹਤ ਲਈ ਬਹੁਤ ਵਧੀਆ ਹੈ। ਅਨਾਨਾਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਵਿੱਚ ਫ਼ਾਈਬਰ ਦੀ ਜ਼ਿਆਦਾ ਮਾਤਰਾ ਹੁੰਦਾ ਹੈ ਜੋ ਕਿਡਨੀ ਨਾਲ ਸਬੰਧਤ ਬਿਮਾਰੀਆਂ ਨੂੰ ਘਟਾਉਣ ‘ਚ ਮਦਦ ਕਰਦਾ ਹੈ।
ਸ਼ਿਮਲਾ ਮਿਰਚਾਂ – ਸ਼ਿਮਲਾ ਮਿਰਚਾਂ ਐਂਟੀ-ਔਕਸੀਡੈਂਟਸ ਨਾਲ ਭਰਪੂਰ ਹੁੰਦੀਆਂ ਹਨ। ਇਸ ਤੋਂ ਇਲਾਵਾ ਵਾਇਟਾਮਿਨ ਸੀ ਵੀ ਇਸ ਵਿੱਚ ਉੱਚ ਮਾਤਰਾ ‘ਚ ਮੌਜੂਦ ਹੁੰਦਾ ਹੈ। ਕਿਡਨੀ ਨੂੰ ਸਿਹਤਮੰਦ ਰੱਖਣ ਲਈ ਸ਼ਿਮਲਾ ਮਿਰਚਾਂ ਨੂੰ ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਿਲ ਕਰੋ।
ਫੁੱਲ ਗੋਭੀ – ਗੋਭੀ ਨੂੰ ਵਾਇਟਾਮਿਨ ਸੀ, ਫ਼ੋਲੇਟ ਅਤੇ ਫ਼ਾਈਬਰ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਇਸ ਵਿੱਚ ਇੰਡੋਲਸ, ਗਲੂਕੋਸੀਨੋਲੈਟਸ ਅਤੇ ਥੀਓਸਾਇਨੈਟਸ ਵੀ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਗੋਭੀ ਦੇ ਸੇਵਨ ਨਾਲ ਗੁਰਦੇ ਤੰਦਰੁਸਤ ਰੱਖੇ ਜਾ ਸਕਦੇ ਹਨ।
ਲਸਣ – ਲਸਣ ‘ਚ ਸੋਡੀਅਮ, ਪੋਟੈਸ਼ੀਅਮ ਅਤੇ ਫ਼ਾਸਫ਼ੋਰਸ ਬਹੁਤ ਘੱਟ ਮਾਤਰਾ ‘ਚ ਮੌਜੂਦ ਹੁੰਦੇ ਹਨ ਜੋ ਕਿ ਗੁਰਦੇ ਦੀ ਬੀਮਾਰੀ ਵਾਲੇ ਲੋਕਾਂ ਲਈ ਫ਼ਾਇਦੇਮੰਦ ਹੁੰਦਾ ਹੈ। ਖੁਰਾਕ ‘ਚ ਲਸਣ ਨੂੰ ਸ਼ਾਮਿਲ ਕਰ ਕੇ ਗੁਰਦਿਆਂ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ. ਬੀ. ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










