ਕੁਦਰਤੀ ਤਰੀਕਿਆਂ ਨਾਲ ਕਰੋ ਐਲਜ਼ਾਈਮਰ ਦਾ ਇਲਾਜ

ਬਦਲਦੇ ਲਾਈਫ਼ ਸਟਾਈਲ ਅਤੇ ਬਿਜ਼ੀ ਸਕੈਜੁਅਲ ਕਾਰਨ ਲੋਕਾਂ ਨੂੰ ਐਲਜ਼ਾਈਮਰ ਦੀ ਬੀਮਾਰੀ ਹੁੰਦੀ ਜਾ ਰਹੀ ਹੈ। ਉਂਝ ਤਾਂ ਐਲਜ਼ਾਈਮਰ ਦੀ ਸਮੱਸਿਆ 70 ਸਾਲ ਤੋਂ ਜ਼ਿਆਦਾ ਉਮਰ ਦੇ ਵਿਅਕਤੀਆਂ ਨੂੰ ਹੁੰਦੀ ਹੈ, ਪਰ ਅੱਜਕੱਲ੍ਹ ਇਹ ਬੀਮਾਰੀ ਘੱਟ ਉਮਰ ਦੇ ਲੋਕਾਂ ‘ਚ ਵੀ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਘਰੇਲੂ ਉਪਚਾਰ ਦੇ ਜਰਿਏ ਇਸ ਬੀਮਾਰੀ ‘ਤੇ ਕਾਬੂ ਪਾਇਆ ਜਾ ਸਕਦਾ ਹੈ।
ਕਾਰਨ ਅਤੇ ਲੱਛਣ
ਜ਼ਿਆਦਾਤਰ ਲੋਕਾਂ ‘ਚ ਇਹ ਬੀਮਾਰੀ ਹਾਈ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ, ਕੋਲੈਸਟਰੋਲ ਦੇ ਵਧਣ ਕਾਰਨ ਹੋ ਜਾਂਦੀ ਹੈ। ਇਸ ਬੀਮਾਰੀ ਕਾਰਨ ਤੁਸੀਂ ਛੋਟੀਆਂ-ਛੋਟੀਆਂ ਗੱਲਾਂ, ਥਾਂਵਾਂ ਅਤੇ ਇਨਸਾਨਾਂ ਬਾਰੇ ਭੁੱਲ ਜਾਂਦੇ ਹੋ। ਇਸ ਬੀਮਾਰੀ ਕਾਰਨ ਤੁਹਾਡਾ ਮੂਡ ਦੋ ਮਿੰਟਾਂ ‘ਚ ਹੀ ਬਦਲਣ ਲੱਗਦਾ ਹੈ।
ਇਸ ਤਰ੍ਹਾਂ ਕਰੋ ਇਲਾਜ
ਯਾਦਦਾਸ਼ਤ ਤੇਜ਼ ਕਰਨ ਲਈ ਤੁਸੀਂ ਰੋਜ਼ਾਨਾ ਬਾਦਾਮ ਅਤੇ ਡ੍ਰਾਈ ਫ਼ਰੂਟਸ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਪਿੱਪਲ ਦੇ ਤਣੇ ਦਾ ਪਾਊਡਰ ਅਤੇ ਹਲਦੀ ਦੀ ਵਰਤੋਂ ਨਾਲ ਵੀ ਯਾਦਦਾਸ਼ਤ ਤੇਜ਼ ਹੁੰਦੀ ਹੈ।
ਇਸ ਬੀਮਾਰੀ ਨਾਲ ਜ਼ਿਆਦਾ ਤੋਂ ਜ਼ਿਆਦਾ ਫੁੱਲ ਗੋਭੀ, ਹਰੀਆਂ ਪੱਤੇਦਾਰ ਸਬਜ਼ੀਆਂ, ਫ਼ਲੀਆਂ, ਸਾਬਤ ਅਨਾਜ ਅਤੇ ਜੈਤੂਨ ਦੇ ਤੇਲ ਦੀ ਵਰਤੋਂ ਕਰੋ। ਇਸ ਨਾਲ ਐਲਜ਼ਾਘਈਮਰ ਨਾਲ ਲੜਨ ‘ਚ ਮਦਦ ਮਿਲਦੀ ਹੈ।
ਐਲਜ਼ਾਈਮਰ ਅਤੇ ਡਿਮੈਨਸ਼ੀਆ ਵਰਗੀਆਂ ਬੀਮਾਰੀਆਂ ਨੂੰ ਦੂਰ ਕਰਨ ਲਈ ਤੁਸੀਂ ਐਰੋਮਾ ਥੈਰੇਪੀ ਦਾ ਸਹਾਰਾ ਵੀ ਲੈ ਸਕਦੇ ਹੋ। ਇਸ ਨਾਲ ਤੁਸੀਂ ਤਨਾਅ ਮੁਕਤ ਹੁੰਦੇ ਹੋ ਅਤੇ ਐਰੋਮਾ ਥੈਰਿਪੀ ਦਿਮਾਗ਼ ਤੇਜ਼ ਕਰਨ ਅਤੇ ਭੁੱਲੀ ਹੋਈਆਂ ਯਾਦਾਂ ਨੂੰ ਵਾਪਿਸ ਲਿਆਉਣ ‘ਚ ਵੀ ਮਦਦ ਕਰਦੀ ਹੈ।
ਰੋਜ਼ਾਨਾ ਸਵੇਰ-ਸ਼ਾਮ ਕਸਰਤ ਅਤੇ ਮੈਡੀਟੇਸ਼ਨ ਕਰਨ ਨਾਲ ਵੀ ਦਿਮਾਗ਼ ਤੇਜ਼ ਹੁੰਦਾ ਹੈ। ਇਸ ਤੋਂ ਇਲਾਵਾ ਤੁਸੀਂ ਘਰ ‘ਚ ਆਸਨ ਕਰ ਕੇ ਵੀ ਯਾਦਾਦਸ਼ਤ ਨੂੰ ਤੇਜ਼ ਬਣਾ ਸਕਦੇ ਹੋ।
ਇਨ੍ਹਾਂ ਚੀਜ਼ਾਂ ਦੀ ਵਰਤੋਂ ਨਾ ਕਰੋ – ਜੇ ਤੁਹਾਨੂੰ ਐਲਜ਼ਾਈਮਰ ਹੈ ਤਾਂ ਤਲਿਆ ਜਾਂ ਸੁੱਕਾ ਟਮਾਟਰ, ਕਦੂ, ਮੱਖਣ, ਫ਼੍ਰਾਈਡ ਫ਼ੂਡ, ਜੰਕਫ਼ੂਡ, ਰੈੱਡਮੀਟ, ਪੇਸਟ੍ਰੀਜ਼ ਅਤੇ ਮਿੱਠੇ ਦੀ ਵਰਤੋਂ ਨਾ ਕਰੋ। ਇਸ ਨਾਲ ਤੁਹਾਡੀ ਬੀਮਾਰੀ ਹੋਰ ਵੀ ਜ਼ਿਆਦਾ ਵੱਧ ਸਕਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।