ਕੇਂਦਰ ਸਰਕਾਰ ਜੰਮੂ-ਕਸ਼ਮੀਰ ‘ਤੇ ਆਪਣੀ ਨੀਤੀ ਜਨਤਕ ਕਰੇ : ਕਾਂਗਰਸ

ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਜੰਮੂ-ਕਸ਼ਮੀਰ ਵਿਚ ਵਿਗੜੇ ਹਾਲਾਤਾਂ ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਜੰਮੂ-ਕਸ਼ਮੀਰ ਉਤੇ ਆਪਣੀ ਨੀਤੀ ਨੂੰ ਜਨਤਕ ਕਰੇ|