ਤਿਰੂਵਨਤਪੂਰਮ : ਦੇਸ਼ ਭਰ ਵਿਚ ਛਾਪੇਮਾਰੀ ਦੌਰਾਨ ਜਿਥੇ ਨਵੇਂ 2000 ਦੇ ਨੋਟ ਬਰਾਮਦ ਕੀਤੇ ਜਾ ਰਹੇ ਹਨ, ਉਥੇ ਅੱਜ ਕੇਰਲਾ ਵਿਚ 40 ਲੱਖ ਰੁਪਏ ਦੇ ਨਵੇਂ ਨੋਟ ਜ਼ਬਤ ਕੀਤੇ ਗਏ| ਮੱਲਪੁਰਮ ਵਿਚ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ|
Latest article
ਕਿਸ਼ਤੀ ਪਲਟਣ ਨਾਲ 15 ਭਾਰਤੀ ਸੈਲਾਨੀਆਂ ਦੀ ਮੌਤ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਤਾਇਆ ਸੋਗ
ਨਵੀਂ ਦਿੱਲੀ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਅਤਨਾਮ 'ਚ ਕਿਸ਼ਤੀ ਪਲਟਣ ਨਾਲ 15 ਭਾਰਤੀ ਸੈਲਾਨੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਜੈਸ਼ੰਕਰ ਨੇ...
ਬੁਰਜ ਮਹਿਮਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਗੋਨਿਆਣਾ ਮੰਡੀ : ਥਾਣਾ ਨੇਹੀਆਂਵਾਲਾ ਅਧੀਨ ਪੈਂਦੀ ਪੁਲਸ ਚੌਂਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਖੇਤਰ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਵਿਚ ਸ਼ੁੱਕਰਵਾਰ ਦੇਰ ਰਾਤ...
ਦਿੱਲੀ: 4 ਮੰਜ਼ਿਲਾ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਉੱਠੀਆਂ ਅੱਗ ਦੀਆਂ ਲਪਟਾਂ, ਲੋਕਾਂ ‘ਚ...
ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਮਜਲਿਸ ਪਾਰਕ ਇਲਾਕੇ ਵਿੱਚ ਸੋਮਵਾਰ ਰਾਤ ਇੱਕ ਚਾਰ ਮੰਜ਼ਿਲਾ ਮਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ...















