ਪਟਨਾ – ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੱਥਾ ਟੇਕਿਆ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ, ਰਾਣਾ ਗੁਰਮੀਤ ਸੋਢੀ ਆਦਿ ਨੇ ਵੀ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ|