ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ| ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਲਈ ਵਿਸ਼ੇਸ਼ ਕਿਸਾਨ ਕਰਜ਼ਾ ਮੁਆਫੀ ਪੈਕੇਜ ਲਈ ਅਪੀਲ ਕੀਤੀ|
Latest article
ਗੁਜਰਾਤ ’ਚ ਜੰਗਲਾਤ ਅਧਿਕਾਰੀਆਂ ’ਤੇ ਹਮਲਾ ਕਰਨ ਤੇ ਜਬਰੀ ਵਸੂਲੀ ਦੇ ਦੋਸ਼ ’ਚ ਵਿਧਾਇਕ...
ਨੈਸ਼ਨਲ ਡੈਸਕ- ਗੁਜਰਾਤ ਦੇ ਰਾਜਪੀਪਲਾ ਸਥਿਤ ਸੈਸ਼ਨ ਅਦਾਲਤ ਨੇ ਜੰਗਲਾਤ ਅਧਿਕਾਰੀਆਂ ’ਤੇ ਹਮਲਾ ਕਰਨ ਅਤੇ ਜਬਰੀ ਵਸੂਲੀ ਦੇ ਮਾਮਲੇ ’ਚ ਆਮ ਆਦਮੀ ਪਾਰਟੀ (ਆਪ)...
ਸਰਹੱਦ ਦੇ ਨੇੜੇ ਚਾਈਨੀਜ਼ ਡਰੋਨ ਬਰਾਮਦ
ਫਿਰੋਜ਼ਪੁਰ : ਸੀਮਾ ਸੁਰੱਖਿਆ ਬਲ ਨੇ ਅੰਤਰ ਰਾਸ਼ਟਰੀ ਹਿੰਦ-ਪਾਕ ਸਰਹੱਦ ਨੇੜੇ ਇੱਕ ਡਰੋਨ ਬਰਾਮਦ ਕੀਤਾ ਹੈ। ਥਾਣਾ ਸਦਰ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬੀ....
‘X’ ਖਾਤਾ ਬਲਾਕ ਕਰਨ ਸੰਬੰਧੀ IT ਮੰਤਰਾਲੇ ਦੀ ਕਮੇਟੀ ਸਾਹਮਣੇ ਪੇਸ਼ ਹੋਣਗੇ CJP ਦੀਪਕੇ
ਨਵੀਂ ਦਿੱਲੀ : ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਸੰਗਠਨ ਦੇ "ਐਕਸ" ਖਾਤੇ ਨੂੰ ਬਲਾਕ ਕਰਨ...















