ਕੈਪਟਨ ਅਮਰਿੰਦਰ ਸਿੰਘ ਵੱਲੋਂ ਸਤਿਗੁਰੂ ਉਦੇ ਸਿੰਘ ਨਾਲ ਮੁਲਾਕਾਤ

ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਭਾਈਚਾਰੇ ਦੇ ਮੁਖੀ ਸਤਿਗੁਰੂ ਉਦੇ ਸਿੰਘ ਜੀ ਨਾਲ ਮੁਲਾਕਾਤ ਕੀਤੀ|