ਚਿੱਟੇ ਮੋਟੀਆਂ ਦੇ ਆਕਾਰ ਵਾਲਾ ਸਾਬੂਦਾਣਾ ਇੱਕ ਫ਼ਾਇਦੇਮੰਦ ਆਹਾਰ ਹੈ। ਇਸ ਦੀ ਖੀਰ ਸ਼ਰੀਰ ਲਈ ਬਹੁਤ ਗੁਣਕਾਰੀ ਮੰਨੀ ਜਾਂਦੀ ਹੈ ਜਿਸ ਨੂੰ ਅਕਸਰ ਨਰਾਤਿਆਂ ‘ਚ ਖਾਇਆ ਜਾਂਦਾ ਹੈ। ਸਾਬੂਦਾਣੇ ਦੀ ਬਣੀ ਖਿੱਚੜੀ ਫ਼ਾਇਦੇਮੰਦ ਹੋਣ ਦੇ ਨਾਲ-ਨਾਲ ਸਵਾਦ ਪੱਖੋਂ ਵੀ ਚੰਗੀ ਹੁੰਦੀ ਹੈ। ਇਸ ਨਾਲ ਨਾ ਸਿਰਫ਼ ਸ਼ਰੀਰ ਨੂੰ ਐਨਰਜੀ ਮਿਲਦੀ ਹੈ ਸਗੋਂ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ। ਸਾਬੂਦਾਣੇ ਨੂੰ ਪਾਪੜਾਂ ਦੇ ਰੂਪ ‘ਚ ਵੀ ਖਾਧਾ ਜਾ ਸਕਦਾ ਹੈ। ਸਾਬੂਦਾਣਾ ਫ਼ਾਈਬਰ ਅਤੇ ਕੈਲਸ਼ੀਅਮ ਦਾ ਭੰਡਾਰ ਹੈ। ਵਰਤ ਵਾਲੇ ਦਿਨ ਸਾਬੂਦਾਣਾ ਖਾਣ ਨਾਲ ਪੂਰਾ ਦਿਨ ਸ਼ਰੀਰ ‘ਚ ਊਰਜਾ ਬਣੀ ਰਹਿੰਦੀ ਹੈ। ਸਾਬੂਦਾਣਾ ਪਾਚਨ ਸ਼ਕਤੀ ਨੂੰ ਮਜਬੂਤ ਕਰਦਾ ਹੈ। ਡਾਈਟ ‘ਚ ਸਾਬੂਦਾਣਾ ਦੀ ਵਰਤੋਂ ਕਰਨਾ ਲਾਭਦਾਇਕ ਮੰਨਿਆ ਜਾਂਦਾ ਹੈ।
ਸਾਬੂਦਾਣਾ ਖਾਣ ਨਾਲ ਹੋਣ ਵਾਲੇ ਫ਼ਾਇਦੇ …
ਡਾਇਜੈੱਸਟ ਕਰਨ ‘ਚ ਆਸਾਨ: ਵਰਤ ਦੇ ਦਿਨਾਂ ‘ਚ ਭਾਰੀ ਖਾਣਾ ਖਾਣ ਨਾਲ ਗੈਸ ਦੀ ਸਮੱਸਿਆ ਹੋ ਸਕਦੀ ਹੈ। ਅਜਿਹੀ ਹਾਲਤ ‘ਚ ਸਾਬੂਦਾਣੇ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਤੁਹਾਡੇ ਖਾਣੇ ਨੂੰ ਪਚਾਉਣ ‘ਚ ਮਦਦ ਕਰਦਾ ਹੈ। ਸਾਬੂਦਾਣਾ ਖਾਣ ਨਾਲ ਐਨਰਜੀ ਮਿਲਦੀ ਹੈ। ਇਸ ਨਾਲ ਢਿੱਡ ਫ਼ੁੱਲਣ, ਗੈਸ ਅਤੇ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
ਖ਼ੂਨ ਵਧਾਉਂਦਾ ਹੈ ਸਾਬੂਦਾਣਾ: ਸਾਬੂਦਾਣੇ ‘ਚ ਆਇਰਨ ਭਰਪੂਰ ਹੁੰਦਾ ਹੈ ਜਿਸ ਨਾਲ ਸ਼ਰੀਰ ‘ਚ ਰੈੱਡ ਸੈਲਜ਼ ਵਧਦੇ ਹਨ। ਅਜਿਹੇ ‘ਚ ਜੇਕਰ ਤੁਹਾਡੇ ਸ਼ਰੀਰ ‘ਚ ਵੀ ਖ਼ੂਨ ਦੀ ਕਮੀ ਹੈ ਤਾਂ ਸਾਬੂਦਾਣਾ ਨੂੰ ਆਪਣੀ ਡਾਇਟ ਦਾ ਹਿੱਸਾ ਬਣਾਓ।
ਬਲੱਡ ਪ੍ਰੈਸ਼ਰ ਦੀ ਸਮੱਸਿਆ: ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਣ ‘ਤੇ ਸਾਬੂਦਾਣਾ ਖਾਣਾ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਸਾਬੂਦਾਣਾ ਸ਼ਰੀਰ ‘ਚ ਬਲੱਡ ਸਰਕੁਲੇਸ਼ਨ ਨੂੰ ਵਧੀਆ ਬਣਾਉਂਦਾ ਹੈ, ਇਸ ਕਰ ਕੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਨਾਸ਼ਤੇ ‘ਚ ਸਾਬੂਦਾਣਾ ਜ਼ਰੂਰ ਖਾਣਾ ਚਾਹੀਦਾ ਹੈ।
ਊਰਜਾ ਦੇਣ ਵਾਲਾ: ਸਾਬੂਦਾਣੇ ਨੂੰ ਕਾਰਬੋਹਾਈਡ੍ਰੇਟ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਸ ਨਾਲ ਸ਼ਰੀਰ ਨੂੰ ਖ਼ੂਬ ਸ਼ਕਤੀ ਮਿਲਦੀ ਹੈ।
ਗਰਭ ਅਵਸਥਾ ਸਮੇਂ ਲਾਭਦਾਇਕ: ਸਾਬੂਦਾਣੇ ‘ਚ ਫ਼ੋਲਿਕ ਐਸਿਡ ਅਤੇ ਵਾਇਟਾਮਿਨ B ਕੌਮਪਲੈਕਸ ਪਾਇਆ ਜਾਂਦਾ ਹੈ। ਇਹ ਬੱਚੇ ਦੇ ਵਿਕਾਸ ਲਈ ਬਹੁਤ ਲਾਭਦਾਇਕ ਹੁੰਦਾ ਹੈ।
ਹੱਡੀਆਂ ਲਈ ਲਾਹੇਵੰਦ: ਸਾਬੂਦਾਣੇ ‘ਚ ਕੈਲਸੀਅਮ, ਆਇਰਨ ਅਤੇ ਵਾਇਟਾਮਿਨ ਦੇ ਤੱਤ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਇਹ ਹੱਡੀਆਂ ਨੂੰ ਮਜ਼ਬੂਤ ਕਰ ਕੇ ਉਨ੍ਹਾਂ ‘ਚ ਲਚਕੀਲਾਪਨ ਲਿਆਉਂਦੇ ਹਨ।
ਭਾਰ ਵਧਾਉਣ ਵਾਲਾ: ਜੇਕਰ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਸਾਬੂਦਾਣਾ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਹੈ। ਇਸ ‘ਚ ਫ਼ੈਟ ਅਤੇ ਕੈਲੋਰੀਜ਼ ਦੀ ਮਾਤਰਾ ਕਾਫ਼ੀ ਹੁੰਦੀ ਹੈ ਜਿਸ ਨਾਲ ਬਿਨਾਂ ਪੇਟ ਦੇ ਮੋਟਾਪੇ ਦੇ ਭਾਰ ਵਧਾਉਣ ‘ਚ ਮਦਦ ਮਿਲਦੀ ਹੈ। ਇਸ ਨੂੰ ਖਾਣ ਨਾਲ ਭਾਰ ਜਲਦੀ ਵੱਧਦਾ ਹੈ।
ਥਕਾਵਟ: ਸਾਬੂਦਾਣਾ ਖਾਣ ਨਾਲ ਸ਼ਰੀਰ ਦੀ ਥਕਾਵਟ ਖ਼ਤਮ ਹੋ ਜਾਂਦੀ ਹੈ। ਇਸ ਤੋਂ ਇਲਾਵਾ ਇਸ ਨਾਲ ਸ਼ਰੀਰ ‘ਚ ਊਰਜਾ ਬਣੀ ਰਹਿੰਦੀ ਹੈ।
ਚਮੜੀ: ਸਾਬੂਦਾਣਾ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦਾ ਫ਼ੇਸਮਾਸਕ ਬਣਾ ਕੇ ਚਿਹਰੇ ‘ਤੇ ਲਗਾਉਣ ਨਾਲ ਝੁਰੜੀਆਂ ਨਹੀਂ ਪੈਂਦੀਆਂ ਅਤੇ ਚਿਹਰਾ ਢਿੱਲਾ ਨਹੀਂ ਪੈਂਦਾ।
ਦਿਮਾਗ਼: ਸਾਬੂਦਾਣੇ ‘ਚ ਵਾਇਟਾਮਿਨ K ਵੀ ਪਾਇਆ ਜਾਂਦਾ ਹੈ ਜੋ ਦਿਮਾਗ਼ ਨੂੰ ਠੀਕ ਰੱਖਦਾ ਹੈ। ਇਸ ਨਾਲ ਐਲਜ਼ਾਇਮਰ ਵਰਗੀਆਂ ਬੀਮਾਰੀਆਂ ਕਦੇ ਨਹੀਂ ਹੁੰਦੀਆਂ। ਇਹ ਨਾੜੀ ਤੰਤਰ ਨੂੰ ਵੀ ਤਾਕਤਵਰ ਬਣਾਉਂਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸਾਡੇ ਕੁਆਲੀਫ਼ਾਈਡ ਅਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਵੈਦ KSB ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ ਜਾਂ ਵਿਜ਼ਿਟ ਕਰੋ:
www.surajvanshidawakhana.com










