ਕੈਲਸ਼ੀਅਮ ਸਾਡੇ ਸ਼ਰੀਰ ਲਈ ਇੱਕ ਮਹੱਤਵਪੂਰਨ ਖਣਿਜ ਹੈ। ਇਹ ਨਾ ਸਿਰਫ਼ ਸਾਡੇ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਰੱਖਦਾ ਹੈ ਬਲਕਿ ਇਹ ਦਿਲ ਦੀ ਸਿਹਤ, ਮਾਸਪੇਸ਼ੀਆਂ ਦੇ ਕੰਮ ਅਤੇ ਨਰਵਸ ਸਿਗਨਲਿੰਗ ਲਈ ਵੀ ਮਹੱਤਵਪੂਰਨ ਹੈ। ਤੇਜ਼ੀ ਨਾਲ ਬਦਲਦੀ ਜੀਵਨ ਸ਼ੈਲੀ ‘ਚ ਹੁਣ ਸ਼ਰੀਰ ‘ਚ ਕੈਲਸ਼ੀਅਮ ਦੀ ਘਾਟ ਛੋਟੀ ਉਮਰ ‘ਚ ਹੀ ਸਾਹਮਣੇ ਆਉਣ ਲੱਗੀ ਹੈ।
ਕੈਲਸ਼ੀਅਮ ਦੀ ਘਾਟ ਨਾਲ ਹੱਡੀਆਂ ਨਾਲ ਜੁੜੀਆਂ ਕਈ ਗੰਭੀਰ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ, ਇੰਨਾ ਹੀ ਨਹੀਂ ਜੇਕਰ ਸ਼ਰੀਰ ‘ਚ ਲੰਬੇ ਸਮੇਂ ਤੱਕ ਕੈਲਸ਼ੀਅਮ ਦੀ ਘਾਟ ਰਹੇ ਤਾਂ ਇਹ ਸਮੁੱਚੀ ਸਿਹਤ ਲਈ ਬਹੁਤ ਖਤਰਨਾਕ ਹੋ ਸਕਦਾ ਹੈ। ਜੇਕਰ ਤੁਸੀਂ ਵੀ ਕੈਲਸ਼ੀਅਮ ਦੀ ਘਾਟ ਦਾ ਸਾਹਮਣਾ ਕਰ ਰਹੇ ਹੋ ਤਾਂ ਇੱਥੇ ਅਸੀਂ ਤੁਹਾਨੂੰ ਕੁੱਝ ਅਜਿਹੇ ਕੈਲਸ਼ੀਅਮ ਭਰਪੂਰ ਭੋਜਨਾਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਨੂੰ ਤੁਸੀਂ ਆਪਣੀ ਡਾਈਟ ‘ਚ ਸ਼ਾਮਿਲ ਕਰ ਕੇ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਹੈੱਲਥਲਾਈਨ ਦੀ ਖ਼ਬਰ ਮੁਤਾਬਿਕ ਇਨ੍ਹਾਂ ਭੋਜਨਾਂ ਦੀ ਵਰਤੋਂ ਕਰ ਕੇ ਤੁਸੀਂ ਆਪਣੇ ਸ਼ਰੀਰ ‘ਚ ਕੈਲਸ਼ੀਅਮ ਦੀ ਘਾਟ ਨੂੰ ਕਾਫ਼ੀ ਹੱਦ ਤੱਕ ਦੂਰ ਕਰ ਸਕਦੇ ਹੋ।
ਪਨੀਰ: ਜ਼ਿਆਦਾਤਰ ਚੀਜ਼ ਕੈਲਸ਼ੀਅਮ ਦਾ ਚੰਗਾ ਸਰੋਤ ਹਨ। ਪਾਰਮੇਜ਼ੌਨ ਚੀਜ਼ ‘ਚ ਕੈਲਸ਼ੀਅਮ ਸਭ ਤੋਂ ਵੱਧ ਮਾਤਰਾ ‘ਚ ਪਾਇਆ ਜਾਂਦਾ ਹੈ, ਜਦੋਂ ਕਿ ਨਰਮ ਪਨੀਰ ‘ਚ ਮੁਕਾਬਲਾਤਨ ਘੱਟ ਕੈਲਸ਼ੀਅਮ ਹੁੰਦਾ ਹੈ। ਹਾਲਾਂਕਿ ਜੋ ਵੀ ਪਨੀਰ ਖਾਧਾ ਜਾਵੇ, ਉਹ ਕੈਲਸ਼ੀਅਮ ਦੀ ਘਾਟ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ।
ਬਦਾਮ: ਬਦਾਮਾਂ ਨੂੰ ਸੁੱਕੇ ਮੇਵਿਆਂ ਚੋਂ’ਾਂ ਸਭ ਤੋਂ ਵੱਧ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਬਦਾਮ ‘ਚ ਸਭ ਤੋਂ ਵੱਧ ਕੈਲਸ਼ੀਅਮ ਦੀ ਮਾਤਰਾ ਹੁੰਦੀ ਹੈ। ਇਸ ‘ਚ ਬਹੁਤ ਸਾਰੀ ਸਿਹਤਮੰਦ ਚਰਬੀ ਅਤੇ ਪ੍ਰੋਟੀਨ ਵੀ ਹੁੰਦੇ ਹਨ। ਇਹ ਵਾਇਟਾਮਿਨ E, ਮੈਗਨੀਜ਼ੀਅਮ ਅਤੇ ਮੈਂਗਨੀਜ਼ ਦਾ ਵੀ ਚੰਗਾ ਸਰੋਤ ਹੈ।
ਬੀਜ: ਜੋ ਲੋਕ ਕੈਲਸ਼ੀਅਮ ਦੀ ਘਾਟ ਤੋਂ ਪੀੜਤ ਹਨ, ਉਨ੍ਹਾਂ ਨੂੰ ਆਪਣੀ ਖੁਰਾਕ ‘ਚ ਖਸਖਸ, ਤਿਲ ਅਤੇ ਚਿਆ ਬੀਜ ਸ਼ਾਮਿਲ ਕਰਨੇ ਚਾਹੀਦੇ ਹਨ। ਇਹ ਸਾਰੇ ਕੈਲਸ਼ੀਅਮ ਦੇ ਚੰਗੇ ਸਰੋਤ ਹਨ। ਚਿਆ ਦੇ ਬੀਜਾਂ ‘ਚ ਓਮੈਗਾ 3 ਫ਼ੈਟੀ ਐਸਿਡ ਵੀ ਪਾਇਆ ਜਾਂਦਾ ਹੈ।
ਦਹੀਂ: ਦਹੀਂ ‘ਚ ਪ੍ਰੋਬਾਇਓਟਿਕਸ ਭਰਪੂਰ ਮਾਤਰਾ ‘ਚ ਹੁੰਦੇ ਹਨ। ਇਹ ਲਾਹੇਵੰਦ ਬੈਕਟੀਰੀਆ ਹਨ ਜੋ ਸਾਡੇ ਇਮਿਊਨ ਫ਼ੰਕਸ਼ਨ, ਦਿਲ ਦੀ ਸਿਹਤ, ਅਤੇ ਪੌਸ਼ਟਿਕ ਤੱਤਾਂ ਨੂੰ ਜਜ਼ਬ ਕਰਨ ‘ਚ ਮਦਦ ਕਰਦੇ ਹਨ। ਦਹੀਂ ਨੂੰ ਕੈਲਸ਼ੀਅਮ ਦਾ ਵੀ ਚੰਗਾ ਸਰੋਤ ਮੰਨਿਆ ਜਾਂਦਾ ਹੈ।
ਦਾਲਾਂ: ਦਾਲਾਂ ਅਤੇ ਫ਼ਲੀਆਂ ਪ੍ਰੋਟੀਨ, ਫ਼ਾਈਬਰ ਅਤੇ ਕੈਲਸ਼ੀਅਮ ਨਾਲ ਭਰਪੂਰ ਹੁੰਦੀਆਂ ਹਨ। ਇਨ੍ਹਾਂ ਦਾ ਨਿਯਮਤ ਸੇਵਨ ਸ਼ਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਨ੍ਹਾਂ ਨੂੰ ਖਾਣ ਨਾਲ ਸ਼ਰੀਰ ‘ਚ ਕੈਲਸ਼ੀਅਮ ਦੀ ਘਾਟ ਦੂਰ ਹੁੰਦੀ ਹੈ।
ਹਰੀਆਂ ਪੱਤੇਦਾਰ ਸਬਜ਼ੀਆਂ: ਅਸੀਂ ਸਾਰੇ ਜਾਣਦੇ ਹਾਂ ਕਿ ਹਰੀਆਂ ਪੱਤੇਦਾਰ ਸਬਜ਼ੀਆਂ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀਆਂ ਹਨ। ਹਰੀਆਂ ਪੱਤੇਦਾਰ ਸਬਜ਼ੀਆਂ ਵੀ ਕੈਲਸ਼ੀਅਮ ਦਾ ਚੰਗਾ ਸਰੋਤ ਹਨ। ਇਨ੍ਹਾਂ ਨੂੰ ਰੋਜ਼ਾਨਾ ਖਾਣ ਨਾਲ ਸ਼ਰੀਰ ਨੂੰ ਕਈ ਬੀਮਾਰੀਆਂ ‘ਚ ਫ਼ਾਇਦਾ ਮਿਲਦਾ ਹੈ।
ਦੁੱਧ: ਆਮ ਤੌਰ ‘ਤੇ ਦੁੱਧ ਨੂੰ ਕੈਲਸ਼ੀਅਮ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਲਗਭਗ ਹਰ ਕੋਈ ਜਾਣਦਾ ਹੈ ਕਿ ਦੁੱਧ ਦਾ ਸੇਵਨ ਕੈਲਸ਼ੀਅਮ ਦੀ ਘਾਟ ਨੂੰ ਦੂਰ ਕਰ ਕੇ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਮਦਦਗਾਰ ਹੁੰਦਾ ਹੈ।
ਅੰਜੀਰ: ਅੰਜੀਰ ਨੂੰ ਸੁੱਕੇ ਮੇਵਿਆਂ ‘ਚ ਵੀ ਸ਼ਾਮਿਲ ਕੀਤਾ ਗਿਆ ਹੈ। ਹਾਲਾਂਕਿ ਅੰਜੀਰ ਕਈ ਗੁਣਾਂ ਨਾਲ ਭਰਪੂਰ ਹੁੰਦਾ ਹੈ ਪਰ ਇਸ ‘ਚ ਬਹੁਤ ਸਾਰਾ ਕੈਲਸ਼ੀਅਮ ਵੀ ਪਾਇਆ ਜਾਂਦਾ ਹੈ, ਅਜਿਹੀ ਸਥਿਤੀ ‘ਚ, ਕੈਲਸ਼ੀਅਮ ਦੀ ਘਾਟ ਨੂੰ ਦੂਰ ਕਰਨ ਲਈ ਅੰਜੀਰ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸਾਡੇ ਕੁਆਲੀਫ਼ਾਈਡ ਅਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਵੈਦ KSB ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ ਜਾਂ ਵਿਜ਼ਿਟ ਕਰੋ:
surajvanshidawakhana.com










