ਨਵੀਂ ਦਿੱਲੀ— ਬਿ੍ਰਟੇਨ ’ਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਮਿਲਣ ਨਾਲ ਖ਼ੌਫ ਪੈਦਾ ਹੋ ਗਿਆ ਹੈ। ਇਸ ਵਜ੍ਹਾ ਕਰ ਕੇ ਕਈ ਯੂਰਪੀ ਦੇਸ਼ਾਂ ਨੇ ਬਿ੍ਰਟੇਨ ਤੋਂ ਆਵਾਜਾਈ ’ਤੇ ਰੋਕ ਲਾ ਦਿੱਤੀ ਹੈ। ਭਾਰਤ ਸਰਕਾਰ ਨੇ ਵੀ ਬਿ੍ਰਟੇਨ ਤੋਂ ਆਉਣ ਵਾਲੀਆਂ ਉਡਾਣਾਂ ’ਤੇ 31 ਦਸੰਬਰ ਤੱਕ ਰੋਕ ਲਾ ਦਿੱਤੀ ਹੈ। ਉਡਾਣਾਂ ’ਤੇ ਪਾਬੰਦੀ ਅੱਜ ਰਾਤ 12 ਵਜੇ ਤੋਂ ਸ਼ੁਰੂ ਹੋਵੇਗੀ।
News Credit :jagbani(punjabkesari)















