ਕੋਲਾ ਘੁਟਾਲਾ : ਮਧੂ ਕੋਡਾ ਦੀ ਸਜ਼ਾ ‘ਤੇ ਸੁਣਵਾਈ ਸ਼ਨੀਵਾਰ ਤੱਕ ਟਲੀ

ਨਵੀਂ ਦਿੱਲੀ – ਬਹੁਚਰਚਿਤ ਕੋਲਾ ਘੁਟਾਲਾ ਮਾਮਲੇ ਵਿਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਨੂੰ ਅੱਜ ਸਜ਼ਾ ਸੁਣਾਈ ਜਾਣੀ ਸੀ| ਇਸ ਦੌਰਾਨ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਸ਼ਨੀਵਾਰ ਤੱਕ ਟਾਲ ਦਿੱਤੀ ਹੈ| ਹੁਣ ਸ਼ਨੀਵਾਰ ਨੂੰ ਮਧੂ ਕੋਡਾ ਨੂੰ ਸਜ਼ਾ ਸੁਣਾਈ ਜਾਵੇਗੀ|