ਕੋਲੈਸਟਰੋਲ ਨੂੰ ਕੰਟਰੋਲ ਕਰਦੈ ਵੇਸਣ

ਵੇਸਣ ਛੋਲਿਆਂ ਦੀ ਦਾਲ ਨੂੰ ਚੰਗੀ ਤਰ੍ਹਾਂ ਪੀਸ ਕੇ ਵੇਸਣ ਤਿਆਰ ਕੀਤਾ ਜਾਂਦਾ ਹੈ। ਇਹ ਹਰ ਘਰ ਦੀ ਕਿਚਨ ‘ਚ ਆਸਾਨੀ ਨਾਲ ਮਿਲ ਜਾਵੇਗਾ। ਭਾਰਤ ਦੇ ਸਾਰੇ ਹਿੱਸਿਆਂ ‘ਚ ਵੇਸਣ ਦੇ ਪਕੌੜੇ ਬਣਾਏ ਜਾਂਦੇ ਹਨ। ਵੇਸਣ ਸਿਹਤ ਲਈ ਲਾਭਦਾਇੱਕ ਹੁੰਦਾ ਹੈ। ਇਸ ‘ਚ ਕਈ ਔਸ਼ਧੀ ਗੁਣ ਪਾਏ ਜਾਂਦੇ ਹਨ ਜੋ ਕੈਂਸਰ, ਸ਼ੂਗਰ ਅਤੇ ਮੋਟਾਪੇ ਦੀਆਂ ਬਿਮਾਰੀਆਂ ਨੂੰ ਦੂਰ ਕਰਨ ‘ਚ ਮਦਦਗਾਰ ਸਾਬਿਤ ਹੁੰਦੇ ਹਨ। ਇਸ ਤੋਂ ਇਲਾਵਾ ਵੇਸਣ ਨਾਲ ਵਧਦੇ ਕੋਲੈਸਟਰੋਲ ਨੂੰ ਵੀ ਕੰਟਰੋਲ ਅਤੇ ਘੱਟ ਕੀਤਾ ਜਾ ਸਕਦਾ ਹੈ। ਕਈ ਖੋਜਾਂ ‘ਚ ਇਹ ਖ਼ੁਲਾਸਾ ਹੋ ਚੁੱਕਾ ਹੈ ਕਿ ਵੇਸਣ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ। ਜੇਕਰ ਤੁਹਾਨੂੰ ਇਸ ਬਾਰੇ ਪਤਾ ਨਹੀਂ ਤਾਂ ਆਓ ਜਾਣਦੇ ਹਾਂ ਵੇਸਣ ਦੇ ਫ਼ਾਇਦਿਆਂ ਬਾਰੇ …
ਇੱਕ ਖੋਜ ਮੁਤਾਬਿਕ ਵੇਸਣ ਦੇ ਫ਼ਾਇਦਿਆਂ ਨੂੰ ਵਿਸਥਾਰ ਨਾਲ ਦੱਸਿਆ ਗਿਆ ਹੈ। ਇਸ ਖੋਜ ਰਾਹੀਂ ਪਤਾ ਲੱਗਾ ਹੈ ਕਿ ਵਧਦੇ ਕੋਲੈਸਟਰੋਲ ਤੋਂ ਪਰੇਸ਼ਾਨ ਲੋਕਾਂ ਨੂੰ ਰੋਜ਼ਾਨਾ ਵੇਸਣ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਖੋਜ ਇਨਸਾਨਾਂ ‘ਤੇ ਕੀਤੀ ਗਈ ਸੀ। ਖੋਜ ‘ਚ ਸ਼ਾਮਿਲ ਲੋਕਾਂ ਨੂੰ ਰੋਜ਼ਾਨਾ ਵੇਸਣ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਗਈ ਸੀ। ਇਸ ਖੋਜ ‘ਚ ਪਾਇਆ ਗਿਆ ਹੈ ਕਿ ਰੋਜ਼ਾਨਾ ਵੇਸਣ ਦੇ ਸੇਵਨ ਨਾਲ ਕੋਲੈਸਟਰੋਲ ਦਾ ਪੱਧਰ 7.7ਮਿਲੀਗ੍ਰਾਮ/DL ਘੱਟ ਹੋਇਆ।
ਇਸ ਖੋਜ ‘ਚ ਵਧਦੇ ਕੋਲੈਸਟਰੋਲ ਨੂੰ ਕੰਟਰੋਲ ਕਰਨ ਲਈ 12 ਹਫ਼ਤਿਆਂ ਤਕ ਰੋਜ਼ਾਨਾ 104 ਗ੍ਰਾਮ ਵੇਸਣ ਸੇਵਨ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਲਈ ਰੋਜ਼ਾਨਾ ਆਪਣੀ ਖੁਰਾਕ ‘ਚ ਵੇਸਣ ਨੂੰ ਜ਼ਰੂਰ ਸ਼ਾਮਿਲ ਕਰੋ। ਤੁਸੀਂ ਚਾਹੋ ਤਾਂ ਵੇਸਣ ਦੇ ਪਕੌੜੇ ਖਾ ਸਕਦੇ ਹੋ। ਇਸ ਤੋਂ ਇਲਾਵਾ ਵੇਸਣ ਦੀ ਸਬਜ਼ੀ ਬਣਾ ਕੇ ਵੀ ਸੇਵਨ ਕੀਤੀ ਜਾ ਸਕਦੀ ਹੈ।
ਸ਼ੂਗਰ ‘ਚ ਫ਼ਾਇਦੇਮੰਦ – ਮਾਹਿਰਾਂ ਦੀ ਮੰਨੀਏ ਤਾਂ ਵੇਸਣ ‘ਚ ਗਲਾਈਸੈਮਿਕ ਇੰਡੈਕਸ ਬਹੁਤ ਘੱਟ ਹੁੰਦਾ ਹੈ। ਗਲਾਈਸੇਮਿਕ ਇੰਡੈਕਸ ਮਾਪਣ ਦੀ ਉਹ ਪ੍ਰਕਿਰਿਆ ਹੈ ਜਿਸ ਨਾਲ ਇਹ ਪਤਾ ਚੱਲਦਾ ਹੈ ਕਿ ਕਾਰਬੋਹਾਈਡ੍ਰੇਟਸ ਨਾਲ ਕਿੰਨੇ ਸਮੇਂ ‘ਚ ਗੁਲੂਕੋਜ਼ ਬਣਦਾ ਹੈ, ਅਤੇ ਵੇਸਣ ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦਾ ਹੈ। ਨਾਲ ਹੀ ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ‘ਚ ਵੀ ਵੇਸਣ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ. ਬੀ. ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।