ਕੋਲੈਸਟਰੋਲ ਨੂੰ ਘੱਟ ਕਰਨ ਵਾਲੇ ਛੇ ਫ਼ਲ

ਅੱਜ ਦੀ ਬਦਲਦੀ ਜੀਵਨ ਸ਼ੈਲੀ ਸਿਹਤ ਨੂੰ ਲਗਾਤਾਰ ਵਿਗਾੜ ਰਹੀ ਹੈ। ਇਸ ਕਾਰਨ ਕਈ ਬੀਮਾਰੀਆਂ ਜਨਮ ਲੈ ਰਹੀਆਂ ਹਨ। ਕੋਲੈਸਟਰੋਲ ਖ਼ਰਾਬ ਜੀਵਨ ਸ਼ੈਲੀ ਕਾਰਨ ਹੋਣ ਵਾਲੀਆਂ ਬੀਮਾਰੀਆਂ ‘ਚੋਂ ਇੱਕ ਹੈ। ਕੋਲੈਸਟਰੋਲ ਨੂੰ ਨਜ਼ਰਅੰਦਾਜ਼ ਕਰਨਾ ਘਾਤਕ ਹੋ ਸਕਦਾ ਹੈ। ਜੇਕਰ ਸ਼ਰੀਰ ‘ਚ ਕੋਲੈਸਟਰੋਲ ਦੀ ਮਾਤਰਾ ਵੱਧ ਜਾਂਦੀ ਹੈ ਤਾਂ ਕਈ ਅੰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਂਦੇ ਹਨ। ਜਦੋਂ ਕੋਲੈਸਟਰੋਲ ਦੀ ਮਾਤਰਾ 200 Tp/d: ਤੋਂ ਘੱਟ ਹੁੰਦੀ ਹੈ ਤਾਂ ਇਸ ਨੂੰ ਆਮ ਮੰਨਿਆ ਜਾਂਦਾ ਹੈ। ਇਸ ਤੋਂ ਜ਼ਿਆਦਾ ਹੋਣ ‘ਤੇ ਕੋਲੈਸਟਰੋਲ ਦੀ ਸਮੱਸਿਆ ਹੋ ਜਾਂਦੀ ਹੈ। ਕੋਲੈਸਟਰੋਲ ਸਾਡੇ ਖ਼ੂਨ ‘ਚ ਪਾਇਆ ਜਾਣ ਵਾਲਾ ਇੱਕ ਮੋਮ ਵਰਗਾ ਪਦਾਰਥ ਹੈ ਜੋ ਸਾਡੇ ਸ਼ਰੀਰ ‘ਚ ਸੈੱਲਜ਼ ਅਤੇ ਹੌਰਮੋਨ ਪੈਦਾ ਕਰਦਾ ਹੈ। ਤੇਲਯੁਕਤ ਅਤੇ ਮਸਾਲੇਦਾਰ ਭੋਜਨਾਂ ਦੇ ਜ਼ਿਆਦਾ ਸੇਵਨ ਨਾਲ ਸ਼ਰੀਰ ‘ਚ ਚਰਬੀ ਜਮ੍ਹਾ ਹੋ ਜਾਂਦੀ ਹੈ ਅਤੇ ਖ਼ੂਨ ਦੀਆਂ ਨਾੜੀਆਂ ‘ਚ ਰੁਕਾਵਟ ਵੱਧ ਜਾਂਦੀ ਹੈ। ਅਜਿਹੇ ‘ਚ ਹਾਈ BP, ਹਾਰਟ ਅਟੈਕ ਅਤੇ ਹੋਰ ਕਈ ਸਾਰੇ ਕੋਰੋਨਰੀ ਰੋਗਾਂ ਦਾ ਖ਼ਤਰਾ ਵੱਧ ਸਕਦਾ ਹੈ। ਅਜਿਹੀ ਸਥਿਤੀ ‘ਚ ਵਾਇਟਾਮਿਨ, ਮਿਨਰਲਜ਼, ਐਂਟੀਔਕਸੀਡੈਂਟ ਅਤੇ ਹੋਰ ਪੋਸ਼ਕ ਤੱਤਾਂ ਨਾਲ ਭਰਪੂਰ ਫ਼ਲ ਨਾੜੀਆਂ ‘ਚ ਜਮ੍ਹਾ ਚਰਬੀ ਨੂੰ ਪਿਘਲਾਉਣ ‘ਚ ਮਦਦ ਕਰ ਸਕਦੇ ਹਨ।
ਕੋਲੈਸਟਰੋਲ ਨੂੰ ਕੰਟਰੋਲ
ਕਰਨ ਵਾਲੇ ਛੇ ਫ਼ਲ
1.ਅਨਾਰ: ਕਈ ਫ਼ਲਾਂ ਦੇ ਜੂਸ ਦੀ ਤਰ੍ਹਾਂ ਅਨਾਰਾਂ ਦਾ ਜੂਸ ਵੀ ਐਂਟੀਔਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਅਨਾਰ ਦੇ ਜੂਸ ‘ਚ ਪੌਲੀਫ਼ੇਨੌਲ ਨਾਮਕ ਐਂਟੀਔਕਸੀਡੈਂਟ ਹੋਰ ਰਸਾਂ ਨਾਲੋਂ ਬਹੁਤ ਜ਼ਿਆਦਾ ਹੁੰਦਾ ਹੈ। ਐਂਟੀਔਕਸੀਡੈਂਟਸ ਤੁਹਾਡੇ ਦਿਲ ਨੂੰ ਸੁਰੱਖਿਆ ਪ੍ਰਦਾਨ ਕਰਦੇ ਹਨ ਅਤੇ ਨਾਲ ਹੀ ਘੱਟ ਘਣਤਾ ਵਾਲੇ ਲਿਪੋਪ੍ਰੋਟੀਨ ਭਾਵ LDL ਕੋਲੈਸਟਰੋਲ ਨੂੰ ਘਟਾਉਾਂਦੇ ਹਨ। ਅਨਾਰਾਂ ‘ਚ ਅਜਿਹੇ ਐਂਟੀਔਕਸੀਡੈਂਟਸ ਹੁੰਦੇ ਹਨ ਜੋ ਚਰਬੀ ਨੂੰ ਪਿਘਲਾਉਣ ‘ਚ ਮਦਦ ਕਰਦੇ ਹਨ। ਤੁਸੀਂ ਇਸ ਨੂੰ ਫ਼ਰੂਟ ਸਲਾਦ ਜਾਂ ਜੂਸ ਦੇ ਰੂਪ ‘ਚ ਲੈ ਸਕਦੇ ਹੋ।
2.ਕੇਲੇ: ਕੇਲਿਆਂ ‘ਚ ਰੋਧਕ ਸਟਾਰਚ ਹੁੰਦਾ ਹੈ ਜੋ ਪਾਚਨ ‘ਚ ਦੇਰੀ ਕਰਦਾ ਹੈ, ਪਰ ਇਹ ਕੋਲੈਸਟਰੋਲ ਅਤੇ ਟ੍ਰਾਈਗਲਿਸਰਾਈਡ ਦੇ ਪੱਧਰ ਨੂੰ ਵੀ ਘਟਾਉਂਦਾ ਹੈ ਕਿਉਂਕਿ ਇਹ ਕੈਲਸ਼ੀਅਮ ਅਤੇ ਮੈਗਨੀਜ਼ੀਅਮ ‘ਚ ਭਰਪੂਰ ਹੁੰਦਾ ਹੈ ਜੋ ਵਧੇ ਹੋਏ ਕੋਲੈਸਟਰੋਲ ਨੂੰ ਸੋਖ ਲੈਂਦੇ ਹਨ। ਇਹੀ ਕਾਰਨ ਹੈ ਕਿ ਇਹ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦਗਾਰ ਹੁੰਦੇ ਹਨ। ਕੇਲੇ ਖ਼ਾਸ ਤੌਰ ‘ਤੇ ਘੁਲਣਸ਼ੀਲ ਫ਼ਾਈਬਰ ਦੇ ਇੱਕ ਚੰਗੇ ਸਰੋਤ ਵਜੋਂ ਜਾਣੇ ਜਾਂਦੇ ਹਨ ਜੋ ਇੱਕ ਸਿਹਤਮੰਦ ਸ਼ਰੀਰ ਅਤੇ ਚੰਗਾ ਇਮਿਊਨ ਸਿਸਟਮ ਪ੍ਰਦਾਨ ਕਰਦਾ ਹੈ।
3.ਤਰਬੂਜ਼: ਤਰਬੂਜ਼ਾਂ ‘ਚ ਕਈ ਤਰ੍ਹਾਂ ਦੇ ਵਾਇਟਾਮਿਨ ਪਾਏ ਜਾਂਦੇ ਹਨ ਜੋ ਸ਼ਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਤਰਬੂਜ਼ ‘ਚ ਵਾਇਟਾਮਿਨ C ਅਤੇ ਪੋਟੈਸ਼ੀਅਮ ਦੀ ਮੌਜੂਦਗੀ ਕਾਰਨ ਚਰਬੀ ਨੂੰ ਪਿਘਲਾਉਣਾ ਆਸਾਨ ਹੁੰਦਾ ਹੈ। ਤੁਸੀਂ ਇਸ ਨੂੰ ਖ਼ਾਸ ਤੌਰ ‘ਤੇ ਗਰਮੀਆਂ ‘ਚ ਖਾਂਦੇ ਹੋ। ਤਰਬੂਜ਼ ‘ਚ ਪਾਇਆ ਜਾਣ ਵਾਲਾ ਲਾਈਕੋਪੀਨ ਇੱਕ ਐਂਟੀਔਕਸੀਡੈਂਟ ਵੀ ਮੌਜੂਦ ਹੁੰਦਾ ਹੈ।
ਜੇਕਰ ਤੁਸੀਂ ਆਪਣੀ ਸਿਹਤ ਸਬੰਧੀ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com