ਗੇਂਦਬਾਜ਼ ਕੁਲਦੀਪ ਯਾਦਵ ਅਤੇ ਵੰਸ਼ਿਕਾ ਦੇ ਵਿਆਹ ਦਾ ਜਸ਼ਨ ਉੱਤਰਾਖੰਡ ਦੇ ਮਸੂਰੀ ਸਥਿਤ ਸੇਵੌਏ (Savoy) ਹੋਟਲ ਜਾਰੀ ਹੈ। ਕੁਲਦੀਪ ਯਾਦਵ ਅੱਜ ਆਪਣੀ ਬਚਪਨ ਦੀ ਦੋਸਤ ਵੰਸ਼ਿਕਾ ਸਿੰਘ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਮਸੂਰੀ ਸਥਿਤ ਆਈ.ਟੀ.ਸੀ. ਸੇਵੌਏਹੋਟਲ ਵਿੱਚ ਸ਼ਾਹੀ ਅੰਦਾਜ਼ ਵਿੱਚ ਦੋਵਾਂ ਨੇ ਫੇਰੇ ਲਏ। ਪਿਛਲੇ ਤਿੰਨ ਦਿਨਾਂ ਤੋਂ ਇੱਥੇ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ।ਜੈਮਾਲਾ ਲਈ ਮੰਚ ਵੱਲ ਜਾਂਦੇ ਸਮੇਂ ਕੁਲਦੀਪ ਯਾਦਵ ਅਤੇ ਵੰਸ਼ਿਕਾ ਸਿੰਘ ਨੇ ਇੱਕ-ਦੂਜੇ ਦਾ ਹੱਥ ਫੜੀ ਨਜ਼ਰ ਆਏ। ਇਸ ਤੋਂ ਬਾਅਦ ਦੋਵਾਂ ਨੇ ਜੈਮਾਲਾ ਦੀ ਰਸਮ ਪੂਰੀ ਕੀਤੀ ਅਤੇ ਫਿਰ ਰਵਾਇਤੀ ਰੀਤੀ-ਰਿਵਾਜਾਂ ਨਾਲ ਵਿਆਹ ਦੀਆਂ ਬਾਕੀ ਰਸਮਾਂ ਪੂਰੀਆਂ ਕੀਤੀਆਂ।
Latest article
27,000 ਰੁਪਏ ‘ਚ ਵਿਕ ਰਹੀ 2,700 ਰੁਪਏ ਦੀ ਦਵਾਈ ? ਕੀਮਤਾਂ ‘ਚ 10 ਗੁਣਾ...
ਬਿਜ਼ਨੈੱਸ ਡੈਸਕ : ਸੁਪਰੀਮ ਕੋਰਟ ਨੇ ਕੈਂਸਰ ਅਤੇ ਹੋਰ ਗੰਭੀਰ ਬਿਮਾਰੀਆਂ ਲਈ ਦਵਾਈਆਂ ਦੀ ਕੀਮਤ 'ਚ ਭਾਰੀ ਵਾਧੇ 'ਤੇ ਸਖ਼ਤ ਰੁਖ਼ ਅਪਣਾਇਆ ਹੈ। ਜੀਵਨ...
ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਸਰਕਾਰੀ ਨੌਕਰੀ ਲਈ ਭਰਤੀ ਇਸ਼ਤਿਹਾਰ ’ਚ ਨਿਰਧਾਰਤ ਵਿੱਦਿਅਕ ਯੋਗਤਾ ਪੂਰੀ ਕਰਨਾ ਜ਼ਰੂਰੀ ਹੈ। ਸਿਰਫ਼...
ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ ‘ਚ AQI 200...
ਨਵੀਂ ਦਿੱਲੀ : ਦਿੱਲੀ-ਐਨਸੀਆਰ ਵਿਚ ਬੁੱਧਵਾਰ ਨੂੰ ਵੀ ਗਰਮੀ ਅਤੇ ਹੁੰਮਸ ਵਾਲਾ ਮਾਹੌਲ ਬਣਿਆ ਰਿਹਾ। ਇਸ ਦੌਰਾਨ ਤਿੱਖੀ ਧੁੱਪ ਨਿਕਲੀ ਅਤੇ ਮੀਂਹ ਤੋਂ ਕੋਈ...












